ਸਾਊਦੀ ਅਰਬ 'ਚ 11 ਭਾਰਤੀਆਂ ਦੀ ਮੌਤ

By: ਏਬੀਪੀ ਸਾਂਝਾ | | Last Updated: Thursday, 13 July 2017 4:29 PM
ਸਾਊਦੀ ਅਰਬ 'ਚ 11 ਭਾਰਤੀਆਂ ਦੀ ਮੌਤ

ਨਵੀਂ ਦਿੱਲੀ: ਸਾਊਦੀ ਅਰਬ ਦੇ ਦੱਖਣੀ ਸ਼ਹਿਰ ਨਿਜਰਾਨ ‘ਚ ਅੱਗ ਲੱਗਣ ਦੇ ਹਾਸਦੇ ‘ਚ 11 ਭਾਰਤੀਆਂ ਦੀ ਮੌਤ ਹੋਈ ਹੈ। ਭਾਰਤੀ ਕੰਸਲੇਟ ਵੱਲੋਂ ਹਾਦਸੇ ਦਾ ਸ਼ਿਕਾਰ ਭਾਰਤੀਆਂ ਦੀ ਮੱਦਦ ਕੀਤੀ ਜਾ ਰਹੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਮਾਰੇ ਗਏ ਭਾਰਤੀਆਂ ‘ਚੋਂ ਚਾਰ ਉੱਤਰ ਪ੍ਰਦੇਸ਼, ਤਿੰਨ ਕੇਰਲਾ, ਇੱਕ ਬਿਹਾਰ, ਇੱਕ ਤਾਮਿਲਨਾਡੂ ਤੋਂ ਸੀ। ਦੋ ਦਾ ਅਜੇ ਪਤਾ ਨਹੀਂ ਲੱਗਾ।

 

ਇਸੇ ਹਾਦਸੇ ‘ਚ ਪੰਜ ਭਾਰਤੀ ਗੰਭੀਰ ਜ਼ਖਮੀ ਵੀ ਹੋਏ ਹਨ। ਜਿੱਥੇ ਅੱਗ ਲੱਗੀ ਹੈ, ਉੱਥੋਂ ਨਿਕਲਣ ਦਾ ਕੋਈ ਜ਼ਰੀਆ ਨਹੀਂ ਸੀ। ਇਸ ਘਰ ‘ਚ ਅੱਗ ਤਾਂ ਲੱਗੀ ਹੈ ਕਿਉਂਕਿ ਘਰ ‘ਚ ਕੋਈ ਤਾਕੀ ਨਹੀਂ ਸੀ ਤੇ ਅੱਗ ਇਸੇ ਕਰਕੇ ਜ਼ੋਰ ਫੜ ਗਈ।

 

ਵਿਦੇਸ਼ ਮੰਤਰੀ ਸੁਸ਼ਮਾ ਸਵਾਰਜ ਨੇ ਕਿਹਾ ਹੈ ਕਿ ਮੈਂ ਇਸ ਹਾਸਦੇ ਪ੍ਰਤੀ ਲਗਾਤਾਰ ਜੁੜੀ ਹੋਈ ਹੈ ਤੇ ਪੀੜਤਾਂ ਦੀ ਹਰ ਸੰਭਵ ਮਦਦ ਕਰਵਾਈ ਜਾ ਰਹੀ ਹੈ।

First Published: Thursday, 13 July 2017 4:29 PM

Related Stories

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ

ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!
ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!

ਵਾਸ਼ਿੰਗਟਨ: ਉੱਤਰ ਕੋਰੀਆ ਦੁਸ਼ਮਨ ਦੇਸ਼ ਅਮਰੀਕਾ ਦੀ ਭੋਰਾ ਵੀ ਪਰਵਾਹ ਨਹੀਂ ਕਰ ਰਿਹਾ।

ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ
ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ

ਨਿਊਯਾਰਕ: ਅਮਰੀਕਾ ਦੇ ਨਿਊਜਰਸੀ ਦੀ ਪ੍ਰਿੰਸਟਨ ਯੂਨੀਵਰਸਿਟੀ ‘ਚ ਵਿਦਿਆਰਥੀਆਂ

ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ ਜਿੱਤੀ
ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ...

ਮੈਲਬੌਰਨ: ਇੱਕ ਸਿੱਖ ਪਰਿਵਾਰ ਨੂੰ ਆਪਣੇ ਬੱਚੇ ਦੇ ਸਕੂਲ ਪਟਕਾ ਪਹਿਨਾ ਕੇ ਭੇਜਣ ਲਈ