ਭਾਰਤ-ਚੀਨ ਤਣਾਅ ਦੇ ਹਵਾਈ ਯਾਤਰੀ ਸ਼ਿਕਾਰ, ਸਤਨਾਮ ਚਾਹਲ ਨੇ ਕੀਤੀ ਸ਼ਿਕਾਇਤ

By: ਏਬੀਪੀ ਸਾਂਝਾ | | Last Updated: Sunday, 13 August 2017 5:31 PM
ਭਾਰਤ-ਚੀਨ ਤਣਾਅ ਦੇ ਹਵਾਈ ਯਾਤਰੀ ਸ਼ਿਕਾਰ, ਸਤਨਾਮ ਚਾਹਲ ਨੇ ਕੀਤੀ ਸ਼ਿਕਾਇਤ

ਪੇਇਚਿੰਗ: ਸ਼ੰਘਾਈ ਵਿੱਚ ਪੁਡਾਂਗ ਕੌਮਾਂਤਰੀ ਹਵਾਈ ਅੱਡੇ ‘ਤੇ ਭਾਰਤੀਆਂ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਅਇਆ ਹੈ। ਇੱਕ ਯਾਤਰੀ ਨੇ ਚੀਨ ਈਸਟਰਨ ਏਅਰਲਾਈਨਜ਼ ਦੇ ਸਟਾਫ ਦੀ ਬਦਸਲੂਕੀ ਨੂੰ ਲੈ ਕੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਮਾਮਲੇ ਨੂੰ ਚੀਨ ਸਾਹਮਣੇ ਚੁੱਕਿਆ ਗਿਆ।

ਸ਼ਿਕਾਇਤ ‘ਚ ਕਿਹਾ ਸੀ, “ਏਅਰਲਾਈਨ ਸਟਾਫ ਦੇ ਰਵੱਈਏ ਤੋਂ ਲੱਗ ਰਿਹਾ ਸੀ ਕਿ ਉਹ ਦੋਵੇਂ ਦੇਸ਼ਾਂ ਵਿਚਾਲੇ ਵਧ ਰਹੇ ਸਰਹੱਦੀ ਵਿਵਾਦ ਨੂੰ ਲੈ ਕੇ ਨਿਰਾਸ਼ ਸੀ। ਇਸ ਕਰਕੇ ਇਹ ਘਟਨਾ ਵਾਪਰੀ।” ਇਸ ਘਟਨਾ ਦੇ ਸ਼ਿਕਾਰ ਸਤਨਾਮ ਸਿੰਘ ਚਾਹਲ ਨੇ ਸੁਸ਼ਮਾ ਸਵਰਾਜ ਚਾਹਲ ਨੂੰ ਲਿਖਿਆ ਹੈ। ਸਤਨਾਮ ਸਿੰਘ ਉੱਤਰੀ ਅਮਰੀਕੀ ਪੰਜਾਬੀ ਐਸੋਸੀਏਸ਼ਨ ਦੇ ਕਾਰਜਕਾਰੀ ਡਾਇਰੈਕਟਰ ਹਨ। ਏਅਰਲਾਈਨ ਦੇ ਪ੍ਰਬੰਧਕਾਂ ਨੇ ਦੋਸ਼ਾਂ ਨੂੰ ਰੱਦ ਕੀਤਾ।

ਸਿੱਕਮ ਖੇਤਰ ਦੇ ਡੋਕਲਾਮ ਵਿੱਚ ਕਰੀਬ ਦੋ ਮਹੀਨੇ ਤੋਂ ਦੋਵੇਂ ਦੋਸ਼ਾਂ ਦੀਆਂ ਫੌਜਾਂ ਆਹਮਣੋ-ਸਾਹਮਣਾ ਹਨ। ਇਹ ਇਲਾਕਾ ਇੱਕ ਤਿਕੋਣਾ ਜੰਕਸ਼ਨ ਹੈ ਜਿੱਥ ਚੀਨ ਸੜਕ ਬਣਾਉਣਾ ਚਾਹੁੰਦਾ ਹੈ ਪਰ ਭਾਰਤ ਤੇ ਭੁਟਾਨ ਇਸ ਦਾ ਵਿਰੋਧ ਕਰ ਰਹੇ ਹਨ। ਏਜੰਸੀ ਅਨੁਸਾਰ ਸੁਸ਼ਮਾ ਸਵਰਾਜ ਨੇ ਇਸ ਮਾਮਲੇ ਨੂੰ ਵਿਦੇਸ਼ ਮੰਤਰਾਲੇ ਤੇ ਪੁਡੋਂਗ ਹਵਾਈ ਅੱਡਾ ਅਧਿਕਾਰੀ ਸਾਹਮਣੇ ਰੱਖਿਆ। ਏਅਰਲਾਈਨ ਨੇ ਆਪਣੇ ਬਿਆਨ ‘ਚ ਦਾਅਵਾ ਕੀਤਾ ਕਿ ਉਹ ਸਾਰੇ ਸੰਸਾਰ ਵਿੱਚ ਸੇਵਾ ਮੁਹੱਈਆ ਕਰਨ ਲਈ ਮਸ਼ਹੂਰ ਹਨ।

First Published: Sunday, 13 August 2017 5:31 PM

Related Stories

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ

ਬ੍ਰਿਟੇਨ 'ਚ ਰਾਤੋ ਰਾਤ ਹੀਰੋ ਬਣ ਗਿਆ ਇਹ 12 ਸਾਲਾ ਭਾਰਤੀ ਬੱਚਾ
ਬ੍ਰਿਟੇਨ 'ਚ ਰਾਤੋ ਰਾਤ ਹੀਰੋ ਬਣ ਗਿਆ ਇਹ 12 ਸਾਲਾ ਭਾਰਤੀ ਬੱਚਾ

ਲੰਡਨ, 17 ਅਗਸਤ (ਪੋਸਟ ਬਿਊਰੋ)- ਬ੍ਰਿਟੇਨ ਵਿੱਚ ਇਕ ਟੀ ਵੀ ਪ੍ਰੋਗਰਾਮ ਵਿੱਚ ਸਾਰੇ