ਬਸ ਘਾਟੀ ਵਿੱਚ ਡਿੱਗਣ ਨਾਲ 27 ਲੋਕਾਂ ਦੀ ਮੌਤ

By: abp sanjha | | Last Updated: Saturday, 11 November 2017 10:06 AM
ਬਸ ਘਾਟੀ ਵਿੱਚ ਡਿੱਗਣ ਨਾਲ 27 ਲੋਕਾਂ ਦੀ ਮੌਤ

ਲਾਹੌਰ- ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਤੇਜ਼ ਰਫਤਾਰ ਬਸ ਘਾਟੀ ਵਿੱਚ ਡਿੱਗ ਗਈ। ਇਸ ਵਿੱਚ 100 ਤੋਂ ਵੱਧ ਯਾਤਰੀ = ਸਨ। ਇਸ ਹਾਦਸੇ ਵਿੱਚ 27 ਲੋਕਾਂ ਦੀ ਮੌਤ ਹੋ ਗਈ ਤੇ 69 ਜ਼ਖਮੀ ਹੋ ਗਏ। ਹੱਦ ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਹ ਬਸ ਕੋਹਾਟ ਤੋਂ ਰਾਏਵਿੰਡ ਜਾ ਰਹੀ ਸੀ।

 

bus-accident-lahore-300x201

 

ਸਦਰ ਥਾਣੇ ਦੇ ਇੰਚਾਰਜ ਮੁਹੰਮਦ ਅਫਜ਼ਲ ਨੇ ਦੱਸਿਆ, ਯਾਤਰੀ ਸਾਲਾਨਾ ਹੋਣ ਵਾਲੇ ਧਾਰਮਿਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਰਾਏਵਿੰਡ ਜਾ ਰਹੇ ਸਨ। ਪੁਲਸ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਪਰ ਬਸ ਵਿੱਚ ਤੈਅ ਸੀਮਾ ਤੋਂ ਵੱਧ ਯਾਤਰੀਆਂ ਨੂੰ ਲੈ ਜਾਣ ਨੂੰ ਇਸ ਦਾ ਕਾਰਨ ਮੰਨਿਆ ਜਾ ਰਿਹਾ ਹੈ।

First Published: Saturday, 11 November 2017 8:02 AM

Related Stories

ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ
ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ

ਵਾਸ਼ਿੰਗਟਨ- ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੁਨੀਆ ਵਿੱਚ ਜਲਦੀ-ਜਲਦੀ

ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ
ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ

ਲਾ ਜੋਨਕੁਏਰਾ- ਪੁਲਸ ਨੇ ਉਸ ਆਦਮੀ ਨੂੰ ਗੋਲੀ ਮਾਰ ਦਿੱਤੀ, ਜਿਹੜਾ ਸਪੇਨ ਦੀ ਫਰਾਂਸ

ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ

ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!
ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਚੰਡੀਗੜ੍ਹ: ਹੁਣ ਆਸਟ੍ਰੇਲੀਆ ਵਿੱਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ

ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...
ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...

ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਹਰਕਤਾਂ ਕਾਰਨ ਅਮਰੀਕੀ

ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ
ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ

ਇਸਤਾਂਬੁਲ : ਤੁਰਕੀ ‘ਚ 107 ਅਧਿਆਪਕਾਂ ਦੀ ਗਿ੫ਫ਼ਤਾਰੀ ਲਈ ਸੋਮਵਾਰ ਨੂੰ ਵਾਰੰਟ ਜਾਰੀ

ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....
ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....

ਨਿਊਯਾਰਕ- ਵਿਗਿਆਨਕਾਂ ਦੇ ਇਕ ਗਰੁੱਪ ਨੇ ਏਲੀਅਨਸ ਨਾਲ ਸੰਬੰਧ ਸਥਾਪਤ ਕਰਨ ਦੀ ਆਸ