ਵਿਦੇਸ਼ 'ਚ ਸਮੁੰਦਰ 'ਚ ਡੁੱਬੇ ਦੋ ਪੰਜਾਬੀ ਨੋਜਵਾਨ

By: abp sanjha | | Last Updated: Thursday, 6 July 2017 10:30 AM
ਵਿਦੇਸ਼ 'ਚ ਸਮੁੰਦਰ 'ਚ ਡੁੱਬੇ ਦੋ ਪੰਜਾਬੀ ਨੋਜਵਾਨ

ਚੰਡੀਗੜ੍ਹ: ਕਠਾਰ ਦੇ 2 ਨੌਜਵਾਨਾਂ ਦੀ ਓਮਾਨ ਦੇ ਸਮੁੰਦਰ ‘ਚ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਖਵੀਰ ਸਿੰਘ (28) ਪੁੱਤਰ ਇਕਬਾਲ ਸਿੰਘ ਤੇ ਤਜਿੰਦਰ ਸਿੰਘ (30) ਪੁੱਤਰ ਮਨਜੀਤ ਸਿੰਘ ਵਾਸੀ ਮਸਾਣੀਆਂ ਇਕ ਸਾਲ ਪਹਿਲਾਂ ਓਮਾਨ (ਮਸਕਟ) ‘ਚ ਰੋਜ਼ੀ ਰੋਟੀ ਲਈ ਗਏ ਹੋਏ ਸਨ।

 

 

ਦੋਵੇਂ ਨੌਜਵਾਨ ਸਮੁੰਦਰ ‘ਚ ਨਹਾਉਣ ਗਏ ਸਨ, ਜਿਥੇ ਡੁੱਬਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਦੋਵਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੰਪਨੀ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਲਾਸ਼ਾਂ ਨੂੰ ਪਿੰਡ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਜਿੰਦਰ ਸਿੰਘ ਦਾ ਪਰਿਵਾਰ ਕੁਝ ਸਾਲ ਪਹਿਲਾਂ ਹੀ ਰਾਜੋਵਾਲ ਤੋਂ ਮਸਾਣੀਆਂ ਰਹਿਣ ਲੱਗ ਪਿਆ ਸੀ।

First Published: Thursday, 6 July 2017 10:30 AM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ