ਰਾਸ਼ਟਰਪਤੀ ਟਰੰਪ ਖਿਲਾਫ ਮਹਾਂ ਦੋਸ਼ ਦਾ ਮਤਾ

By: ਏਬੀਪੀ ਸਾਂਝਾ | | Last Updated: Thursday, 13 July 2017 2:32 PM
ਰਾਸ਼ਟਰਪਤੀ ਟਰੰਪ ਖਿਲਾਫ ਮਹਾਂ ਦੋਸ਼ ਦਾ ਮਤਾ

ਵਸ਼ਿੰਗਟਨ: ਅਮਰੀਕਾ ਦੇ ਇੱਕ ਲੋਕ ਸਭਾ ਮੈਂਬਰ ਨੇ 2016 ਦੀਆਂ ਰਾਸ਼ਟਰਪਤੀ ਚੋਣਾਂ ‘ਚ ਰੂਸੀ ਦਖ਼ਲਅੰਦਾਜ਼ੀ ਦੀ ਸੰਘੀ ਜਾਂਚ ‘ਚ ਅੜਿੱਕਾ ਪਾਉਣ ਦਾ ਇਲਜ਼ਾਮ ਲਾਉਂਦੇ ਹੋਏ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ ਮਹਾ ਦੋਸ਼ ਦਾ ਪਤਾ ਪੇਸ਼ ਕੀਤਾ ਹੈ। ਇਹ ਪਹਿਲੀ ਵਾਰ ਹੈ ਕਿ ਕਿ ਕਿਸੇ ਮੈਂਬਰ ਨੇ ਰਾਸ਼ਟਰਪਤੀ ਖ਼ਿਲਾਫ ਇਸ ਤਰ੍ਹਾਂ ਦਾ ਮਤਾ ਪਾਸ ਕੀਤਾ ਹੋਵੇ। ਟਰੰਫ ਨੇ 20 ਜਨਵਰੀ ਨੂੰ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ।

 

 

ਪਾਕਿਸਤਾਨ ਖ਼ਿਲਾਫ ਸਖ਼ਤ ਰੁਖ਼ ਅਖ਼ਤਿਆਰ ਕਰਨ ਵਾਲੇ ਕੈਲੇਫੋਰਨੀਆ ਦੇ ਲੋਕ ਸਭਾ ਮੈਂਬਰ ਬ੍ਰੈਡ ਸ਼ੇਰਮੇਨ ਨੇ ਟੈਕਸਾਸ ਦੇ ਲੋਕ ਸਭਾ ਮੈਂਬਰ ਅਲ ਗ੍ਰੀਨ ਨਾਲ ਮਿਲ ਕੇ ਸੰਸਦ ‘ਚ ਮਤਾ ਪੇਸ਼ ਕੀਤਾ। ਟਰੰਪ ਦੀ ਪਾਰਟੀ ਰਿਪਬਲਿਕਨ ਕੋਲ ਸੰਸਦ ‘ਚ ਦੂਜੀ ਪਾਰਟੀ ਨਾਲੋਂ 46 ਮੈਂਬਰ ਜ਼ਿਆਦਾ ਹਨ। ਇਸ ਮਾਮਲੇ ‘ਚ ਟਰੰਪ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਘੱਟ ਹੈ।

 

 

ਸ਼ੇਰਮੇਨ ਨੇ ਟਰੰਪ ਖ਼ਿਲਾਫ ਮਤਾ ਪੇਸ਼ ਕਰਦੇ ਹੋਏ ਕਿਹਾ ਕਿ ਜੂਨੀਅਰ ਟਰੰਪ ਦੇ ਖੁਲਾਸੇ ਤੋਂ ਇਹ ਸੰਕੇਤ ਮਿਲਦਾ ਹੈ ਕਿ ਟਰੰਪ ਰੂਸ ਤੋਂ ਸਹਾਇਤਾ ਲੈਣ ਦਾ ਇੱਛਕ ਸੀ। ਉਨ੍ਹਾਂ ਕਿਹਾ ਕਿ ਜਾਂਚ ਨੂੰ ਰੋਕਣਾ ਵੀ ਇਹ ਸਵਾਲ ਖੜ੍ਹੇ ਕਰਦਾ ਹੈ ਕਿ ਟਰੰਪ ਕੁਝ ਨਾ ਕੁਝ ਲਕੋ ਰਹੇ ਹਨ।

First Published: Thursday, 13 July 2017 2:32 PM

Related Stories

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ

ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!
ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!

ਵਾਸ਼ਿੰਗਟਨ: ਉੱਤਰ ਕੋਰੀਆ ਦੁਸ਼ਮਨ ਦੇਸ਼ ਅਮਰੀਕਾ ਦੀ ਭੋਰਾ ਵੀ ਪਰਵਾਹ ਨਹੀਂ ਕਰ ਰਿਹਾ।

ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ
ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ

ਨਿਊਯਾਰਕ: ਅਮਰੀਕਾ ਦੇ ਨਿਊਜਰਸੀ ਦੀ ਪ੍ਰਿੰਸਟਨ ਯੂਨੀਵਰਸਿਟੀ ‘ਚ ਵਿਦਿਆਰਥੀਆਂ

ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ ਜਿੱਤੀ
ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ...

ਮੈਲਬੌਰਨ: ਇੱਕ ਸਿੱਖ ਪਰਿਵਾਰ ਨੂੰ ਆਪਣੇ ਬੱਚੇ ਦੇ ਸਕੂਲ ਪਟਕਾ ਪਹਿਨਾ ਕੇ ਭੇਜਣ ਲਈ