ਅਮਰੀਕਾ ਤੇ ਆਸਟ੍ਰੇਲੀਆ ਨੇ ਕੀਤੇ ਵੀਜ਼ੇ ਬੰਦ, ਭਾਰਤ ਹੋਇਆ ਸਰਗਰਮ

By: ABP SANJHA | | Last Updated: Thursday, 20 April 2017 1:02 PM
ਅਮਰੀਕਾ ਤੇ ਆਸਟ੍ਰੇਲੀਆ ਨੇ ਕੀਤੇ ਵੀਜ਼ੇ ਬੰਦ, ਭਾਰਤ ਹੋਇਆ ਸਰਗਰਮ

ਨਵੀਂ ਦਿੱਲੀ: ਅਮਰੀਕਾ ਤੇ ਆਸਟ੍ਰੇਲੀਆ ਵੱਲੋਂ ਵੀਜ਼ਾ ਨਿਯਮਾਂ ਵਿੱਚ ਕੀਤੇ ਗਏ ਫੇਰਬਦਲ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰ ਕੇ ਆਖਿਆ ਹੈ ਕਿ ਉਹ ਇਸ ਮੁੱਦੇ ਉੱਤੇ ਦੋਹਾਂ ਦੇਸ਼ਾਂ ਨਾਲ ਗੱਲਬਾਤ ਕਰਨਗੇ। ਯਾਦ ਰਹੇ ਕਿ ਅਮਰੀਕਾ ਨੇ ਐਚ 1 ਬੀ ਵੀਜ਼ਾ ਨਿਯਮਾਂ ਵਿੱਚ ਫੇਰਬਦਲ ਕੀਤਾ ਹੈ ਜਦੋਂਕਿ ਆਸਟ੍ਰੇਲੀਆ ਨੇ ਵੀਜ਼ਾ ਕੈਟਾਗਰੀ 457 ਉੱਤੇ ਰੋਕ ਲਾ ਦਿੱਤੀ ਹੈ।
ਅਮਰੀਕਾ ਤੇ ਆਸਟ੍ਰੇਲੀਆ ਵੱਲੋਂ ਲਾਈ ਗਈ ਇਸ ਪਾਬੰਦੀ ਨਾਲ ਵੱਡੀ ਗਿਣਤੀ ਵਿੱਚ ਭਾਰਤੀ ਪ੍ਰਭਾਵਿਤ ਹੋਣਗੇ। ਇਸ ਲਈ ਭਾਰਤੀਆਂ ਦੀ ਚਿੰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਭਾਰਤ ਨੇ ਦੋਹਾਂ ਦੇਸਾਂ ਨਾਲ ਇਸ ਮੁੱਦੇ ਉੱਤੇ ਗੱਲਬਾਤ ਕਰਨ ਦੀ ਗੱਲ ਆਖੀ ਹੈ।
ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੋਪਾਲ ਬਾਗਲ਼ੇ ਨੇ ਆਖਿਆ ਹੈ ਕਿ ਭਾਰਤ ਇਸ ਮੁੱਦੇ ਉੱਤੇ ਦੋਹਾਂ ਦੇਸ਼ਾਂ ਦੇ ਸੰਪਰਕ ਵਿੱਚ ਹੈ। ਯਾਦ ਰਹੇ ਕਿ ਅਮਰੀਕਾ ਵੱਲੋਂ ਦਿੱਤੇ ਜਾਂਦਾ H1-B ਵੀਜ਼ਾ ਦੀ ਨਿਯਮ ਪਹਿਲਾਂ ਦੇ ਮੁਕਾਬਲੇ ਸਖ਼ਤ ਕਰ ਦਿੱਤੇ ਹਨ। ਇਸ ਕਾਰਨ ਭਾਰਤੀ ਆਈ.ਟੀ. ਮਾਹਿਰ ਇਸ ਨਾਲ ਪ੍ਰਭਾਵਿਤ ਹੋਣਗੇ ਕਿਉਂਕਿ ਇਸੀ ਵੀਜ਼ਾ ਕੈਟਾਗਰੀ ਉੱਤੇ ਉਹ ਅਮਰੀਕਾ ਵਿੱਚ ਨੌਕਰੀ ਲਈ ਜਾਂਦੇ ਹਨ।
First Published: Thursday, 20 April 2017 1:02 PM

Related Stories

ਉੱਤਰੀ ਕੋਰੀਆ ਦਾ ਇਕ ਹੋਰ ਧਮਾਕਾ!
ਉੱਤਰੀ ਕੋਰੀਆ ਦਾ ਇਕ ਹੋਰ ਧਮਾਕਾ!

ਸੀਓਲ: ਉਤਰ ਕੋਰੀਆ ‘ਚ ਦਰਮਿਆਨੇ ਤੋਂ ਹਲਕੇ ਪੱਧਰ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ