ਕਿੱਧਰ ਨੂੰ ਜਾ ਰਹੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ?

By: abp sanjha | | Last Updated: Sunday, 9 July 2017 1:12 PM
ਕਿੱਧਰ ਨੂੰ ਜਾ ਰਹੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ?

ਵਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਦੁਨੀਆ ਦੇ ਸਿਆਸਤ ਅਲੱਗ-ਥਲੱਗ ਹੁੰਦੇ ਜਾ ਰਹੇ ਹਨ। ਉਹ ਇੱਕ ਪਾਸੇ ਅਮਰੀਕਾ ਦੇ ਪੁਰਾਣੇ ਵਿਰੋਧੀਆਂ ਰੂਸ ਤੇ ਚੀਨ ਨਾਲ ਮਿਲਕੇ ਚੱਲਣਾ ਚਾਹੁੰਦੇ ਹਨ ਤੇ ਦੂਜੇ ਪਾਸੇ ਉਨ੍ਹਾਂ ਦੇ ਮਿੱਤਰ ਦੇਸ਼ ਉਨ੍ਹਾਂ ‘ਤੇ ਬਹੁਤਾ ਖੁਸ਼ ਨਹੀਂ ਹਨ। ਉਹ ਵਾਰ-ਵਾਰ ਆਪਣੀਆਂ ਪੁਜ਼ੀਸ਼ਨਾਂ ਬਦਲਦੇ ਰਹਿੰਦੇ ਹਨ। ਇਸੇ ਕਰਕੇ ਦੁਨੀਆ ਦੀ ਸਿਆਸਤ ‘ਚ ਉਨ੍ਹਾਂ ਦੀ ਕੋਈ ਬਹੁਤੀ ਸਾਖ਼ ਨਹੀਂ ਹੈ।

 

ਟਰੰਪ ਨੇ ਆਪਣੇ ਵਿਦੇਸ਼ੀ ਦੌਰੇ ਦੌਰਾਨ ਕਿਹਾ ਕਿ ਉਹ ਖੁੱਲ੍ਹਾ ਤੇ ਮੁਕਤ ਸੰਸਾਰ ਚਾਹੁੰਦੇ ਹਨ। ਦੂਜੇ ਪਾਸੇ ਉਹ ਔਰਤਾਂ ਤੇ ਹੋਰ ਮਾਮਲਿਆਂ ‘ਚ ਬੜੀਆਂ ਹੀ ਸੰਕੀਰਨ ਟਿੱਪਣੀਆਂ ਵੀ ਕਰਦੇ ਹਨ। ਉਨ੍ਹਾਂ ਅੱਤਵਾਦ ਤੇ ਬਿਊਰੇਕ੍ਰੇਸੀ ‘ਤੇ ਇੱਕੋ ਸੁਰ ‘ਚ ਬੋਲਦੇ ਹਨ। ਉਹ ਕਹਿੰਦੇ ਹਨ ਕਿ ਇਹ ਮੇਰੀ ਦਿੱਖ ਨੂੰ ਇਸ ਤਰ੍ਹਾਂ ਬਣਾ ਰਹੇ ਹਨ ਜਿਵੇਂ ਉਹ ਕ੍ਰਿਸਵੀਅਨ ਸੱਭਿਅਤਾ ਲਈ ਕੋਈ ਚੇਤਾਵਨੀ ਹੋਵੇ।

 

ਦੱਸਣਯੋਗ ਹੈ ਕਿ ਹੁਣੇ ਹੁਣੇ ਟਰੰਪ ਦੀ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਹੋਈ ਮੁਲਾਕਾਤ ਵੀ ਬੇਹੱਦ ਚਰਚਾ ‘ਚ ਆਈ ਸੀ ਕਿਉਂਕਿ ਉਨ੍ਹਾਂ ਨਾਲ ਲੋੜ ਤੋਂ ਵੱਧ ਖੁੱਲ੍ਹੇ ਨਜ਼ਰ ਆ ਰਹੇ ਸਨ। ਟਰੰਪ ਦੀ ਜਿੱਤ ‘ਤੇ ਸਵਾਲ ਉੱਠਦੇ ਰਹੇ ਹਨ। ਕਿਹਾ ਜਾਂਦਾ ਹੈ ਕਿ ਰੂਸ ਨੇ ਉਨ੍ਹਾਂ ਨੂੰ ਜਿਤਾਉਣ ‘ਚ ਮਦਦ ਕੀਤੀ ਹੈ।

First Published: Sunday, 9 July 2017 1:12 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ