ਭਾਰਤੀ ਇੰਜਨੀਅਰ ਦੇ ਕਾਤਲ ਅਮਰੀਕੀ 'ਤੇ ਦੋਸ਼ ਤੈਅ

By: Harsharan K | | Last Updated: Saturday, 10 June 2017 12:39 PM
ਭਾਰਤੀ ਇੰਜਨੀਅਰ ਦੇ ਕਾਤਲ ਅਮਰੀਕੀ 'ਤੇ ਦੋਸ਼ ਤੈਅ

ਵਾਸ਼ਿੰਗਟਨ: 22 ਫਰਵਰੀ ਨੂੰ ਕੰਸਾਸ ਸ਼ਹਿਰ ਦੇ ਇੱਕ ਬਾਰ ਵਿੱਚ ਭਾਰਤੀ ਇੰਜਨੀਅਰ ਨੂੰ ਗੋਲੀਆਂ ਚਲਾ ਕੇ ਮਾਰਨ ਵਾਲੇ ਕਾਤਲ ਖਿਲਾਫ ਨਸਲੀ ਨਫਰਤ ਤੇ ਹਥਿਆਰ ਰੱਖਣ ਦੇ ਦੋਸ਼ ਤੈਅ ਹੋ ਗਏ ਹਨ। ਦੋਸ਼ੀ ਐਡਮ ਪੁਰਿੰਟਨ ਨੇ ਸ੍ਰੀਨਿਵਾਸ ਕੁਚੀਭੋਤਲਾ ਤੇ ਉਸ ਦੇ ਦੋਸਤ ਆਲੋਕ ਮਦਸਾਨੀ ਸਮੇਤ ਇੱਕ ਹੋਰ ਨੌਜਵਾਨ ‘ਤੇ ਸ਼ਰੇਆਮ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਸ਼੍ਰੀਨਿਵਾਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਜਦਕਿ ਬਾਕੀ ਦੋ ਜ਼ਖਮੀ ਹੋ ਗਏ ਸਨ।

 

ADAM

 

ਦੋਸ਼ ਤੈਅ ਹੋਣ ਤੋਂ ਬਾਅਦ ਐਡਮ ਨੂੰ ਫਾਂਸੀ ਜਾਂ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਸਕਦੀ ਹੈ। ਐਡਮ ਖਿਲਾਫ ਫੈਡਰਲ ਗ੍ਰੈਂਡ ਜਿਊਰੀ ਨੇ ਦੋਸ਼ ਤੈਅ ਕਰਦਿਆਂ ਕਿਹਾ, ”ਐਡਮ ਨੇ ਸ੍ਰੀਨਿਵਾਸ ਨੂੰ ਗੋਲੀ ਮਾਰੀ, ਉਸ ਦਾ ਕਤਲ ਕੀਤਾ, ਇੱਕ ਹੋਰ ਭਾਰਤੀ ਅਲੋਕ ਮਦਸਾਨੀ ਦੀ ਜਾਨ ਲੈਣ ਦੀ ਵੀ ਕੋਸ਼ਿਸ਼ ਕੀਤੀ। ਅਜਿਹਾ ਐਡਮ ਨੇ ਰੰਗ, ਧਰਮ ਤੇ ਨਾਗਰਿਕਤਾ ਦੇ ਭੇਦਭਾਵ ਕਾਰਨ ਕੀਤਾ।”

 

 

ਐਡਮ ਨੇ ਫੈਡਰਲ ਫਾਇਰ ਆਰਮਸ ਦੀ ਵੀ ਉਲੰਘਣਾ ਕੀਤੀ ਤੇ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਉਸ ਹਾਦਸੇ ਵਿੱਚ ਜ਼ਖਮੀ ਹੋਣ ਵਾਲਾ ਤੀਜਾ ਵਿਅਕਤੀ 24 ਸਾਲਾ ਨੌਜਵਾਨ ਇਆਨ ਗ੍ਰਿਲਿਟ ਸੀ ਜਿਸ ਨੇ ਦੋਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਐਡਮ ਨੇ ਉਸ ‘ਤੇ ਵੀ ਹਮਲਾ ਕਰ ਦਿੱਤਾ ਸੀ।

First Published: Saturday, 10 June 2017 12:39 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ