ਇਸ ਦਿਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਕੈਨੇਡਾ ਦੇ ਪੀਐੱਮ

By: ਏਬੀਪੀ ਸਾਂਝਾ | | Last Updated: Wednesday, 14 February 2018 10:02 AM
ਇਸ ਦਿਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਕੈਨੇਡਾ ਦੇ ਪੀਐੱਮ

ਟੋਰਾਂਟੋ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਤੈਅ ਹੋ ਗਈ ਹੈ। ਉਹ 21 ਫਰਵਰੀ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜਣਗੇ। ਇਸ ਮੌਕੇ ‘ਤੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਕੈਨੇਡੀਅਨ ਸਿੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਵੀ ਹੋਣਗੇ। ਟਰੂਡੋ ਆਗਰਾ, ਅਹਿਮਦਾਬਾਦ ਅਤੇ ਮੁੰਬਈ ਹੁੰਦੇ ਹੋਏ ਅੰਮਿ੍ਤਸਰ ਆਉਣਗੇ।

 

ਇਸ ਤੋਂ ਬਾਅਦ ਦਿੱਲੀ ‘ਚ ਟਰੂਡੋ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਅਤੇ ਕੁਝ ਹੋਰ ਵਿਸ਼ੇਸ਼ ਪ੍ਰੋਗਰਾਮਾਂ ‘ਚ ਸ਼ਮੂਲੀਅਤ ਕੀਤੀ ਜਾਵੇਗੀ।

 

ਸੰਸਾਰ ਭਰ ‘ਚ ਵਸੇ ਪੰਜਾਬੀਆਂ ਦੀਆਂ ਨਜ਼ਰਾਂ ਉਨ੍ਹਾਂ ਦੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਸਮੂਹ ਦੀ ਇਤਿਹਾਸਕ ਫੇਰੀ ਵੱਲ ਲੱਗੀਆਂ ਹੋਈਆਂ ਹਨ।

First Published: Wednesday, 14 February 2018 10:02 AM

Related Stories

ਇਰਾਨ 'ਚ ਜਹਾਜ਼ ਕ੍ਰੈਸ਼, 66 ਲੋਕਾਂ ਦੇ ਮਰਨ ਦਾ ਖਦਸ਼ਾ
ਇਰਾਨ 'ਚ ਜਹਾਜ਼ ਕ੍ਰੈਸ਼, 66 ਲੋਕਾਂ ਦੇ ਮਰਨ ਦਾ ਖਦਸ਼ਾ

ਤਹਿਰਾਨ: ਇਰਾਨ ਵਿੱਚ ਜਹਾਜ਼ ਹਾਦਸੇ ਵਿੱਚ ਤਕਰੀਬਨ 66 ਲੋਕਾਂ ਦੇ ਮਾਰੇ ਜਾਣ ਦੀ ਖਬਰ

ਅਮਰੀਕੀ ਏਜੰਸੀ ਐਫ਼ਬੀਆਈ 'ਤੇ ਫਿਰ ਉੱਠੇ ਸਵਾਲ
ਅਮਰੀਕੀ ਏਜੰਸੀ ਐਫ਼ਬੀਆਈ 'ਤੇ ਫਿਰ ਉੱਠੇ ਸਵਾਲ

ਵਾਸ਼ਿੰਗਟਨ: ਅਮਰੀਕੀ ਏਜੰਸੀ ਐਫ਼ਬੀਆਈ ਨੂੰ ਲੋਕਾਂ ਦੇ ਰੋਹ ਦਾ ਸ਼ਿਕਾਰ ਹੋਣਾ ਪੈ

ਬਲਾਤਕਾਰ ਦੇ ਦੋਸ਼ੀ ਨੂੰ ਡੇਢ ਮਹੀਨੇ 'ਚ ਸੁਣਾਈ ਚਾਰ ਵਾਰ ਫਾਂਸੀ
ਬਲਾਤਕਾਰ ਦੇ ਦੋਸ਼ੀ ਨੂੰ ਡੇਢ ਮਹੀਨੇ 'ਚ ਸੁਣਾਈ ਚਾਰ ਵਾਰ ਫਾਂਸੀ

ਨਵੀਂ ਦਿੱਲੀ: ਪਾਕਿਸਤਾਨ ਦੇ ਕਸੂਰ ਵਿੱਚ 6 ਸਾਲਾ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ

ਭਾਰਤ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ
ਭਾਰਤ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ

ਨਵੀਂ ਦਿੱਲੀ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਭਾਰਤ

ਫਲੋਰੀਡਾ ਹਮਲੇ 'ਚ ਭਾਰਤੀ ਮੂਲ ਦੀ ਅਧਿਆਪਕਾ ਨੇ ਇੰਝ ਬਚਾਈ ਕਈ ਵਿਦਿਆਰਥੀਆਂ ਦੀ ਜਾਨ
ਫਲੋਰੀਡਾ ਹਮਲੇ 'ਚ ਭਾਰਤੀ ਮੂਲ ਦੀ ਅਧਿਆਪਕਾ ਨੇ ਇੰਝ ਬਚਾਈ ਕਈ ਵਿਦਿਆਰਥੀਆਂ ਦੀ ਜਾਨ

ਚੰਡੀਗੜ੍ਹ: ਫਲੋਰੀਡਾ ਵਿੱਚ ਬੀਤੇ ਦਿਨੀਂ ਇੱਕ ਵਿਦਿਆਰਥੀ ਵੱਲੋਂ ਕੀਤੀ ਫਾਇਰਿੰਗ

ਫਲੋਰੀਡਾ ਤੋਂ ਬਾਅਦ ਸਿਆਟਲ 'ਚ ਚੱਲੀਆਂ ਗੋਲੀਆਂ!
ਫਲੋਰੀਡਾ ਤੋਂ ਬਾਅਦ ਸਿਆਟਲ 'ਚ ਚੱਲੀਆਂ ਗੋਲੀਆਂ!

ਸਿਆਟਲ: ਅਮਰੀਕਾ ਦੇ ਫਲੋਰੀਡਾ ਗੋਲੀ ਕਾਂਡ ਦੀ ਚਰਚਾ ਅਜੇ ਖ਼ਤਮ ਨਹੀਂ ਹੋਈ ਸੀ ਕਿ ਅੱਜ

ਬਰਾਕ ਓਬਾਮਾ ਤੇ ਮੀਸ਼ੈਲ ਓਬਾਮਾ ਦੇ ਪ੍ਰੋਟੋਰੇਟ ਦੀ ਚਰਚਾ
ਬਰਾਕ ਓਬਾਮਾ ਤੇ ਮੀਸ਼ੈਲ ਓਬਾਮਾ ਦੇ ਪ੍ਰੋਟੋਰੇਟ ਦੀ ਚਰਚਾ

ਨਵੀਂ ਦਿੱਲੀ-ਅਮਰੀਕਾ ਦੇ ਨੈਸ਼ਨਲ ਪੋਰਟੋਰੇਟ ਗੈਲਰੀ ਵਿੱਚ ਸਾਬਕਾ ਰਾਸ਼ਟਰਪਤੀ

ਆਸਟ੍ਰੇਲੀਆਈ ਹਾਈ ਕਮਿਸ਼ਨਰ ਪੰਜਾਬ ਦੌਰੇ 'ਤੇ
ਆਸਟ੍ਰੇਲੀਆਈ ਹਾਈ ਕਮਿਸ਼ਨਰ ਪੰਜਾਬ ਦੌਰੇ 'ਤੇ

ਚੰਡੀਗੜ੍ਹ: ਭਾਰਤ ਵਿਚ ਆਸਟ੍ਰੇਲੀਆਈ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਪੰਜਾਬ ਦੌਰੇ

ABP ਨਿਊਜ਼ ਨੇ ਬੈਲਜੀਅਮ 'ਚ ਲੱਭਿਆ ਨੀਰਵ ਮੋਦੀ ਦਾ ਘਰ
ABP ਨਿਊਜ਼ ਨੇ ਬੈਲਜੀਅਮ 'ਚ ਲੱਭਿਆ ਨੀਰਵ ਮੋਦੀ ਦਾ ਘਰ

ਬੈਲਜੀਅਮ: ਪੰਜਾਬ ਨੈਸ਼ਨਲ ਬੈਂਕ ਵਿੱਚ ਹੋਏ 11,500 ਕਰੋੜ ਦੇ ਮਹਾ-ਘੁਟਾਲੇ ਦੀ ਖ਼ਬਰ