ਹੁਣ ਕੈਨੇਡਾ ਦੀ ਨਾਗਰਿਕਤਾ ਲੈਣ ਬਾਰੇ ਜਾਣਨਾ ਹੋਇਆ ਹੋਰ ਸੌਖਾ

By: abp sanjha | | Last Updated: Saturday, 17 June 2017 9:24 AM
ਹੁਣ ਕੈਨੇਡਾ ਦੀ ਨਾਗਰਿਕਤਾ ਲੈਣ ਬਾਰੇ ਜਾਣਨਾ ਹੋਇਆ ਹੋਰ ਸੌਖਾ

ਓਟਾਵਾ: ਹੁਣ ਕੈਨੇਡਾ ਵਿੱਚ ਇਹ ਪਤਾ ਕਰਨਾ ਹੋਰ ਸੌਖਾ ਹੋ ਗਿਆ ਹੈ ਕਿ ਕਿਵੇਂ ਲੋਕਾਂ ਨੂੰ ਨਾਗਰਿਕਤਾ ਮਿਲ ਸਕੇਗੀ ਤੇ ਕਿਵੇਂ ਉਨ੍ਹਾਂ ਦੀ ਨਾਗਰਿਕਤਾ ਖੋਹ ਲਈ ਜਾਵੇਗੀ। ਇਸ ਬਾਰੇ ਕੈਨੇਡਾ ਦੀ ਸੰਸਦ ‘ਚ ਸ਼ੁੱਕਰਵਾਰ ਨੂੰ ਬਿੱਲ ਸੀ-6 ਪਾਸ ਹੋ ਗਿਆ ਹੈ। ਇਹ ਬਿੱਲ ਲੰਬੇ ਸਮੇਂ ਤੋਂ ਪ੍ਰਕਿਰਿਆ ‘ਚ ਫਸਿਆ ਹੋਇਆ ਸੀ। ਇਸ ਬਿੱਲ ਮੁਤਾਬਕ ਕੁੱਝ ਬਦਲਾਅ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਇਹ ਸਭ ਕੁੱਝ ਪਤਾ ਲੱਗੇਗਾ।

 

 

ਜਾਣਕਾਰੀ ਮੁਤਾਬਿਕ ਲਿਬਰਲ ਬਿੱਲ ਨਾਲ ਨਾਗਰਿਕਤਾ ਲੈਣੀ ਸੌਖੀ ਹੋ ਜਾਵੇਗੀ। ਕੁੱਝ ਗੱਲਾਂ ਤੋਂ ਇਲਾਵਾ ਇਸ ‘ਚ ਇਹ ਵੀ ਕਿਹਾ ਗਿਆ ਹੈ ਕਿ ਕਿਸੇ ਅਪਰਾਧਿਕ ਮਾਮਲਿਆਂ ਦਾ ਦੋਸ਼ੀ ਜਾਂ ਜਾਸੂਸੀ ਦਾ ਦੋਸ਼ੀ ਹੋਣ ‘ਤੇ ਕੈਨੇਡਾ ਦੀ ਨਾਗਰਿਕਤਾ ਰੱਦ ਨਹੀਂ ਹੋਵੇਗੀ। ਇਸ ਤੋਂ ਪਹਿਲਾਂ ਇਸ ਤਰ੍ਹਾਂ ਦਾ ਕਾਨੂੰਨ ਹੋਣ ਕਾਰਨ ਬਹੁਤ ਸਾਰੇ ਲੋਕਾਂ ਦੀ ਨਾਗਰਿਕਤਾ ਰੱਦ ਹੋ ਗਈ ਸੀ।

 

 

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਪਰਾਧਕ ਮਾਮਲਿਆਂ ‘ਚ ਫਸੇ ਲੋਕਾਂ ਨੂੰ ਅਪੀਲ ਕਰਨ ਦਾ ਮੌਕਾ ਵੀ ਨਹੀਂ ਦਿੱਤਾ ਜਾਂਦਾ ਸੀ। ਅਜਿਹੇ ‘ਚ ਲੋਕਾਂ ਨਾਲ ਧੱਕਾ ਵੀ ਹੋ ਜਾਂਦਾ ਸੀ ਕਿਉਂਕਿ ਕਿਸੇ ਵਿਅਕਤੀ ਦੇ ਝੂਠ ਕਹਿਣ ਨਾਲ ਦੂਜੇ ਵਿਅਕਤੀ ਦੀ ਦੋਹਰੀ ਨਾਗਰਿਕਤਾ ਖਤਰੇ ‘ਚ ਪੈ ਜਾਂਦੀ ਸੀ। ਹੁਣ ਇਹ ਲੋਕ ਅਪੀਲ ਕਰਨ ਦੇ ਹੱਕਦਾਰ ਹੋ ਗਏ ਹਨ।

First Published: Saturday, 17 June 2017 9:24 AM

Related Stories

ਭਾਰਤੀ ਮੂਲ ਦੇ ਸੀਈਓ ਨੂੰ ਅਮਰੀਕਾ ਛੱਡਣ ਲਈ ਕਿਹਾ
ਭਾਰਤੀ ਮੂਲ ਦੇ ਸੀਈਓ ਨੂੰ ਅਮਰੀਕਾ ਛੱਡਣ ਲਈ ਕਿਹਾ

ਨਿਊਯਾਰਕ: ਅਮਰੀਕਾ ‘ਚ ਭਾਰਤੀ ਮੂਲ ਦਾ ਸੀਈਓ ਨਸਲੀ ਹਮਲੇ ਦਾ ਸ਼ਿਕਾਰ ਹੋਇਆ ਹੈ। ਉਸ

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ