ਸਮੁੰਦਰ 'ਚ ਡੋਬ ਦਿੱਤੇ 50 ਅੱਲੜ ਪਰਵਾਸੀ!

By: ABP Sanjha | | Last Updated: Thursday, 10 August 2017 1:07 PM
ਸਮੁੰਦਰ 'ਚ ਡੋਬ ਦਿੱਤੇ 50 ਅੱਲੜ ਪਰਵਾਸੀ!

ਜਨੇਵਾ: ਇੰਨਟਰਨੈਸ਼ਨਲ ਆਰਗੇਨਾਈਜੇਸ਼ਨ ਫਾਰ ਮਾਈਗ੍ਰੇਸ਼ਨ (IOM) ਨੇ ਕਿਹਾ 50 ਅੱਲੜ ਅਫਰੀਕਨ ਯਮਨ ਦੇ ਤੱਟ ‘ਤੇ ਆਪਣੇ ਤਸਕਰ ਵੱਲੋਂ “ਜਾਣਬੁਝ ਕੇ ਡੋਬ” ਦਿੱਤੇ ਗਏ ਸਨ। UN ਏਜੰਸੀ ਨੇ ਕਿਹਾ 20 ਸੋਮਾਲੀ ਤੇ ਇਥੋਪੀਅਨ ਪ੍ਰਵਾਸੀ ਜੋ ਤਕਰੀਬਨ 16 ਸਾਲ ਦੇ ਹਨ, ਉਨ੍ਹਾਂ ਨੂੰ ਸ਼ਬਾਵਾ ਸਮੁੰਦਰ ਵਿੱਚ ਜ਼ਬਰਦਸਤੀ ਭੇਜਿਆ ਗਿਆ। ਇਨ੍ਹਾਂ ਅੱਲੜਾਂ ਨੂੰ ਯਮਨ ਰਾਹੀਂ ਗਲਫ਼ ਦੇਸ਼ਾਂ ‘ਭੇਜਿਆ ਗਿਆ। ਗਸ਼ਤ ਦੌਰਾਨ, IOM ਦੇ ਕਰਮਚਾਰੀਆਂ ਨੂੰ ਸ਼ਬਾਵਾ ਦੇ ਇੱਕ ਕਿਨਾਰੇ 29 ਪਰਵਾਸੀਆਂ ਦੀਆਂ ਲਾਸ਼ਾਂ ਮਿਲੀਆਂ।

ਇੰਨਟਰਨੈਸ਼ਨਲ ਆਰਗੇਨਾਈਜੇਸ਼ਨ ਫਾਰ ਮਾਈਗ੍ਰੇਸ਼ਨ ਦੇ ਅਧਿਕਾਰੀਆਂ ਮੁਤਾਬਕ ਜ਼ਿੰਦਾ ਬਚੇ ਲੋਕਾਂ ਨੇ ਦੱਸਿਆ ਕਿ ਬੀਚ ‘ਤੇ ਉਨ੍ਹਾਂ ਦੇ ਸਹਿਕਰਮੀਆਂ ਨੂੰ ਦੱਸਿਆ ਕਿ ਤਸਕਰ ਨੇ ਉਨ੍ਹਾਂ ਨੂੰ ਸਮੁੰਦਰ ਦੇ ਨੇੜੇ ਸੁਰੱਖਿਆ ਅਧਿਕਾਰੀਆਂ ਨੂੰ ਦੇਖ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਸੀ।

ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਸੀ ਕਿ ਤਸਕਰ ਕਾਰੋਬਾਰ ਵਾਸਤੇ ਮੁੜ ਸੋਮਾਲੀਆ ਚਲਾ ਗਿਆ ਸੀ ਤੇ ਹੋਰ ਪ੍ਰਵਾਸੀਆਂ ਨੂੰ ਯਮਨ ਦੇ ਰਸਤੇ ਲੈ ਕੇ ਆਉਗਾ। ਇਹ ਮਾਈਗ੍ਰੇਸ਼ਨ ਰੂਟ ‘ਤੇ ਪਰਵਾਸੀਆਂ ਦੀ ਪੀੜ ਬਹੁਤ ਹੈ। ਨੌਜਵਾਨ ਲੋਕ ਤਸਕਰਾਂ ਨੂੰ ਬਿਹਤਰ ਭਵਿੱਖ ਦੀ ਗਲਤ ਆਸ ਨਾਲ ਪੈਸੇ ਦਿੰਦੇ ਹਨ। ਤਸਕਰ ਲਾਲ ਸਮੁੰਦਰ ਤੇ ਗਲਫ਼ ਆਫ ਅਡੈਨ ਵਿੱਚ ਸਰਗਰਮ ਹਨ।

First Published: Thursday, 10 August 2017 1:07 PM

Related Stories

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ

ਬ੍ਰਿਟੇਨ 'ਚ ਰਾਤੋ ਰਾਤ ਹੀਰੋ ਬਣ ਗਿਆ ਇਹ 12 ਸਾਲਾ ਭਾਰਤੀ ਬੱਚਾ
ਬ੍ਰਿਟੇਨ 'ਚ ਰਾਤੋ ਰਾਤ ਹੀਰੋ ਬਣ ਗਿਆ ਇਹ 12 ਸਾਲਾ ਭਾਰਤੀ ਬੱਚਾ

ਲੰਡਨ, 17 ਅਗਸਤ (ਪੋਸਟ ਬਿਊਰੋ)- ਬ੍ਰਿਟੇਨ ਵਿੱਚ ਇਕ ਟੀ ਵੀ ਪ੍ਰੋਗਰਾਮ ਵਿੱਚ ਸਾਰੇ