ਚੀਨ ਤੇ ਭਾਰਤ ਵਿਚਾਲੇ ਵਧਿਆ ਹੋਰ ਤਣਾਅ

By: ਏਬੀਪੀ ਸਾਂਝਾ | | Last Updated: Wednesday, 5 July 2017 2:49 PM
ਚੀਨ ਤੇ ਭਾਰਤ ਵਿਚਾਲੇ ਵਧਿਆ ਹੋਰ ਤਣਾਅ

ਪੇਇੰਚਿੰਗ: ਸਿੱਕਮ ਸਰਹੱਦ ‘ਤੇ ਸ਼ੁਰੂ ਹੋਏ ਵਿਵਾਦ ਕਰਕੇ ਭਾਰਤ ਤੇ ਚੀਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਦੋਵਾਂ ਮੁਲਕਾਂ ਵੱਲੋਂ ਬਿਆਨਬਾਜ਼ੀ ਦਾ ਦੌਰ ਜਾਰੀ ਹੈ। ਚੀਨ ਦੇ ਵਿਦੇਸ਼ ਮੰਤਰੀ, ਥਿੰਕਟੈਂਕ, ਪੀਪਲਜ਼ ਲਿਬਰੇਸ਼ਨ ਆਰਮੀ ਤੋਂ ਬਾਅਦ ਹੁਣ ਚੀਨੀ ਮੀਡੀਆ ਨੇ ਵੀ ਭਾਰਤ ਨੂੰ ਧਮਕੀ ਦਿੱਤੀ ਹੈ।

globaltimes-670x5

ਬੁੱਧਵਾਰ ਨੂੰ ਚੀਨ ਦੇ ਸਰਕਾਰੀ ਅਖਬਾਰ ‘ਗਲੋਬਲ ਟਾਈਮਜ਼’ ਨੇ ਆਪਣੀ ਸੰਪਾਦਕੀ ਵਿੱਚ ਲਿਖਿਆ ਹੈ ਕਿ ਜੇਕਰ ਭਾਰਤ ਨੇ ਟਕਰਾਅ ਤੇ ਵਿਵਾਦ ਭੜਕਾਇਆ ਤਾਂ ਉਸ ਨੂੰ 1962 ਦੀ ਜੰਗ ਨਾਲੋਂ ਵੀ ਜ਼ਿਆਦਾ ਵੱਡਾ ਨੁਕਸਾਨ ਝੱਲਣਾ ਪਏਗਾ।

 

‘ਗਲੋਬਲ ਟਾਈਮਜ਼’ ਨੇ ਲਿਖਿਆ ਕਿ ਹਾਲਾਤ ਬੇਹੱਦ ਤਣਾਅ ਭਰੇ ਹਨ। ਜੇਕਰ ਭਾਰਤ ਚੀਨ ਨੂੰ ਉਕਸਾਉਂਦਾ ਰਿਹਾ ਤਾਂ ਉਸ ਨਾਲ 1962 ਤੋਂ ਵੀ ਮਾੜੀ ਹੋਏਗੀ। ਸੰਪਾਦਕੀ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੀਪਲਜ਼ ਲਿਬਰੇਸ਼ਨ ਆਰਮੀ ਭਾਰਤੀ ਫੌਜ ਨੂੰ ਚੀਨ ਦੇ ਇਲਾਕਿਆਂ ਵਿੱਚੋਂ ਖਦੇੜਨ ਦੀ ਤਾਕਤ ਰੱਖਦੇ ਹਨ।

 

‘ਗਲੋਬਲ ਟਾਈਮਜ਼’ ਮੁਤਾਬਕ ਭਾਰਤ ਜਵਾਨਾਂ ਨੂੰ ਸ਼ਰਾਫਤ ਨਾਲ ਸਿੱਕਮ ਸੈਕਟਰ ਦੇ ਡੋਕਲਾਮ ਤੋਂ ਪਿੱਛੇ ਹਟ ਜਾਣਾ ਚਾਹੀਦਾ ਹੈ। ਅਜਿਹਾ ਨਾ ਹੋਇਆ ਤਾਂ ਇਨ੍ਹਾਂ ਨੂੰ ਇੱਥੋਂ ਖਦੇੜ ਦਿੱਤਾ ਜਾਏਗਾ। ਚੀਨੀ ਮੀਡੀਆ ਨੇ ਸਲਾਹ ਦਿੱਤੀ ਹੈ ਕਿ ਚੀਨ ਨੂੰ ਇਸ ਮਸਲੇ ਨਾਲ ਨਜਿੱਠਣ ਲਈ ਡਿਪਲੋਮੈਟਿਕ ਤੇ ਮਿਲਟਰੀ ਅਥਾਰਟੀ ਨੂੰ ਪੂਰੇ ਅਧਿਕਾਰ ਦੇ ਦੇਣਾ ਚਾਹੀਦੇ ਹਨ।

First Published: Wednesday, 5 July 2017 2:49 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ