ਬੱਕਰੀ ਚੋਰੀ ਦੇ ਦੋਸ਼ 'ਚ 14 ਸਾਲਾ ਬੱਚਾ ਕੁੱਟ-ਕੁੱਟ ਕੇ ਮਾਰਤਾ..

By: abp sanjha | | Last Updated: Monday, 17 July 2017 9:54 AM
ਬੱਕਰੀ ਚੋਰੀ ਦੇ ਦੋਸ਼ 'ਚ 14 ਸਾਲਾ ਬੱਚਾ ਕੁੱਟ-ਕੁੱਟ ਕੇ ਮਾਰਤਾ..

ਇਸਲਾਮਾਬਾਦ : ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਇਕ 14 ਸਾਲਾ ਲੜਕੇ ਨੂੰ ਬੱਕਰੀ ਚੋਰੀ ਦੇ ਦੋਸ਼ ‘ਚ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਡਾਨ ਨਿਊਜ਼ ਮੁਤਾਬਿਕ ਪੰਜਾਬ ਦੇ ਉੱਚ ਸ਼ਰੀਫ ਕਸਬੇ ਦੇ ਮੁਹੰਮਦ ਆਮਿਰ ਦੇ ਪਰਿਵਾਰ ਨੇ ਦੱਸਿਆ ਕਿ ਇਕ ਬੱਕਰੀ ਚੋਰੀ ਕਰਨ ਦੇ ਦੋਸ਼ ‘ਚ ਆਮਿਰ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ।

 

 

ਪੁਲਿਸ ਵੱਲੋਂ ਬੱਕਰੀ ਦੇ ਮਾਲਕ ਅਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਇਨਕਾਰ ਕਰਨ ‘ਤੇ ਪਰਿਵਾਰ ਨੇ ਰੋਸ ਵਜੋਂ ਟ੍ਰੈਿਫ਼ਕ ਜਾਮ ਕਰ ਦਿੱਤਾ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜਦੋਂ ਭੇਤਭਰੇ ਹਾਲਾਤ ‘ਚ ਲੜਕੇ ਦੀ ਮੌਤ ਹੋ ਗਈ ਤਾਂ ਪੁਲਿਸ ਨੇ ਮੌਤ ਦੀ ਰਿਪੋਰਟ ਦਰਜ ਕੀਤੀ।

 

 

ਅਖ਼ਬਾਰ ਮੁਤਾਬਿਕ ਹੱਤਿਆ ਦਾ ਮਾਮਲਾ ਪੋਸਟਮਾਰਟਮ ਰਿਪੋਰਟ ਆਉਣ ਪਿੱਛੋਂ ਦਰਜ ਕੀਤਾ ਜਾਏਗਾ।

First Published: Monday, 17 July 2017 9:52 AM

Related Stories

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ

ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!
ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!

ਵਾਸ਼ਿੰਗਟਨ: ਉੱਤਰ ਕੋਰੀਆ ਦੁਸ਼ਮਨ ਦੇਸ਼ ਅਮਰੀਕਾ ਦੀ ਭੋਰਾ ਵੀ ਪਰਵਾਹ ਨਹੀਂ ਕਰ ਰਿਹਾ।

ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ
ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ

ਨਿਊਯਾਰਕ: ਅਮਰੀਕਾ ਦੇ ਨਿਊਜਰਸੀ ਦੀ ਪ੍ਰਿੰਸਟਨ ਯੂਨੀਵਰਸਿਟੀ ‘ਚ ਵਿਦਿਆਰਥੀਆਂ

ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ ਜਿੱਤੀ
ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ...

ਮੈਲਬੌਰਨ: ਇੱਕ ਸਿੱਖ ਪਰਿਵਾਰ ਨੂੰ ਆਪਣੇ ਬੱਚੇ ਦੇ ਸਕੂਲ ਪਟਕਾ ਪਹਿਨਾ ਕੇ ਭੇਜਣ ਲਈ