ਅਮਰੀਕਾ ਦੀ ਧਮਕੀ ਨੂੰ ਕੋਰੀਆ ਨੇ ਦੱਸਿਆ ਬਕਵਾਸ, ਟਰੰਪ ਹੈਰਾਨ!

By: ABP SANJHA | | Last Updated: Friday, 11 August 2017 5:08 PM
ਅਮਰੀਕਾ ਦੀ ਧਮਕੀ ਨੂੰ ਕੋਰੀਆ ਨੇ ਦੱਸਿਆ ਬਕਵਾਸ, ਟਰੰਪ ਹੈਰਾਨ!

ਬੈਡਮਿੰਸਟਰ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉੱਤਰੀ ਕੋਰੀਆ ‘ਤੇ ਤਕੜੀ ਕਾਰਵਾਈ ਕਰਨ ਦੀ ਉਨ੍ਹਾਂ ਦੀ ਚੇਤਾਵਨੀ ਸ਼ਾਇਦ ਸਹੀ ਰੂਪ ਨਾਲ ਤਕੜੀ ਨਹੀਂ ਰਹੀ। ਉਪ ਰਾਸ਼ਟਰਪਤੀ ਮਾਈਕ ਪੇਂਸ ਨਾਲ ਬੋਲਦੇ ਹੋਏ ਟਰੰਪ ਨੇ ਕਿਹਾ ਕਿ ਚੀਨ ਪਿਉਂਗਯਾਂਗ ਦੇ ਪਰਮਾਣੂ ਹਥਿਆਰ ਪ੍ਰੋਗਰਾਮ ਨੂੰ ਖ਼ਤਮ ਕਰਨ ਲਈ ਉਸ ‘ਤੇ ਦਬਾਅ ਬਣਾਉਣ ਲਈ ਬਹੁਤ ਕੁਝ ਕਰ ਸਕਦਾ ਹੈ।

 

 

 

ਕਾਬਲੇਗੌਰ ਹੈ ਕਿ ਅੰਜਾਮ ਭੁਗਤਣ ਦੀ ਚੇਤਾਵਨੀ ਨੂੰ ਉੱਤਰੀ ਕੋਰੀਆਂ ਨੇ ਬਕਵਾਸ ਦੱਸਿਆ। ਇਸ ਤੋਂ ਬਾਅਦ ਟਰੰਪ ਨੇ ਕਿਹਾ ਕਿ ਸ਼ਾਇਦ ਇਹ ਸਹੀ ਰੂਪ ਨਾਲ ਤਕੜੀ ਚੇਤਾਵਨੀ ਨਹੀਂ ਰਹੀ।

 

 

 

ਟਰੰਪ ਨੇ ਪਰਮਾਣੂ ਹਥਿਆਰ ਭਰਪੂਰ ਉੱਤਰੀ ਕੋਰੀਆ ਨੂੰ ਲੈ ਕੇ ਆਪਣਾ ਰੁਖ ਹੋਰ ਕਰੜਾ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਉਹ ਅਮਰੀਕਾ ਨੂੰ ਧਮਕਾਉਣਾ ਜਾਰੀ ਰੱਖਦਾ ਹੈ ਤਾਂ ਉਸ ਨੂੰ ਅਜਿਹੇ ਅੰਜਾਮ ਦਾ ਸਾਹਮਣਾ ਕਰਨਾ ਹੋਵੇਗਾ ਜੋ ਦੁਨੀਆ ਨੇ ਕਦੇ ਨਹੀਂ ਦੇਖਿਆ ਹੋਵੇਗਾ।

First Published: Friday, 11 August 2017 5:08 PM

Related Stories

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ

ਬ੍ਰਿਟੇਨ 'ਚ ਰਾਤੋ ਰਾਤ ਹੀਰੋ ਬਣ ਗਿਆ ਇਹ 12 ਸਾਲਾ ਭਾਰਤੀ ਬੱਚਾ
ਬ੍ਰਿਟੇਨ 'ਚ ਰਾਤੋ ਰਾਤ ਹੀਰੋ ਬਣ ਗਿਆ ਇਹ 12 ਸਾਲਾ ਭਾਰਤੀ ਬੱਚਾ

ਲੰਡਨ, 17 ਅਗਸਤ (ਪੋਸਟ ਬਿਊਰੋ)- ਬ੍ਰਿਟੇਨ ਵਿੱਚ ਇਕ ਟੀ ਵੀ ਪ੍ਰੋਗਰਾਮ ਵਿੱਚ ਸਾਰੇ