ਨਵੀਂ ਖੋਜ: ਮੁੰਡਾ ਨਹੀਂ ਪੜ੍ਹਦਾ ਤਾਂ ਕੁੜੀਆਂ ਵਾਲੇ ਸਕੂਲ 'ਚ ਕਰਾਓ ਦਾਖਲ

By: ਏਬੀਪੀ ਸਾਂਝਾ | | Last Updated: Sunday, 12 November 2017 4:38 PM
ਨਵੀਂ ਖੋਜ: ਮੁੰਡਾ ਨਹੀਂ ਪੜ੍ਹਦਾ ਤਾਂ ਕੁੜੀਆਂ ਵਾਲੇ ਸਕੂਲ 'ਚ ਕਰਾਓ ਦਾਖਲ

ਲੰਡਨ: ਕੀ ਤੁਸੀਂ ਆਪਣੇ ਲੜਕੇ ਦੇ ਖ਼ਰਾਬ ਵਿੱਦਿਅਕ ਪ੍ਰਦਰਸ਼ਨ ਨੂੰ ਲੈ ਕੇ ਫਿਕਰਮੰਦ ਹੋ? ਜੇਕਰ ਹਾਂ ਤਾਂ ਹੁਣ ਉਸ ਦਾ ਦਾਖਲ ਇੱਕ ਅਜਿਹੇ ਸਕੂਲ ਵਿੱਚ ਕਰਵਾਓ ਜਿੱਥੇ ਵਧੇਰੇ ਵਿਦਿਆਰਥਣਾਂ ਹੋਣ। ਇੱਕ ਨਵੇਂ ਅਧਿਐਨ ਨਾਲ ਪਤਾ ਲੱਗਿਆ ਹੈ ਕਿ ਲੜਕੇ ਉਨ੍ਹਾਂ ਸਕੂਲਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਦੇ ਹਨ ਜਿੱਥੇ ਵਿਦਿਆਰਥਣਾਂ ਦੀ ਗਿਣਤੀ ਵਧੇਰੇ ਹੁੰਦੀ ਹੈ।

 

ਸਕੂਲ ਵਿੱਚ ਸਿੱਖਣ ਦਾ ਮਾਹੌਲ ਲੜਕੀਆਂ ਤੇ ਲੜਕੇ ਦੋਵਾਂ ਦੇ ਅਕਾਦਮਿਕ ਪ੍ਰਦਰਸ਼ਨ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਸਕੂਲ ਵਿੱਚ ਲੜਕੀਆਂ ਦੀ ਉੱਚ ਸਿੱਖਿਆ ਨਾਲ ਲੜਕਿਆਂ ਨੂੰ ਲਾਭ ਹੋਣ ਦੀ ਸੰਭਾਵਨਾ ਹੈ। ਖੋਜੀਆਂ ਨੇ ਪਾਇਆ ਕਿ ਵਿਸ਼ੇਸ਼ ਰੂਪ ਨਾਲ ਲੜਕੀਆਂ ਵਿੱਚ ਵਿੱਦਿਅਕ ਰਵੱਈਏ ਨਾਲ ਸਬੰਧਤ ਵਿਸ਼ੇਸ਼ਤਾਵਾਂ ਵਰਗੇ ਉੱਚ ਪੱਧਰ ਦੀ ਇਕਾਗਰਤਾ ਤੇ ਚੰਗਾ ਪ੍ਰਦਰਸ਼ਨ ਕਰਨ ਦੀ ਸਮਰੱਥਾ ਲੜਕਿਆਂ ਦੇ ਵਿੱਦਿਅਕ ਪ੍ਰਦਰਸ਼ਨ ਤੇ ਸਕਾਰਾਤਮਕ ਪ੍ਰਭਾਵ ਪਾਉਂਦੀ ਹੈ।

 

ਖੋਜੀਆਂ ਨੇ ਕਰੀਬ 15 ਸਾਲ ਦੇ ਦੋ ਲੱਖ ਤੋਂ ਵਧੇਰੇ ਵਿਦਿਆਰਥੀਆਂ ਤੇ ਅਧਿਐਨ ਕੀਤਾ ਤੇ ਪਤਾ ਲੱਗਿਆ ਕਿ ਜਿਨ੍ਹਾਂ ਸਕੂਲਾਂ ਵਿੱਚ ਲੜਕੀਆਂ 60 ਫੀਸਦੀ ਤੋਂ ਵਧੇਰੇ ਸਨ, ਉੱਥੇ ਲੜਕਿਆਂ ਦਾ ਪ੍ਰਦਰਸ਼ਨ ਕਾਫੀ ਬਿਹਤਰ ਸੀ। ਅਧਿਐਨ ਤੋਂ ਪਤਾ ਲੱਗਾ ਹੈ ਕਿ ਸਕੂਲਾਂ ਵਿੱਚ ਕੁੜੀਆਂ ਦੀ ਗਿਣਤੀ ਵਧੇਰੇ ਹੋਵੇਗੀ ਤਾਂ ਸਿੱਖਣ ਦੇ ਮਾਹੌਲ ਵਿੱਚ ਵਧੇਰੇ ਉਤਪਾਦਕਤਾ ਹੋਵੇਗੀ। ਇਹ ਵੀ ਸੁਝਾਅ ਦਿੱਤਾ ਗਿਆ ਕਿ ਮੁੰਡਿਆਂ ਜਾਂ ਕੁੜੀਆਂ ਦੇ ਸਕੂਲਾਂ ਜਾਂ ਫਿਰ ਵੋਕੇਸ਼ਨਲ ਐਜੂਕੇਸ਼ਨ ਇੰਸਟੀਚਿਊਟ ਵਿੱਚ ਕੁਝ ਵਿਸ਼ੇ ਅਕਸਰ ਕਿਸੇ ਖਾਸ ਲਿੰਗ ਲਈ ਬਣਾਏ ਜਾਂਦੇ ਹਨ, ਇਸ ਤਰ੍ਹਾਂ ਕਰਨਾ ਮੁੰਡਿਆਂ ਦੇ ਪ੍ਰਦਰਸ਼ਨ ਲਈ ਲਾਭਕਾਰੀ ਨਹੀਂ ਹੋ ਸਕਦਾ।

First Published: Sunday, 12 November 2017 4:38 PM

Related Stories

ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ
ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ

ਵਾਸ਼ਿੰਗਟਨ- ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੁਨੀਆ ਵਿੱਚ ਜਲਦੀ-ਜਲਦੀ

ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ
ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ

ਲਾ ਜੋਨਕੁਏਰਾ- ਪੁਲਸ ਨੇ ਉਸ ਆਦਮੀ ਨੂੰ ਗੋਲੀ ਮਾਰ ਦਿੱਤੀ, ਜਿਹੜਾ ਸਪੇਨ ਦੀ ਫਰਾਂਸ

ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ

ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!
ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਚੰਡੀਗੜ੍ਹ: ਹੁਣ ਆਸਟ੍ਰੇਲੀਆ ਵਿੱਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ

ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...
ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...

ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਹਰਕਤਾਂ ਕਾਰਨ ਅਮਰੀਕੀ

ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ
ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ

ਇਸਤਾਂਬੁਲ : ਤੁਰਕੀ ‘ਚ 107 ਅਧਿਆਪਕਾਂ ਦੀ ਗਿ੫ਫ਼ਤਾਰੀ ਲਈ ਸੋਮਵਾਰ ਨੂੰ ਵਾਰੰਟ ਜਾਰੀ

ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....
ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....

ਨਿਊਯਾਰਕ- ਵਿਗਿਆਨਕਾਂ ਦੇ ਇਕ ਗਰੁੱਪ ਨੇ ਏਲੀਅਨਸ ਨਾਲ ਸੰਬੰਧ ਸਥਾਪਤ ਕਰਨ ਦੀ ਆਸ