ਅਮਰੀਕਾ ਨੇ ਭਾਰਤ ਨੂੰ ਦਿੱਤਾ ਇਨਸਾਫ ਦਾ ਭਰੋਸਾ

By: ਏਬੀਪੀ ਸਾਂਝਾ | | Last Updated: Monday, 6 March 2017 3:30 PM
ਅਮਰੀਕਾ ਨੇ ਭਾਰਤ ਨੂੰ ਦਿੱਤਾ ਇਨਸਾਫ ਦਾ ਭਰੋਸਾ

ਵਾਸ਼ਿੰਗਟਨ: ਅਮਰੀਕਾ ਵਿੱਚ ਭਾਰਤੀਆਂ ‘ਤੇ ਲਗਾਤਾਰ ਹੋ ਰਹੇ ਨਸਲੀ ਹਮਲਿਆਂ ਬਾਰੇ ਅਮਰੀਕਾ ਨੇ ਭਾਰਤ ਨੂੰ ਜਲਦੀ ਨਿਆਂ ਕਰਨ ਦਾ ਭਰੋਸਾ ਦੁਆਇਆ ਹੈ। ਵਾਸ਼ਿੰਗਟਨ ਪਹੁੰਚੇ ਭਾਰਤੀ ਰਾਜਦੂਤ ਨਵਤੇਜ ਸਰਨਾ ਨੇ ਅਜਿਹੀਆਂ ਮੰਦਭਾਗੀਆਂ ਘਟਨਾਵਾਂ ‘ਤੇ ਦੁੱਖ ਜਾਹਰ ਕੀਤਾ।

 

ਉਨ੍ਹਾ ਕਿਹਾ, ”ਅਮਰੀਕਾ ਸਰਕਾਰ ਵੱਲੋਂ ਗ੍ਰਹਿ ਵਿਭਾਗ ਭਾਰਤੀਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਅਸੀਂ ਜਾਂਚ ਸਬੰਧੀ ਸਾਰੀਆਂ ਏਜੰਸੀਆਂ ਦੇ ਸੰਪਰਕ ਵਿੱਚ ਹਾਂ ਤੇ ਜਲਦ ਨਿਆਂ ਦੀ ਆਸ ਦਿਵਾਉਂਦੇ ਹਾਂ।”

 

ਇਸ ਦੇ ਨਾਲ ਟਵਿੱਟਰ ‘ਤੇ ਵੀ ਅਮਰੀਕਾ ਵਿੱਚ ਭਾਰਤੀ ਅੰਬੈਸੀ ਦੇ ਅਧਿਕਾਰੀ ਲਗਾਤਾਰ ਜਾਣਕਾਰੀ ਉਪਲੱਬਧ ਕਰਵਾ ਰਹੇ ਹਨ। ਇਸ ਦਰਮਿਆਨ ਨਵਤੇਜ ਸਰਨਾ ਨੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਟੈਗ ਕਰਕੇ ਭਾਰਤੀਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਅਗਲੇ 3 ਤੋਂ 4 ਦਿਨਾਂ ਵਿੱਚ ਨਿਆਂ ਹੋਣ ਦੀ ਸਪੱਸ਼ਟ ਗੱਲ ਕੀਤੀ ਹੈ।

First Published: Monday, 6 March 2017 3:30 PM

Related Stories

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ

ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!
ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!

ਵਾਸ਼ਿੰਗਟਨ: ਉੱਤਰ ਕੋਰੀਆ ਦੁਸ਼ਮਨ ਦੇਸ਼ ਅਮਰੀਕਾ ਦੀ ਭੋਰਾ ਵੀ ਪਰਵਾਹ ਨਹੀਂ ਕਰ ਰਿਹਾ।

ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ
ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ

ਨਿਊਯਾਰਕ: ਅਮਰੀਕਾ ਦੇ ਨਿਊਜਰਸੀ ਦੀ ਪ੍ਰਿੰਸਟਨ ਯੂਨੀਵਰਸਿਟੀ ‘ਚ ਵਿਦਿਆਰਥੀਆਂ

ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ ਜਿੱਤੀ
ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ...

ਮੈਲਬੌਰਨ: ਇੱਕ ਸਿੱਖ ਪਰਿਵਾਰ ਨੂੰ ਆਪਣੇ ਬੱਚੇ ਦੇ ਸਕੂਲ ਪਟਕਾ ਪਹਿਨਾ ਕੇ ਭੇਜਣ ਲਈ

ਅਮਰੀਕਾ ਜਾਣ ਵਾਲਿਆਂ ਲਈ ਖੁਸ਼ਖਬਰੀ!
ਅਮਰੀਕਾ ਜਾਣ ਵਾਲਿਆਂ ਲਈ ਖੁਸ਼ਖਬਰੀ!

ਵਾਸ਼ਿੰਗਟਨ: ਯੂ.ਐਸ. ਨੇ ਸਾਰੀਆਂ ਸ਼੍ਰੇਣੀਆਂ ਵਿੱਚ ਐਚ-1 ਬੀ ਵੀਜ਼ਾ ਦੀ ਤੇਜ਼

ਰੋਹਿੰਗਿਆ ਮੁਸਲਮਾਨਾਂ ਦੇ ਉਜਾੜੇ 'ਤੇ ਬੋਲੀ ਸੂ ਕੀ
ਰੋਹਿੰਗਿਆ ਮੁਸਲਮਾਨਾਂ ਦੇ ਉਜਾੜੇ 'ਤੇ ਬੋਲੀ ਸੂ ਕੀ

ਨਵੀਂ ਦਿੱਲੀ: ਰੋਹਿੰਗਿਆ ਮੁਸਲਮਾਨਾਂ ਦੇ ਮੁੱਦੇ ‘ਤੇ ਮਿਆਂਮਾਰ ਨੇ ਆਖਰ ਆਪਣੀ