ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ

By: abp sanjha | | Last Updated: Tuesday, 13 June 2017 12:53 PM
 ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ

ਓਟਾਵਾ: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਕੈਨੇਡਾ ਸਰਕਾਰ ਨੇ ਅੱਜ ਤੋਂ ਨਵੇਂ ਗਲੋਬਲ ਸਕਿਲਜ਼ ਵੀਜ਼ਾ ਪ੍ਰੋਗਰਾਮ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਪ੍ਰੋਗਰਾਮ ਰਾਹੀਂ ਵੱਡੀਆਂ ਕੰਪਨੀਆਂ ਵਿਦੇਸ਼ਾਂ ਤੋਂ ਕਾਬਲ ਵਿਅਕਤੀਆਂ ਨੂੰ ਨੌਕਰੀਆਂ ਦੇ ਕੇ ਕੈਨੇਡਾ ਮੰਗਵਾ ਸਕਣਗੀਆਂ। ਕੈਨੇਡਾ ਦਾ ਇਹ ਵੀਜ਼ਾ ਪ੍ਰੋਗਰਾਮ ਗਲੋਬਲ ਸਕਿੱਲ ਸਟਰੈਟੇਜੀ ਦਾ ਹਿੱਸਾ ਹੈ।

 

 

24 ਮਹੀਨਿਆਂ ਦੇ ਇਸ ਪਾਇਲਟ ਪ੍ਰੋਗਰਾਮ ਰਾਹੀਂ ਕੰਪਨੀਆਂ ਦੋ ਹਫ਼ਤਿਆਂ ਵਿਚ ਇਹ ਵਿਦੇਸ਼ੀਆਂ ਨੂੰ ਕੈਨੇਡਾ ਮੰਗਵਾ ਸਕਣਗੀਆਂ। ਇਸ ਤੋਂ ਪਹਿਲਾਂ ਇਸ ਕੰਮ ਵਿਚ ਤਕਰੀਬਨ ਇੱਕ ਸਾਲ ਤੱਕ ਦਾ ਸਮਾਂ ਲੱਗ ਜਾਂਦਾ ਸੀ, ਜਿਸ ਕਰਕੇ ਕੰਪਨੀਆਂ ਵਿਦੇਸ਼ੀਆਂ ਨੂੰ ਮੰਗਵਾਉਣ ਵਿਚ ਗੁਰੇਜ਼ ਕਰਦੀਆਂ ਸਨ। ਸੰਘੀ ਲੇਬਰ ਮੰਤਰੀ ਪੈਟੀ ਹਾਜੜੂ ਨੇ ਕਿਹਾ ਕਿ ਕੰਪਨੀਆਂ ਦੀ ਇਸ ਮੁਸ਼ਕਿਲ ਨੂੰ ਹੱਲ ਕਰਦੇ ਹੋਏ ਕੈਨੇਡਾ ਨੇ ਸਕਿਲਡ ਵਰਕਰਾਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ।

 

 

ਇਸ ਪ੍ਰੋਗਰਾਮ ਦਾ ਇੱਕ ਹੋਰ ਟੀਚਾ, ਇੱਥੇ ਬੁੱਢੀ ਹੁੰਦੀ ਜਾ ਰਹੀ ਜਨਸੰਖਿਆ ਦੇ ਮੁਕਾਬਲੇ ਵਿਦੇਸ਼ੀ ਨੌਜਵਾਨਾਂ ਨੂੰ ਮੌਕਾ ਦੇਣਾ ਹੈ। ਕੰਪਨੀਆਂ ਪ੍ਰਤਿਭਾਵਾਨ ਵਿਦੇਸ਼ੀ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕੈਨੇਡਾ ਆਉਣ ਦਾ ਸੱਦਾ ਦੇਣਗੀਆਂ। ਵਿਦੇਸ਼ੀ ਵਰਕਰ ਇਨ੍ਹਾਂ ਕੰਪਨੀਆਂ ਵਿਚ ਅਪਲਾਈ ਕਰਕੇ ਮੌਕੇ ਦਾ ਲਾਭ ਉਠਾ ਸਕਦੇ ਹਨ ਅਤੇ ਕਿਸੇ ਇਮੀਗ੍ਰੇਸ਼ਨ ਕੰਸਲਟੈਂਟ ਨਾਲ ਇਸ ਬਾਰੇ ਸਲਾਹ ਕਰ ਸਕਦੇ ਹਨ।

First Published: Tuesday, 13 June 2017 12:36 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ