ਯੂ.ਕੇ. 'ਚ ਬਜ਼ੁਰਗ ਸਿੱਖ 'ਤੇ ਹਮਲਾ, ਸੀਸੀਟੀਵੀ ਫੁਟੇਜ਼ ਜਾਰੀ

By: ਏਬੀਪੀ ਸਾਂਝਾ | | Last Updated: Wednesday, 5 July 2017 4:06 PM
ਯੂ.ਕੇ. 'ਚ ਬਜ਼ੁਰਗ ਸਿੱਖ 'ਤੇ ਹਮਲਾ, ਸੀਸੀਟੀਵੀ ਫੁਟੇਜ਼ ਜਾਰੀ

ਲੰਡਨ: ਯੂ.ਕੇ. ਵਿੱਚ ਇੱਕ 67 ਸਾਲਾ ਸਿੱਖ ਪੋਸਟਮਾਸਟਰ ਤਰਸੇਮ ਸਿੰਘ ‘ਤੇ ਚੋਰ ਨੇ ਚਾਕੂ ਨਾਲ ਹਮਲਾ ਕਰ ਦਿੱਤਾ ਤੇ ਉਸ ਦੀ ਪੱਗ ਲੈ ਗਏ। ਪੁਲਿਸ ਨੇ ਹੁਣ ਇਸ ਮਾਮਲੇ ਦੀ ਸੀਸੀਟੀਵੀ ਫੁਟੇਜ਼ ਜਾਰੀ ਕੀਤੀ ਹੈ। ਇਹ ਮਾਮਲਾ ਬੀਤੇ ਮਾਰਚ ਦਾ ਹੈ। ਤਰਸੇਮ ਸਿੰਘ ਦੀ ਪਤਨੀ ਕੁਲਵੰਤ ਕੌਰ ਦਾ ਕਹਿਣਾ ਹੈ ਕਿ ਇਹ ਸੀਸੀਟੀਵੀ ‘ਚ ਉਹ ਵਿਅਕਤੀ ਨਹੀਂ ਜਿਸ ਨੇ ਹਮਲਾ ਕੀਤਾ ਸੀ।

 

ਤਰਸੇਮ ਨੇ ਕਿਹਾ ਕਿ ਜਦੋਂ ਹੀ ਕੋਈ ਮੇਰੇ ਕੋਲ ਆਉਂਦਾ ਹੈ ਤਾਂ ਮੈਂ ਉਸ ਦਾ ਸਵਾਗਤ ਕਰਦਾ ਹਾਂ। ਉਸ ਦਿਨ ਜਦੋਂ ਉਹ ਮੇਰੇ ਕੋਲ ਆਇਆ ਤਾਂ ਉਸ ਨੇ ਮੇਰੇ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਨਾਲ ਮੈਨੂੰ ਜ਼ਖ਼ਮ ਵੀ ਹੋਏ ਤੇ ਕਈ ਦਿਨ ਮੇਰੇ ਬੇਹੱਦ ਗੰਭੀਰ ਦਰਦ ਹੁੰਦਾ ਰਿਹਾ। ਉਨ੍ਹਾਂ ਕਿਹਾ ਕਿ ਉਹ ਪੈਸੇ ਦੇਣ ਦਾ ਰੌਲਾ ਪਾ ਰਿਹਾ ਸੀ ਤੇ ਮੈਥੋਂ ਚਾਬੀਆਂ ਮੰਗ ਰਿਹਾ ਸੀ। ਉਹ ਪਾਗਲਾਂ ਵਰਗਾ ਸੀ ਤੇ ਉਸ ਨੇ ਮੈਨੂੰ ਧੱਕ ਕੇ ਚਾਕੂ ਮੇਰੀ ਗਰਦਨ ‘ਤੇ ਧਰ ਦਿੱਤਾ।

 

ਤਰਸੇਮ ਸਿੰਘ ਨੇ ਕਿਹਾ ਕਿ ਉਹ ਮੈਨੂੰ ਕਤਲ ਕਰਨ ਦੀ ਧਮਕੀ ਦੇ ਰਿਹਾ ਸੀ ਪਰ ਮੈਂ ਬਚ ਨਿਕਲਿਆ। ਮੈਂ ਸੋਚਿਆ ਕਿ ਉਹ ਪੈਸੇ ਲਈ ਕਿਸੇ ਨੂੰ ਮਾਰ ਸਕਦਾ ਹੈ। ਉਨ੍ਹਾਂ ਕਿਹਾ ਕਿ ਉਸ ਘਟਨਾ ਤੋਂ ਬਾਅਦ ਮੈਂ ਲਗਾਤਾਰ ਡਰਦਾ ਰਿਹਾ ਹਾਂ। ਪੁਲਿਸ ਦਾ ਕਹਿਣਾ ਹੈ ਕਿ ਇਹ ਬੰਦਾ ਜਨਤਾ ਲਈ ਖ਼ਤਰਾ ਹੈ ਤੇ ਗਲੀਆਂ ‘ਚ ਘੁੰਮਦਾ ਹੈ। ਅਸੀਂ ਉਹ ਨੂੰ ਲੱਭ ਰਹੇ ਹਾਂ ਤੇ ਜਲਦ ਹੀ ਗ੍ਰਿਫਤਾਰ ਕਰਾਂਗੇ।

First Published: Wednesday, 5 July 2017 4:06 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ