ਕੈਨੇਡੀਅਨ ਸੰਸਦ 'ਚ ਦਰਬਾਰ ਸਾਹਿਬ 'ਤੇ ਹਮਲੇ ਦੀ ਨਿਖੇਧੀ

By: Harsharan K | | Last Updated: Friday, 9 June 2017 12:39 PM
ਕੈਨੇਡੀਅਨ ਸੰਸਦ 'ਚ ਦਰਬਾਰ ਸਾਹਿਬ 'ਤੇ ਹਮਲੇ ਦੀ ਨਿਖੇਧੀ

ਓਟਾਵਾ: ਹਾਊਸ ਆਫ ਕਾਮਨਜ਼ ‘ਚ ਭਾਰਤੀ ਫੌਜ ਵੱਲੋਂ ਜੂਨ 1984 ਵਿੱਚ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਹਮਲੇ ਦੇ 33 ਵਰ੍ਹੇ ਪੂਰੇ ਹੋਣ ਮੌਕੇ ਭਾਰਤ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਗਈ। ਬਰੈਂਪਟਨ ਪੂਰਬ ਤੋਂ ਸੰਸਦ ਮੈਂਬਰ ਰਾਜ ਗਰੇਵਾਲ ਨੇ ਕੈਨੇਡਾ ਦੀ ਸੰਸਦ ‘ਚ ਸਿੱਖਾਂ ਖਿਲਾਫ ਕੀਤੇ ਗਏ ਇਸ ਘਿਨੌਣੇ ਅਪਰਾਧ ਦੀ ਨਿੰਦਾ ਕੀਤੀ।

 

OTAWA

 

ਹਾਊਸ ਆਫ ਕਾਮਨਜ਼ ‘ਚ ਆਪਣੇ ਭਾਸ਼ਣ ਦੌਰਾਨ ਉਨ੍ਹਾਂ ਕਿਹਾ, ”33 ਵਰ੍ਹੇ ਪਹਿਲਾਂ ਭਾਰਤੀ ਫੌਜ ਵੱਲੋਂ ਜਾਣਬੁੱਝ ਕੇ ਦਰਬਾਰ ਸਾਹਿਬ ‘ਤੇ ਹਮਲਾ ਕੀਤਾ ਗਿਆ। ਇਸ ਨੂੰ ਕਿ ਪੱਛਮ ਦੇ ਲੋਕ ਗੋਲਡਨ ਟੈਂਪਲ ਵਜੋਂ ਜਾਣਦੇ ਹਨ। ਇਸ ਹਮਲੇ ‘ਚ ਬੇਕਸੂਰ ਮਰਦਾਂ, ਔਰਤਾਂ ਤੇ ਬੱਚਿਆਂ ਨੇ ਆਪਣੀ ਜਾਨਾਂ ਗਵਾਈਆਂ, ਸਿੱਖ ਰੈਫਰੈਂਸ ਲਾਇਬ੍ਰੇਰੀ ਸਾੜ ਦਿੱਤੀ ਗਈ ਤੇ ਸਿੱਖ ਹਮੇਸ਼ਾ ਲਈ ਬਦਲ ਗਏ। ਅਸੀਂ ਨਿਆਂ ਹਾਸਲ ਕਰਨ ਲਈ ਆਵਾਜ਼ ਬੁਲੰਦ ਕਰਦੇ ਰਹਾਂਗੇ ਕਿ ਕਿਉਂ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ।”

 

ਰਾਜ ਗਰੇਵਾਲ ਕੈਨੇਡਾ ਦੀ ਸੰਸਦ ਦੇ ਮੈਂਬਰ ਹਨ ਤੇ ਉਹ ਬਰੈਂਪਟਨ ਪੂਰਬ ਦੀ ਨੁਮਾਇੰਦਗੀ ਕਰਦੇ ਹਨ। ਉਹ ਅਕਤੂਬਰ 2015 ਵਿੱਚ ਹੋਈਆਂ ਚੋਣਾਂ ‘ਚ ਚੁਣੇ ਗਏ ਸੀ।

First Published: Friday, 9 June 2017 12:39 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ