ਲੰਦਨ ਦੀ 24 ਮੰਜ਼ਿਲਾ ਇਮਾਰਤ 'ਚ ਭਿਆਨਕ ਅੱਗ, ਲੋਕ ਫਸੇ

By: ABP SANJHA | | Last Updated: Wednesday, 14 June 2017 11:08 AM
ਲੰਦਨ ਦੀ 24 ਮੰਜ਼ਿਲਾ ਇਮਾਰਤ 'ਚ ਭਿਆਨਕ ਅੱਗ, ਲੋਕ ਫਸੇ

ਬਰਤਾਨੀਆ:- ਲੰਦਨ ਦੀ ਇੱਕ ਬਹਮੰਜ਼ਿਲਾ ਇਮਾਰਤ ਭਿਆਨਕ ਅੱਗ ਦੀ ਚਪੇਟ ਵਿੱਚ ਆ ਗਈ ਹੈ। ਪੱਛਮੀ ਲੰਦਨ ਦੇ ਲਾਟੀਮਾਰ ਰੋਡ ‘ਤੇ ਸਥਿਤ ਇੱਕ ਟਾਵਰ ਬਲਾਕ ਵਿੱਚ ਲੱਗੀ ਅੱਗ ਨੇ ਪੂਰੀ ਇਮਾਰਤ ਦੀਆਂ 24 ਮੰਜ਼ਿਲਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਇਸ ਇਮਾਰਤ ਵਿੱਚ ਕੁਝ ਲੋਕਾਂ ਦੇ ਆਪਣੇ ਘਰਾਂ ਵਿੱਚ ਫਸੇ ਹੋਏ ਹਨ। ਅੱਗ ਬੁਝਾਉਣ ਲਈ ਦਮਕਲ ਵਿਭਾਗ ਦੀਆਂ 40 ਗੱਡੀਆਂ ਅਤੇ 200 ਕਰਮਚਾਰੀ ਜੁਟੇ ਹੋਏ ਹਨ। ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ ਅਤੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

 

FIRE LONDON

 

ਲੰਦਨ ਦੇ ਮੇਅਰ ਸਾਦਿਕ ਖਾਨ ਨੇ ਗ੍ਰੇਨਫੇਲ ਟਾਵਰ ਵਿੱਚ ਲੱਗੀ ਅੱਗ ਨੂੰ ਭਿਆਨਕ ਹਾਦਸਾ ਦੱਸਿਆ ਹੈ। ਇਮਾਰਤ ਨੂੰ ਲੱਗੀ ਅੱਗ ਦੂਰੋਂ ਇੱਕ ਬੈਟਰੀ ਦੀ ਰੌਸ਼ਨੀ ਵਾਂਗ ਦਿਖਾਈ ਦਿੰਦੀ ਹੈ। ਇਮਾਰਤ ਵਿੱਚੋਂ ਮਲਬਾ ਹੇਠਾਂ ਡਿੱਗ ਰਿਹਾ ਹੈ, ਧਮਾਕਿਆਂ ਦੀਆਂ ਅਵਾਜ਼ਾਂ ਆ ਰਹੀਆਂ ਹਨ, ਕੱਚ ਟੁੱਟਣ ਦੀਆਂ ਆਵਾਜ਼ਾਂ ਆ ਰਹੀਆਂ ਹਨ, ਗੱਲ ਕੀ ਪੂਰੀ ਇਮਾਰਤ ਅੱਗ ਨਾਲ ਦਹਿਕ ਰਹੀ ਹੈ। ਪੁਲਿਸ ਇਲਾਕੇ ਵਿੱਤ ਮੁਸਤੈਦ ਹੈ ਅਤੇ ਲੋਕਾਂ ਨੂੰ ਇਮਾਰਤ ਤੋਂ ਦੂਰ ਰਹਿਣ ਦੀ ਸਲਾਹ ਦੇ ਰਹੀ ਹੈ।

 

FIRE LONDON 1

First Published: Wednesday, 14 June 2017 11:08 AM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ