ਸੰਸਦ 'ਚ ਸਮਲਿੰਗੀ ਸਾਥੀ ਨੂੰ ਕੀਤੀ ਵਿਆਹ ਦੀ ਪੇਸ਼ਕਸ਼

By: abp sanjha | | Last Updated: Tuesday, 5 December 2017 9:09 AM
ਸੰਸਦ 'ਚ ਸਮਲਿੰਗੀ ਸਾਥੀ ਨੂੰ ਕੀਤੀ ਵਿਆਹ ਦੀ ਪੇਸ਼ਕਸ਼

ਕੈਨਬਰਾ : ਆਸਟਰੇਲੀਆਈ ਸੰਸਦ ਮੈਂਬਰ ਟਿਮ ਵਿਲਸਨ ਨੇ ਸੋਮਵਾਰ ਨੂੰ ਦੇਸ਼ ਦੀ ਸੰਸਦ ‘ਚ ਹੀ ਆਪਣੇ ਸਮਲਿੰਗੀ ਸਾਥੀ ਰੇਆਨ ਬੋਲਗਰ ਨੂੰ ਵਿਆਹ ਲਈ ਪੇਸ਼ਕਸ਼ ਕੀਤੀ। ਸੰਸਦ ਦੇ ਹੇਠਲੇ ਸਦਨ ਹਾਊਸ ਆਫ ਰਿਪਰਜ਼ੈਂਟੇਟਿਵ ‘ਚ ਉਸ ਸਮੇਂ ਸਮਲਿੰਗੀ ਵਿਆਹ ਨੂੰ ਜਾਇਜ਼ ਕਰਨ ਦੀ ਤਜਵੀਜ਼ ‘ਤੇ ਚਰਚਾ ਹੋ ਰਹੀ ਸੀ।

ਟਿਮ ਦੇ ਇਸ ਵਿਆਹ ਦੀ ਤਜਵੀਜ਼ ਦਾ ਸਾਰੇ ਸੰਸਦ ਮੈਂਬਰਾਂ ਅਤੇ ਸਦਨ ਦੀ ਕਾਰਵਾਈ ਦੇਖ ਰਹੇ ਲੋਕਾਂ ਨੇ ਤਾੜੀਆਂ ਮਾਰ ਕੇ ਸਵਾਗਤ ਕੀਤਾ।
ਟਿਮ ਅਤੇ ਸਕੂਲ ਟੀਚਰ ਰੇਆਨ ਲੰਬੇ ਸਮੇਂ ਤੋਂ ਇਕੱਠੇ ਹਨ। ਦੋਵਾਂ ਨੇ ਨੌਂ ਸਾਲ ਪਹਿਲਾਂ ਕੁੜਮਾਈ ਕਰ ਲਈ ਸੀ। ਸਮਲਿੰਗੀ ਵਿਆਹ ਕਾਨੂੰਨ ‘ਤੇ ਹੋ ਰਹੀ ਚਰਚਾ ਦੌਰਾਨ ਆਪਣੀ ਗੱਲ ਰੱਖਦੇ ਹੋਏ ਟਿਮ ਨੇ ਰੇਆਨ ਨੂੰ ਫਿਰ ਪ੍ਰਪੋਜ਼ ਕੀਤਾ। ਰੇਆਨ ਨੇ ਵੀ ਇਸ ‘ਤੇ ਹਾਮੀ ਭਰ ਦਿੱਤੀ।
ਸਮਲਿੰਗੀ ਵਿਆਹ ਕਾਨੂੰਨ ਸੰਸਦ ਦੇ ਉੱਚ ਸਦਨ ਸੈਨੇਟ ‘ਚ ਪਾਸ ਹੋ ਚੁੱਕਾ ਹੈ। ਹਾਲੀਆ ਇਕ ਸਰਵੇਖਣ ‘ਚ ਦੇਸ਼ ਦੀ 61 ਫ਼ੀਸਦੀ ਜਨਤਾ ਨੇ ਸਮਲਿੰਗੀ ਵਿਆਹ ਦੇ ਹੱਕ ਵਿਚ ਮਤਦਾਨ ਕੀਤਾ ਸੀ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਨੇ ਿਯਸਮਸ ਤੋਂ ਪਹਿਲਾਂ ਹੀ ਇਸ ਨੂੰ ਕਾਨੂੰਨੀ ਜਾਮਾ ਪਹਿਨਾਉਣ ਦਾ ਵਾਅਦਾ ਕੀਤਾ ਸੀ। ਸੰਸਦ ਤੋਂ ਮਨਜ਼ੂਰੀ ਮਿਲਦੇ ਹੀ ਆਸਟ੫ੇਲੀਆ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਵਾਲਾ ਦੁਨੀਆ ਦਾ 26ਵਾਂ ਦੇਸ਼ ਹੋਵੇਗਾ।

First Published: Tuesday, 5 December 2017 9:09 AM

Related Stories

ਹਾਫਿਜ਼ ਨੇ ਫਿਰ ਉਗਲਿਆ ਭਾਰਤ ਖਿਲਾਫ ਜ਼ਹਿਰ, ਕਸ਼ਮੀਰ 'ਚ ਬਦਲਾ ਲੈਣ ਦੀ ਧਮਕੀ
ਹਾਫਿਜ਼ ਨੇ ਫਿਰ ਉਗਲਿਆ ਭਾਰਤ ਖਿਲਾਫ ਜ਼ਹਿਰ, ਕਸ਼ਮੀਰ 'ਚ ਬਦਲਾ ਲੈਣ ਦੀ ਧਮਕੀ

ਨਵੀਂ ਦਿੱਲੀ: ਮੁੰਬਈ ਹਮਲਿਆਂ ਦੇ ਮਾਸਟਰ ਮਾਇੰਡ ਤੇ ਅੱਤਵਾਦ ਸੰਗਠਨ ਜਮਾਤ-ਉਦ-ਦਾਵਾ

ਅਮਰੀਕਾ 'ਚ ਪਰਵਾਸੀਆਂ ਨੂੰ ਲੱਗੇਗਾ ਵੱਡਾ ਝਟਕਾ !
ਅਮਰੀਕਾ 'ਚ ਪਰਵਾਸੀਆਂ ਨੂੰ ਲੱਗੇਗਾ ਵੱਡਾ ਝਟਕਾ !

ਵਾਸ਼ਿੰਗਟਨ: ਐਚ-1ਬੀ ਵੀਜ਼ਾ ਰਾਹੀਂ ਅਮਰੀਕਾ ਗਏ ਕਾਮਿਆਂ ਨੂੰ ਵੱਡਾ ਝਟਕਾ ਲੱਗ ਸਕਦਾ

ਆਪਣੀ ਪਛਾਣ ਦੱਸਣ ਲਈ ਅਮਰੀਕੀ ਸਿੱਖਾਂ ਚੁੱਕਿਆ ਵੱਡਾ ਕਦਮ
ਆਪਣੀ ਪਛਾਣ ਦੱਸਣ ਲਈ ਅਮਰੀਕੀ ਸਿੱਖਾਂ ਚੁੱਕਿਆ ਵੱਡਾ ਕਦਮ

ਫਰਿਜ਼ਨੋ, ਕੈਲੀਫੋਰਨੀਆ: ਸਿੱਖਾਂ ਨੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਇੱਕ ਹਜ਼ਾਰ

ਅਮਰੀਕਾ 'ਚ ਭਾਰਤੀ ਦੀ ਗੋਲੀ ਮਾਰ ਕੇ ਹੱਤਿਆ
ਅਮਰੀਕਾ 'ਚ ਭਾਰਤੀ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ- ਅਮਰੀਕਾ ਦੇ ਓਹੀਓ ਸੂਬੇ ‘ਚ ਭਾਰਤੀ ਮੂਲ ਦੇ ਵਿਅਕਤੀ ਦੀ ਗੋਲੀਆਂ ਮਾਰ

ਕਿਮ ਨੇ ਆਪਣੇ ਨੇੜਲੇ ਨੂੰ ਲਾਇਆ ਫਾਹਾ!
ਕਿਮ ਨੇ ਆਪਣੇ ਨੇੜਲੇ ਨੂੰ ਲਾਇਆ ਫਾਹਾ!

ਪਿਓਾਗਯਾਂਗ-ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜਾਂਗ-ਉਨ ਨੇ ਪ੍ਰਮੁੱਖ ਅਧਿਕਾਰੀ

ਇਸ ਭਾਰਤੀ ਮਹਿਲਾ ਨੂੰ ਟਰੰਪ ਨੇ ਦਿੱਤੀ ਸੋਨੋ ਦੀ ਕੈਂਚੀ
ਇਸ ਭਾਰਤੀ ਮਹਿਲਾ ਨੂੰ ਟਰੰਪ ਨੇ ਦਿੱਤੀ ਸੋਨੋ ਦੀ ਕੈਂਚੀ

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੈਗੂਲੇਸ਼ਨ ਰੱਦ ਕਰਨ ਦੀ

ਚੀਨ ਵੀ ਚਾਹੁੰਦਾ ਗੁਜਰਾਤ 'ਚ ਮੋਦੀ ਦੀ ਜਿੱਤ! ਜਾਣੋ ਕਾਰਨ
ਚੀਨ ਵੀ ਚਾਹੁੰਦਾ ਗੁਜਰਾਤ 'ਚ ਮੋਦੀ ਦੀ ਜਿੱਤ! ਜਾਣੋ ਕਾਰਨ

ਨਵੀਂ ਦਿੱਲੀ-ਚੀਨੀ ਕੰਪਨੀਆਂ ਚਾਹੁੰਦੀਆਂ ਹਨ ਕਿ ਗੁਜਰਾਤ ‘ਚ ਇੱਕ ਵਾਰ ਫਿਰ

ਪ੍ਰਿੰਸ ਹੈਰੀ ਤੇ ਅਦਾਕਾਰਾ ਮੇਗਨ ਮਾਰਕੇਲ ਦਾ ਵਿਆਹ 19 ਮਈ ਨੂੰ..
ਪ੍ਰਿੰਸ ਹੈਰੀ ਤੇ ਅਦਾਕਾਰਾ ਮੇਗਨ ਮਾਰਕੇਲ ਦਾ ਵਿਆਹ 19 ਮਈ ਨੂੰ..

ਲੰਡਨ- ਬ੍ਰਿਟੇਨ ਦੇ ਰਾਜਕੁਮਾਰ ਹੈਰੀ ਤੇ ਉਸ ਦੀ ਮੰਗੇਤਰ ਮੇਘਨ ਨਾਲ 19 ਮਈ ਨੂੰ ਵਿਆਹ

ਕੰਬੋਡੀਆ ਦੇ ਪੀਐੱਮ ਨੇ ਅਮਰੀਕਾ ਨੂੰ ਦਿੱਤੀ ਚੁਣੌਤੀ
ਕੰਬੋਡੀਆ ਦੇ ਪੀਐੱਮ ਨੇ ਅਮਰੀਕਾ ਨੂੰ ਦਿੱਤੀ ਚੁਣੌਤੀ

ਨੋਮ ਪੇਨ  : ਕੰਬੋਡੀਆ ਦੇ ਪ੍ਰਧਾਨ ਮੰਤਰੀ ਹੁਨ ਸੇਨ ਨੇ ਸ਼ੁੱਕਰਵਾਰ ਨੂੰ ਅਮਰੀਕਾ ਅਤੇ

ਅਮਰੀਕੀ ਯੂਨੀਵਰਸਿਟੀ 'ਤੇ ਸਾਈਬਰ ਹਮਲੇ 'ਚ ਭਾਰਤੀ ਵਿਦਿਆਰਥੀ ਦੋਸ਼ੀ
ਅਮਰੀਕੀ ਯੂਨੀਵਰਸਿਟੀ 'ਤੇ ਸਾਈਬਰ ਹਮਲੇ 'ਚ ਭਾਰਤੀ ਵਿਦਿਆਰਥੀ ਦੋਸ਼ੀ

ਵਾਸ਼ਿੰਗਟਨ : ਅਮਰੀਕਾ ‘ਚ ਭਾਰਤੀ ਮੂਲ ਦੇ ਵਿਦਿਆਰਥੀ ਪਾਰਸ ਝਾਅ (21) ਨੇ ਰਟਜਰਸ