ਟਰੰਪ ਨੂੰ ਉੱਤਰੀ ਕੋਰੀਆ ਤੋਂ ਵੱਡੀ ਸਮੱਸਿਆ ਮੰਨਦੇ ਨੇ ਜਰਮਨ ਲੋਕ

By: abp sanjha | | Last Updated: Wednesday, 6 December 2017 10:30 AM
ਟਰੰਪ ਨੂੰ ਉੱਤਰੀ ਕੋਰੀਆ ਤੋਂ ਵੱਡੀ ਸਮੱਸਿਆ ਮੰਨਦੇ ਨੇ ਜਰਮਨ ਲੋਕ

ਬਰਲਿਨ  : ਜਰਮਨੀ ਦੇ ਨਾਗਰਿਕ ਆਪਣੇ ਦੇਸ਼ ਦੀ ਵਿਦੇਸ਼ ਨੀਤੀ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਉੱਤਰੀ ਕੋਰੀਆ, ਰੂਸ ਜਾਂ ਤੁਰਕੀ ਦੇ ਰਾਸ਼ਟਰ ਪ੍ਰਧਾਨਾਂ ਤੋਂ ਵੱਡੀ ਚੁਣੌਤੀ ਮੰਨਦੇ ਹਨ। ਕੋਰਬਰ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਇਕ ਸਰਵੇ ਵਿਚ 26 ਫ਼ੀਸਦੀ ਲੋਕਾਂ ਨੇ ਸ਼ਰਨਾਰਥੀਆਂ ਦੀ ਵੱਧਦੀ ਗਿਣਤੀ ਨੂੰ ਜਰਮਨੀ ਲਈ ਸਭ ਤੋਂ ਵੱਡੀ ਚਿੰਤਾ ਦੱਸਿਆ।

 

ਸਰਵੇ ਵਿਚ ਸ਼ਾਮਿਲ ਲੋਕਾਂ ਵਿਚੋਂ 19 ਪ੍ਰਤੀਸ਼ਤ ਨੂੰ ਲੱਗਦਾ ਹੈ ਕਿ ਟਰੰਪ ਜਰਮਨੀ ਦੀ ਵਿਦੇਸ਼ ਨੀਤੀ ਲਈ ਸਭ ਤੋਂ ਵੱਡੀ ਸਮੱਸਿਆ ਹੈ। 17 ਪ੍ਰਤੀਸ਼ਤ ਨੇ ਤੁਰਕੀ, 10 ਫ਼ੀਸਦੀ ਨੇ ਉੱਤਰੀ ਕੋਰੀਆ ਅਤੇ ਅੱਠ ਪ੍ਰਤੀਸ਼ਤ ਲੋਕਾਂ ਨੇ ਰੂਸ ਨੂੰ ਜਰਮਨੀ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਦੱਸਿਆ।

 

ਦੱਸਣਯੋਗ ਹੈ ਕਿ ਟਰੰਪ ਨੇ ਸੱਤਾ ਵਿਚ ਆਉਂਦੇ ਹੀ ਪੈਰਿਸ ਸਮਝੌਤੇ ਅਤੇ ਈਰਾਨ ਦੇ ਪਰਮਾਣੂ ਪ੍ਰੋਗਰਾਮ ਨਾਲ ਜੁੜੇ ਅੰਤਰਰਾਸ਼ਟਰੀ ਸਮਝੌਤੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਟਰੰਪ ਨੇ ਨਾਟੋ ਫ਼ੌਜ ਵਿਚ ਜਰਮਨੀ ਦੇ ਯੋਗਦਾਨ ਦੀ ਵੀ ਆਲੋਚਨਾ ਕੀਤੀ ਸੀ।

 

 

ਇਸ ਪਿੱਛੋਂ ਜਰਮਨੀ ਦੀ ਚਾਂਸਲਰ ਏਂਜਲਾ ਮਰਕਲ ਨੇ ਕਿਹਾ ਸੀ ਕਿ ਉਹ ਭਵਿੱਖ ਵਿਚ ਅਮਰੀਕਾ ‘ਤੇ ਭਰੋਸਾ ਨਹੀਂ ਕਰੇਗੀ ਅਤੇ ਯੂਰਪ ਨੂੰ ਹੁਣ ਆਪਣੇ ਹਿੱਸੇ ਦੀ ਜ਼ਿੰਮੇਵਾਰੀ ਖ਼ੁਦ ਲੈਣੀ ਹੋਵੇਗੀ। ਸਰਵੇ ਵਿਚ ਸ਼ਾਮਿਲ 1,005 ਲੋਕਾਂ ਵਿਚੋਂ 56 ਫ਼ੀਸਦੀ ਨੇ ਅਮਰੀਕਾ ਅਤੇ ਜਰਮਨੀ ਦੇ ਸਬੰਧਾਂ ਨੂੰ ਬਹੁਤ ਖ਼ਰਾਬ ਦੱਸਿਆ।

First Published: Wednesday, 6 December 2017 10:30 AM

Related Stories

ਸਾਊਦੀ ਅਰਬ 'ਚ ਔਰਤਾਂ ਨੂੰ ਇੱਕ ਹੋਰ ਖੁੱਲ..
ਸਾਊਦੀ ਅਰਬ 'ਚ ਔਰਤਾਂ ਨੂੰ ਇੱਕ ਹੋਰ ਖੁੱਲ..

ਰਿਆਧ- ਅਧਿਕਾਰੀਆਂ ਨੇ ਦੱਸਿਆ ਕਿ ਹੁਣ ਸਾਊਦੀ ਅਰਬ ਦੀਆਂ ਔਰਤਾਂ ਨੂੰ ਟਰੱਕ ਤੇ ਮੋਟਰ

ਹਾਫਿਜ਼ ਨੇ ਫਿਰ ਉਗਲਿਆ ਭਾਰਤ ਖਿਲਾਫ ਜ਼ਹਿਰ, ਕਸ਼ਮੀਰ 'ਚ ਬਦਲਾ ਲੈਣ ਦੀ ਧਮਕੀ
ਹਾਫਿਜ਼ ਨੇ ਫਿਰ ਉਗਲਿਆ ਭਾਰਤ ਖਿਲਾਫ ਜ਼ਹਿਰ, ਕਸ਼ਮੀਰ 'ਚ ਬਦਲਾ ਲੈਣ ਦੀ ਧਮਕੀ

ਨਵੀਂ ਦਿੱਲੀ: ਮੁੰਬਈ ਹਮਲਿਆਂ ਦੇ ਮਾਸਟਰ ਮਾਇੰਡ ਤੇ ਅੱਤਵਾਦ ਸੰਗਠਨ ਜਮਾਤ-ਉਦ-ਦਾਵਾ

ਅਮਰੀਕਾ 'ਚ ਪਰਵਾਸੀਆਂ ਨੂੰ ਲੱਗੇਗਾ ਵੱਡਾ ਝਟਕਾ !
ਅਮਰੀਕਾ 'ਚ ਪਰਵਾਸੀਆਂ ਨੂੰ ਲੱਗੇਗਾ ਵੱਡਾ ਝਟਕਾ !

ਵਾਸ਼ਿੰਗਟਨ: ਐਚ-1ਬੀ ਵੀਜ਼ਾ ਰਾਹੀਂ ਅਮਰੀਕਾ ਗਏ ਕਾਮਿਆਂ ਨੂੰ ਵੱਡਾ ਝਟਕਾ ਲੱਗ ਸਕਦਾ

ਆਪਣੀ ਪਛਾਣ ਦੱਸਣ ਲਈ ਅਮਰੀਕੀ ਸਿੱਖਾਂ ਚੁੱਕਿਆ ਵੱਡਾ ਕਦਮ
ਆਪਣੀ ਪਛਾਣ ਦੱਸਣ ਲਈ ਅਮਰੀਕੀ ਸਿੱਖਾਂ ਚੁੱਕਿਆ ਵੱਡਾ ਕਦਮ

ਫਰਿਜ਼ਨੋ, ਕੈਲੀਫੋਰਨੀਆ: ਸਿੱਖਾਂ ਨੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਇੱਕ ਹਜ਼ਾਰ

ਅਮਰੀਕਾ 'ਚ ਭਾਰਤੀ ਦੀ ਗੋਲੀ ਮਾਰ ਕੇ ਹੱਤਿਆ
ਅਮਰੀਕਾ 'ਚ ਭਾਰਤੀ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ- ਅਮਰੀਕਾ ਦੇ ਓਹੀਓ ਸੂਬੇ ‘ਚ ਭਾਰਤੀ ਮੂਲ ਦੇ ਵਿਅਕਤੀ ਦੀ ਗੋਲੀਆਂ ਮਾਰ

ਕਿਮ ਨੇ ਆਪਣੇ ਨੇੜਲੇ ਨੂੰ ਲਾਇਆ ਫਾਹਾ!
ਕਿਮ ਨੇ ਆਪਣੇ ਨੇੜਲੇ ਨੂੰ ਲਾਇਆ ਫਾਹਾ!

ਪਿਓਾਗਯਾਂਗ-ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜਾਂਗ-ਉਨ ਨੇ ਪ੍ਰਮੁੱਖ ਅਧਿਕਾਰੀ

ਇਸ ਭਾਰਤੀ ਮਹਿਲਾ ਨੂੰ ਟਰੰਪ ਨੇ ਦਿੱਤੀ ਸੋਨੋ ਦੀ ਕੈਂਚੀ
ਇਸ ਭਾਰਤੀ ਮਹਿਲਾ ਨੂੰ ਟਰੰਪ ਨੇ ਦਿੱਤੀ ਸੋਨੋ ਦੀ ਕੈਂਚੀ

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੈਗੂਲੇਸ਼ਨ ਰੱਦ ਕਰਨ ਦੀ

ਚੀਨ ਵੀ ਚਾਹੁੰਦਾ ਗੁਜਰਾਤ 'ਚ ਮੋਦੀ ਦੀ ਜਿੱਤ! ਜਾਣੋ ਕਾਰਨ
ਚੀਨ ਵੀ ਚਾਹੁੰਦਾ ਗੁਜਰਾਤ 'ਚ ਮੋਦੀ ਦੀ ਜਿੱਤ! ਜਾਣੋ ਕਾਰਨ

ਨਵੀਂ ਦਿੱਲੀ-ਚੀਨੀ ਕੰਪਨੀਆਂ ਚਾਹੁੰਦੀਆਂ ਹਨ ਕਿ ਗੁਜਰਾਤ ‘ਚ ਇੱਕ ਵਾਰ ਫਿਰ

ਪ੍ਰਿੰਸ ਹੈਰੀ ਤੇ ਅਦਾਕਾਰਾ ਮੇਗਨ ਮਾਰਕੇਲ ਦਾ ਵਿਆਹ 19 ਮਈ ਨੂੰ..
ਪ੍ਰਿੰਸ ਹੈਰੀ ਤੇ ਅਦਾਕਾਰਾ ਮੇਗਨ ਮਾਰਕੇਲ ਦਾ ਵਿਆਹ 19 ਮਈ ਨੂੰ..

ਲੰਡਨ- ਬ੍ਰਿਟੇਨ ਦੇ ਰਾਜਕੁਮਾਰ ਹੈਰੀ ਤੇ ਉਸ ਦੀ ਮੰਗੇਤਰ ਮੇਘਨ ਨਾਲ 19 ਮਈ ਨੂੰ ਵਿਆਹ

ਕੰਬੋਡੀਆ ਦੇ ਪੀਐੱਮ ਨੇ ਅਮਰੀਕਾ ਨੂੰ ਦਿੱਤੀ ਚੁਣੌਤੀ
ਕੰਬੋਡੀਆ ਦੇ ਪੀਐੱਮ ਨੇ ਅਮਰੀਕਾ ਨੂੰ ਦਿੱਤੀ ਚੁਣੌਤੀ

ਨੋਮ ਪੇਨ  : ਕੰਬੋਡੀਆ ਦੇ ਪ੍ਰਧਾਨ ਮੰਤਰੀ ਹੁਨ ਸੇਨ ਨੇ ਸ਼ੁੱਕਰਵਾਰ ਨੂੰ ਅਮਰੀਕਾ ਅਤੇ