ਜਪਾਨ ਵਿੱਚ ਟਰੰਪ ਨੇ ਬਰਗਰ ਹੀ ਖਾਧਾ

By: abp sanjha | | Last Updated: Wednesday, 8 November 2017 9:21 AM
ਜਪਾਨ ਵਿੱਚ ਟਰੰਪ ਨੇ ਬਰਗਰ ਹੀ ਖਾਧਾ

ਟੋਕੀਓ- ਆਪਣੇ ਖਾਣ-ਪੀਣ ਬਾਰੇ ਜਾਪਾਨ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ, ਪਰ ਜਾਪਾਨੀ ਫੂਡ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਪਸੰਦ ਨਹੀਂ। ਏਸੇ ਲਈ ਜਾਪਾਨ ਦੌਰੇ ਉਤੇ ਗਏ ਟਰੰਪ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਵੱਲੋਂ ਪੇਸ਼ ਕੀਤੇ ਗਏ ਖਾਣਿਆਂ ਵਿੱਚ ਜਾਪਾਨ ਦੇ ਰਵਾਇਤੀ ਪਕਵਾਨ ਪਸੰਦ ਨਹੀਂ ਆਏ ਤੇ ਉਸ ਨੇ ਉਥੇ ਅਮਰੀਕਨ ਬੀਫ ਹੈਮ ਬਰਗਰ ਬੜੇ ਚਾਅ ਨਾਲ ਖਾਧਾ।

 

 

ਡੋਨਾਲਡ ਟਰੰਪ ਨੂੰ ਜਾਪਾਨੀ ਖਾਣਾ ਪਹਿਲਾਂ ਤੋਂ ਹੀ ਪਸੰਦ ਨਹੀਂ ਹੈ। ਸਾਲ 1990 ਵਿੱਚ ਜਾਪਾਨ ਗਏ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਕੱਚੀ ਮੱਛੀ ਨਹੀਂ ਖਾਣਗੇ। ਇਸ ਗੱਲ ਦਾ ਜ਼ਿਕਰ ‘ਲਾਸਟ ਟਾਇਕੂਨ ਦਿ ਮੇਨੀ ਲਾਈਵਸ ਆਫ ਡੋਨਾਲਡ ਜੇ. ਟਰੰਪ’ ਨਾਂ ਦੀ ਕਿਤਾਬ ਵਿੱਚ ਮਿਲਦਾ ਹੈ। ਡੋਨਾਲਡ ਟਰੰਪ ਨੇ ਜਾਪਾਨ ਜਾ ਕੇ ਸ਼ਿੰਜ਼ੋ ਨਾਲ ਗੌਲਫ ਖੇਡਿਆ।

 

 

ਦੋਹਾਂ ਨੇਤਾਵਾਂ ਨੇ ਵਪਾਰ ਤੇ ਰੱਖਿਆ ਸਮੇਤ ਕਈ ਮੁੱਦਿਆਂ ਉੱਤੇ ਆਪਸੀ ਸਹਿਮਤੀ ਲਈ ਚਰਚਾ ਕੀਤੀ। ਡੋਨਾਲਡ ਟਰੰਪ ਨੂੰ ਮੈਕਡੋਨਾਲਡ ਦਾ ਬਰਗਰ ਕਾਫੀ ਪਸੰਦ ਹੈ। ਏਸੇ ਲਈ ਗੌਲਫ ਜਿੱਤਣ ਤੋਂ ਬਾਅਦ ਆਪਣੀ ਖੁਸ਼ੀ ਮੈਕਡੋਨਾਲਡ ਮੀਲ ਖਾ ਕੇ ਜ਼ਾਹਰ ਕੀਤੀ ਅਤੇ ਇਸ ਦੀ ਫੋਟੋ ਵੀ ਸੋਸ਼ਲ ਮੀਡੀਆ ਉਤੇ ਸ਼ੇਅਰ ਕੀਤੀ। ਉਨ੍ਹਾਂ ਦੀ ਇਕ ਹੋਰ ਫੋਟੋ ਆਈ ਸੀ ਜਿਸ ਵਿੱਚ ਉਹ ਆਪਣੇ ਪ੍ਰਾਈਵੇਟ ਜਹਾਜ਼ ਵਿੱਚ ਬੈਠੇ ਕੇ ਐੱਫ ਸੀ ਫ੍ਰਾਈਡ ਚਿਕਨ ਦਾ ਮਜ਼ਾ ਲੈ ਰਹੇ ਹਨ।

First Published: Wednesday, 8 November 2017 9:21 AM

Related Stories

ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ
ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ

ਵਾਸ਼ਿੰਗਟਨ- ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੁਨੀਆ ਵਿੱਚ ਜਲਦੀ-ਜਲਦੀ

ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ
ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ

ਲਾ ਜੋਨਕੁਏਰਾ- ਪੁਲਸ ਨੇ ਉਸ ਆਦਮੀ ਨੂੰ ਗੋਲੀ ਮਾਰ ਦਿੱਤੀ, ਜਿਹੜਾ ਸਪੇਨ ਦੀ ਫਰਾਂਸ

ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ

ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!
ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਚੰਡੀਗੜ੍ਹ: ਹੁਣ ਆਸਟ੍ਰੇਲੀਆ ਵਿੱਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ

ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...
ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...

ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਹਰਕਤਾਂ ਕਾਰਨ ਅਮਰੀਕੀ

ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ
ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ

ਇਸਤਾਂਬੁਲ : ਤੁਰਕੀ ‘ਚ 107 ਅਧਿਆਪਕਾਂ ਦੀ ਗਿ੫ਫ਼ਤਾਰੀ ਲਈ ਸੋਮਵਾਰ ਨੂੰ ਵਾਰੰਟ ਜਾਰੀ

ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....
ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....

ਨਿਊਯਾਰਕ- ਵਿਗਿਆਨਕਾਂ ਦੇ ਇਕ ਗਰੁੱਪ ਨੇ ਏਲੀਅਨਸ ਨਾਲ ਸੰਬੰਧ ਸਥਾਪਤ ਕਰਨ ਦੀ ਆਸ