ਪਰਮਾਣੂ ਹਥਿਆਰਾਂ ਖਿਲਾਫ ਡਟੇ 129 ਦੇਸ਼, ਭਾਰਤ ਬਾਹਰ

By: ਏਬੀਪੀ ਸਾਂਝਾ | | Last Updated: Sunday, 9 July 2017 1:55 PM
ਪਰਮਾਣੂ ਹਥਿਆਰਾਂ ਖਿਲਾਫ ਡਟੇ 129 ਦੇਸ਼, ਭਾਰਤ ਬਾਹਰ

ਸੰਯੁਕਤ ਰਾਸ਼ਟਰ: ਦੁਨੀਆ ਭਰ ‘ਚ ਪਰਮਾਣੂ ਪ੍ਰਸਾਰ ਦੀ ਚਿੰਤਾ ਦਰਮਿਆਨ ਚੰਗੀ ਖ਼ਬਰ ਹੈ। ਸੰਯੁਕਤ ਰਾਸ਼ਟਰ ਦੇ 129 ਮੈਂਬਰ ਦੇਸ਼ ਪਰਮਾਣੂ ਹਥਿਆਰਾਂ ‘ਤੇ ਪਾਬੰਦੀ ਲਈ ਇਕਜੁੱਟ ਹੋ ਗਏ ਹਨ। ਭਾਰਤ ਸਣੇ ਪਰਮਾਣੂ ਸ਼ਕਤੀ ਸੰਪਨ ਦੇਸ਼ਾਂ ਨੇ ਇਸ ਪਹਿਲ ਦਾ ਵਿਰੋਧ ਕਰਦੇ ਹੋਏ ਬੈਠਕ ਦਾ ਬਾਈਕਾਟ ਕੀਤਾ ਹੈ। ਪਾਬੰਦੀ ਦੇ ਖਰੜੇ ‘ਤੇ ਸਹਿਮਤੀ ਬਣ ਗਈ ਹੈ।

 

ਇਸ ਨਾਲ ਜੁੜੇ ਦਸਤਾਵੇਜ਼ ‘ਤੇ ਛੇਤੀ ਹੀ ਸਾਰੇ ਦੇਸ਼ ਰਸਮੀ ਰੂਪ ਨਾਲ ਦਸਤਖਤ ਕਰ ਦੇਣਗੇ। ਯੂਐਨ ‘ਚ ਕੋਸਟਾਰਿਕਾ ਦੀ ਰਾਜਦੂਤ ਐਲਿਨ ਵਾਈਟ ਗੋਮੇਜ ਨੇ ਇਸ ਕਦਮ ਨੂੰ ਇਤਿਹਾਸਕ ਦੱਸਿਆ ਹੈ। ਉਨ੍ਹਾਂ ਮੁਤਾਬਕ ਦੋ ਦਹਾਕੇ ਤੋਂ ਵੀ ਜ਼ਿਆਦਾ ਸਮੇਂ ਬਾਅਦ ਪਹਿਲੀ ਵਾਰੀ ਪਰਮਾਣੂ ਨਿਸ਼ਸਤਰੀਕਰਨ ਨੂੰ ਲੈ ਕੇ ਬਹੁਪੱਖੀ ਸਮਝੌਤੇ ‘ਤੇ ਸਹਿਮਤੀ ਬਣੀ ਹੈ।

 

ਗੋਮੇਜ ਨੇ ਕਿਹਾ ਕਿ ਪਾਬੰਦੀ ਦੇ ਖਰੜੇ ਦੀ ਸਮੀਖਿਆ ਦੇ ਬਾਅਦ ਉਹ ਪੂਰੀ ਤਰ੍ਹਾਂ ਆਸਵੰਦ ਹੋ ਗਈਆਂ ਕਿ ਪਰਮਾਣੂ ਹਥਿਆਰਾਂ ‘ਤੇ ਪਾਬੰਦੀ ਲਈ ਵਿਆਪਕ ਸਮਝੌਤੇ ‘ਤੇ ਸਹਿਮਤੀ ਬਣੀ ਹੈ। ਪਿਛਲੇ ਸਾਲ ਦਸੰਬਰ ‘ਚ ਯੂਐਨ ਦੇ ਮੈਂਬਰ ਦੇਸ਼ਾਂ ਨੇ ਪਰਮਾਣੂ ਹਥਿਆਰ ਨੂੰ ਗ਼ੈਰਕਾਨੂੰਨੀ ਐਲਾਨਣ ਵਾਲੇ ਮਤੇ ਨੂੰ ਜ਼ਬਰਦਸਤ ਬਹੁਮਤ ਨਾਲ ਪਾਸ ਕੀਤਾ ਸੀ।

First Published: Sunday, 9 July 2017 1:55 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ