ਫੇਸਬੁੱਕ 'ਤੇ ਇਤਰਾਜ਼ਯੋਗ ਟਿੱਪਣੀ, ਅਦਾਲਤ ਵੱਲੋਂ ਮੌਤ ਦੀ ਸਜ਼ਾ

By: ABP SANJHA | | Last Updated: Sunday, 11 June 2017 2:04 PM
ਫੇਸਬੁੱਕ 'ਤੇ ਇਤਰਾਜ਼ਯੋਗ ਟਿੱਪਣੀ, ਅਦਾਲਤ ਵੱਲੋਂ ਮੌਤ ਦੀ ਸਜ਼ਾ

ਲਾਹੌਰ : ਪਾਕਿਸਤਾਨ ਵਿੱਚ ਇੱਕ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਿਤ ਸ਼ੀਆ ਮੁਸਲਿਮ ਵਿਅਕਤੀ ਨੂੰ ਫੇਸਬੁੱਕ ਉੱਤੇ ਇੰਸਨਿੰਦਾ ਦੇ ਜੁਰਮ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਅੱਤਵਾਦ ਵਿਰੋਧੀ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ ਅਤੇ ਫ਼ੈਸਲਾ ਸੁਣਾਇਆ। ਸੋਸ਼ਲ ਮੀਡੀਆ ਉੱਤੇ ਇੰਸਨਿੰਦਾ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਏ ਜਾਣ ਦਾ ਇਹ ਪਹਿਲਾ ਮਾਮਲਾ ਹੈ।

 

 
ਰਿਪੋਰਟ ਅਨੁਸਾਰ 30 ਸਾਲ ਦੇ ਤੈਮੂਰ ਰਜਾ ਨੂੰ ਪੰਜਾਬ ਸੂਬੇ ਦੇ ਬਹਾਵਲਪੁਰ ਜ਼ਿਲ੍ਹੇ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਇਸ ਲਈ ਮੌਤ ਦੀ ਸਜ਼ਾ ਸੁਣਾਈ ਹੈ ਕਿਉਂਕਿ ਉਸ ਨੇ ਫੇਸਬੁੱਕ ਉੱਤੇ ਇਤਰਾਜ਼ਯੋਗ ਟਿੱਪਣੀਆਂ ਪੋਸਟ ਕੀਤੀਆਂ ਸਨ। ਤੈਮੂਰ ਲਾਹੌਰ ਤੋਂ 200 ਕਿੱਲੋਮੀਟਰ ਦੂਰ ਔਕਰਾ ਦਾ ਰਹਿਣ ਵਾਲਾ ਹੈ। ਉਸ ਨੂੰ ਪਿਛਲੇ ਸਾਲ ਗ੍ਰਿਫ਼ਤਾਰ ਕੀਤਾ ਗਿਆ ਸੀ।

 

 
ਤੈਮੂਰ ਦੇ ਨਾਲ ਕੰਮ ਕਰਨ ਵਾਲਿਆਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਪੈਂਗਬਰ ਮੁਹੰਮਦ ਅਤੇ ਉਨ੍ਹਾਂ ਦੀ ਪਤਨੀ ਦੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਫੇਸਬੁੱਕ ਉੱਤੇ ਕੀਤੀਆਂ ਸਨ। ਪਾਕਿਸਤਾਨ ਵਿੱਚ ਸਾਈਬਰ ਕ੍ਰਾਈਮ ਨਾਲ ਜੁੜੇ ਮਾਮਲੇ ਵਿੱਚ ਇਹ ਹੁਣ ਤੱਕ ਦੀ ਸਭ ਤੋਂ ਸਖ਼ਤ ਸਜ਼ਾ ਹੈ।

First Published: Sunday, 11 June 2017 2:04 PM

Related Stories

ਭਾਰਤੀ ਮੂਲ ਦੇ ਸੀਈਓ ਨੂੰ ਅਮਰੀਕਾ ਛੱਡਣ ਲਈ ਕਿਹਾ
ਭਾਰਤੀ ਮੂਲ ਦੇ ਸੀਈਓ ਨੂੰ ਅਮਰੀਕਾ ਛੱਡਣ ਲਈ ਕਿਹਾ

ਨਿਊਯਾਰਕ: ਅਮਰੀਕਾ ‘ਚ ਭਾਰਤੀ ਮੂਲ ਦਾ ਸੀਈਓ ਨਸਲੀ ਹਮਲੇ ਦਾ ਸ਼ਿਕਾਰ ਹੋਇਆ ਹੈ। ਉਸ

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ