10 ਹਜ਼ਾਰ ਅੌਰਤਾਂ ਚਲਾਉਣਗੀਆਂ ਟੈਕਸੀਆਂ

By: ਏਬੀਪੀ ਸਾਂਝਾ | | Last Updated: Friday, 12 January 2018 9:52 AM
10 ਹਜ਼ਾਰ ਅੌਰਤਾਂ ਚਲਾਉਣਗੀਆਂ ਟੈਕਸੀਆਂ

ਦੁਬਈ: ਸਾਊਦੀ ਅਰਬ ‘ਚ ਅੌਰਤਾਂ ‘ਤੇ ਕਾਰਾਂ ਚਲਾਉਣ ‘ਤੇ ਲਗਾਈ ਪਾਬੰਦੀ ਹਟਾਉਣ ਤੋਂ ਕੁਝ ਮਹੀਨੇ ਪਹਿਲਾਂ ਟੈਕਸੀ ਡਰਾਈਵਿੰਗ ਲਈ ਲਾਇਸੈਂਸ ਲੈਣ ਲਈ ਅਰਜ਼ੀਆਂ ਦੇਣ ਵਾਲੀਆਂ ਅੌਰਤਾਂ ਦਾ ਹੜ੍ਹ ਆ ਗਿਆ ਹੈ। ਉਬਰ ਅਤੇ ਕਰੀਮ ਕੰਪਨੀਆਂ ਜੋ ਟੈਕਸੀ ਚਲਾਉਣ ਦਾ ਕਾਰੋਬਾਰ ਕਰਦੀਆਂ ਹਨ ਨੇ ਅੌਰਤ ਡਰਾਈਵਰਾਂ ਦੀ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਹੈ ਤੇ ਪਹਿਲੀਆਂ ਟੈਕਸੀ ਡਰਾਈਵਰਾਂ ਦੀ ਭਰਤੀ ਕਰ ਲਈ ਹੈ।

 

ਸਾਊਦੀ ਅਰਬ ਪ੍ਰਸ਼ਾਸਨ ਨੇ ਜੂਨ 2018 ਤੋਂ ਅੌਰਤਾਂ ਦੇ ਕਾਰਾਂ ਜਾਂ ਟੈਕਸੀਆਂ ਚਲਾਉਣ ‘ਤੇ ਲਗਾਈ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਮੇਂ ਅੌਰਤ ਉਪਭੋਗਤਾ 80 ਫ਼ੀਸਦੀ ਉਬਰ ਅਤੇ ਬਾਕੀ ਦੁਬਈ ਆਧਾਰਤ ਕਰੀਮ ਕੰਪਨੀਆਂ ਦੀਆਂ ਟੈਕਸੀਆਂ ਦੀ ਵਰਤੋਂ ਕਰਦੀਆਂ ਹਨ।

 

 

 

ਇਸ ਸਮੇਂ ਉਬਰ ਤੇ ਕਰੀਮ ਫਰਮਾਂ ਵੱਲੋਂ ਸਾਰੇ ਮਰਦ ਡਰਾਈਵਰ ਭਰਤੀ ਕੀਤੇ ਜਾਂਦੇ ਹਨ ਜੋਕਿ ਸਾਊਦੀ ਅਰਬ ਦੇ ਨਾਗਰਿਕ ਹਨ। ਜ਼ਿਆਦਾਤਰ ਸਾਊਦੀ ਅਰਬ ਦੇ ਡਰਾਈਵਰ ਆਪਣੀਆਂ ਨਿੱਜੀ ਟੈਕਸੀਆਂ ਚਲਾ ਰਹੇ ਹਨ। ਸਤੰਬਰ 2017 ‘ਚ ਸ਼ਾਹੀ ਪਰਿਵਾਰ ਵੱਲੋਂ ਅੌਰਤ ਡਰਾਈਵਰਾਂ ‘ਤੇ ਕਾਰਾਂ ਚਲਾਉਣ ‘ਤੇ ਲਗਾਈ ਪਾਬੰਦੀ ਨੂੰ ਹਟਾਉਣ ਦੇ ਆਦੇਸ਼ ਪਿੱਛੋਂ ਉਬਰ ਤੇ ਕਰੀਮ ਕੰਪਨੀਆਂ ਵੱਲੋਂ ਅੌਰਤ ਡਰਾਈਵਰਾਂ ਦੀ ਭਰਤੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ।

First Published: Friday, 12 January 2018 9:52 AM

Related Stories

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ
ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ

ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਹੈ ਕਿ

ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 
ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 

ਵਾਸ਼ਿੰਗਟਨ: ਪਾਕਿਸਤਾਨੀਆਂ ਦੇ ਇੱਕ ਸਮੂਹ ਨੇ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ ਦੀ

ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ
ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ

ਓਂਟਾਰੀਓ: ਕੈਨੇਡਾ ਦੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਆਪਣੀ

'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?
'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?

ਨਵੀਂ ਦਿੱਲੀ: ਮੋਦੀ ਸਰਕਾਰ ਨੇ ਹੱਜ ਯਾਤਰੀਆਂ ਲਈ ਦਿੱਤੀ ਜਾਣ ਵਾਲੀ ਸਰਕਾਰੀ

ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ
ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ

ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਭਾਰਤੀ ਦੂਤਾਵਾਸ ‘ਤੇ

ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....
ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....

ਮਾਸਕੋ- ਈਰਾਨ ਨਾਲ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਦੇ ਐਟਮੀ ਸਮਝੌਤਿਆਂ ਨੂੰ ਬਦਲਣ ਦੀ