ਆਸਟਰੇਲੀਆ ਗਏ ਪਰਵਾਸੀਆਂ ਨੂੰ ਵੱਡਾ ਝਟਕਾ

By: ABP SANHA | | Last Updated: Thursday, 20 April 2017 2:14 PM
ਆਸਟਰੇਲੀਆ ਗਏ ਪਰਵਾਸੀਆਂ ਨੂੰ ਵੱਡਾ ਝਟਕਾ

ਮੈਲਬਰਨ: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੱਲੋਂ ਵੀਜ਼ਾ ਨਿਯਮ 457 ਵਿੱਚ ਬਦਲਾਅ ਕਰਨ ਤੋਂ ਬਾਅਦ ਹੁਣ ਨਾਗਰਿਕਤਾ ਲੈਣ ਸਬੰਧੀ ਨਿਯਮਾਂ ਵਿੱਚ ਵੀ ਬਦਲਾਅ ਕਰਨ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮੈਕਲਮ ਟਰਨਬੁੱਲ ਵੱਲੋਂ ਸਿਟੀਜ਼ਨਸ਼ਿਪ ਸਬੰਧੀ ਨਿਯਮਾਂ ਵਿੱਚ ਕੀਤੇ ਗਏ ਬਦਲਾਅ ਅਨੁਸਾਰ ਹੁਣ ਸਥਾਈ ਨਾਗਰਿਕਤਾ ਲੈਣ ਲਈ ਅਰਜ਼ੀਕਰਤਾ ਨੂੰ ਚਾਰ ਸਾਲ ਤੱਕ ਆਸਟ੍ਰੇਲੀਆ ਵਿੱਚ ਰਹਿਣਾ ਹੋਵੇਗਾ।
ਇਸ ਤੋਂ ਇਲਾਵਾ ਆਸਟ੍ਰੇਲੀਆ ਦੀਆਂ ਕਦਰਾਂ ਕੀਮਤਾਂ ਦੀ ਪਾਲਣਾ ਵੀ ਨਵੇਂ ਅਰਜ਼ੀਕਰਤਾਵਾਂ ਨੂੰ ਕਰਨੀ ਹੋਵੇਗੀ। ਇਸ ਤੋਂ ਇਲਾਵਾ ਆਸਟ੍ਰੇਲੀਆ ਦਾ ਨਾਗਰਿਕਤਾ ਲੈਣ ਲਈ ਅੰਗਰੇਜ਼ੀ ਭਾਸ਼ਾ ਦੀ ਪ੍ਰੀਖਿਆ ਵੀ ਪਾਸ ਕਰਨੀ ਹੋਵੇਗੀ ਜੋ ਜ਼ਿਆਦਾਤਰ ਮਹਿਲਾਵਾਂ ਤੇ ਬੱਚਿਆਂ ਦੇ ਸਨਮਾਨ ਉੱਤੇ ਕੇਂਦਰਤ ਹੋਵੇਗੀ। ਇਸ ਤੋਂ ਇਲਾਵਾ ਇਸ ਵਿੱਚ ਬਾਲ ਵਿਆਹ ਤੇ ਘਰੇਲੂ ਹਿੰਸਾ ਵਰਗੇ ਮਾਮਲੇ ਸ਼ਾਮਲ ਹੋਣਗੇ।
ਨਾਗਰਿਕਤਾ ਪ੍ਰੀਖਿਆ ਲਈ ਅਰਜ਼ੀਕਰਤਾਵਾਂ ਹੁਣ ਸਿਰਫ਼ ਤਿੰਨ ਮੌਕੇ ਹੀ ਦਿੱਤੇ ਜਾਣਗੇ ਜਦੋਂਕਿ ਮੌਜੂਦਾ ਸਮੇਂ ਵਿੱਚ ਨਾਗਰਿਕਤਾ ਪ੍ਰੀਖਿਆ ਦੇਣ ਦੀ ਕੋਈ ਸੀਮਾ ਨਹੀਂ ਹੈ। ਇਸ ਤੋਂ ਇਲਾਵਾ ਨਾਗਰਿਕਤਾ ਪ੍ਰੀਖਿਆ ਵਿੱਚ ਨਕਲ ਜਾਂ ਕੋਈ ਹੋਰ ਫ਼ਰਜ਼ੀਵਾੜਾ ਕਰਨ ਵਾਲੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਵਿਵਸਥਾ ਵੀ ਕੀਤੀ ਗਈ ਹੈ।
ਟਰਨਬੁੱਲ ਨੇ ਇਨ੍ਹਾਂ ਬਦਲਾਵਾਂ ਦਾ ਜ਼ਿਕਰ ਕਰਦੇ ਹੋਏ ਜ਼ੋਰ ਦਿੱਤਾ ਕਿ ਆਸਟ੍ਰੇਲੀਆ ਨਾਗਰਿਕਤਾ ਇੱਕ ਕਿਸਮਤ ਵਾਲਿਆਂ ਨੂੰ ਮਿਲਦੀ ਹੈ ਜਿਸ ਨੂੰ ਹਾਸਲ ਕਰਨ ਵਾਲੇ ਦਾ ਆਸਟ੍ਰੇਲੀਆ ਦਾ ਅਹਿਸਾਨ ਮੰਨਣਾ ਚਾਹੀਦਾ ਹੈ।
First Published: Thursday, 20 April 2017 2:14 PM

Related Stories

ਉੱਤਰੀ ਕੋਰੀਆ ਦਾ ਇਕ ਹੋਰ ਧਮਾਕਾ!
ਉੱਤਰੀ ਕੋਰੀਆ ਦਾ ਇਕ ਹੋਰ ਧਮਾਕਾ!

ਸੀਓਲ: ਉਤਰ ਕੋਰੀਆ ‘ਚ ਦਰਮਿਆਨੇ ਤੋਂ ਹਲਕੇ ਪੱਧਰ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ