ਅਮਰੀਕਾ 'ਚ ਭਾਰਤੀਆਂ ਦਾ ਜਹਾਜ਼ ਕ੍ਰੈਸ਼, ਪਤੀ-ਪਤਨੀ ਦੀ ਮੌਤ

By: abp sanjha | | Last Updated: Wednesday, 12 July 2017 1:57 PM
ਅਮਰੀਕਾ 'ਚ ਭਾਰਤੀਆਂ ਦਾ ਜਹਾਜ਼ ਕ੍ਰੈਸ਼, ਪਤੀ-ਪਤਨੀ ਦੀ ਮੌਤ

ਹਿਊਸਟਨ: ਅਮਰੀਕਾ ਦੇ ਰਾਜ ਉਹੀਓ ‘ਚ ਭਾਰਤੀ ਡਾਕਟਰ ਜੋੜੇ ਦਾ ਪ੍ਰਾਈਵੇਟ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਹੈ ਕਿ ਉਮਾਹੇਸ਼ਵਰਾ ਕਾਲਾਪਟਾਪੂ ਤੇ ਸੀਤਾ ਗੀਤਾ ਕਾਲਾਪਟਾਪਾ ਦੀ ਜਹਾਜ਼ ਹਾਸਦੇ ਵਿੱਚ ਮੌਤ ਹੋਈ ਹੈ। ਇਹ ਜਹਾਜ਼ ਉਮਾਹੇਸ਼ਵਰਾ ਕਾਲਾਪਟਾਪੂ ਵੱਲੋਂ ਚਲਾਇਆ ਜਾ ਰਿਹਾ ਸੀ।

 

ਹਾਦਸੇ ਤੋਂ ਬਾਅਦ ਜਹਾਜ਼ ਟੋਭੇ ‘ਚ ਡਿੱਗਿਆ। ਬੁਲਾਰੇ ਮੁਤਾਬਕ ਇਹ ਜਹਾਜ਼ ਉੱਤਰ ਪੱਛਮ ‘ਚ ਬੇਵਰਲੀ ਕੋਲ ਡਿੱਗਿਆ ਹੈ। ਇਹ ਜਹਾਜ਼ ਸ਼ਨੀਵਾਰ ਨੂੰ ਲੱਭਿਆ ਹੈ। ਪ੍ਰਸਾਸ਼ਨ ਨੇ ਕਿਹਾ ਹੈ ਕਿ ਇਹ ਬੇਹੱਦ ਦੁਖ ਵਾਲੀ ਗੱਲ ਹੈ। ਕਾਲਾਪਟਾਪੂ ਤੇ ਉਨ੍ਹਾਂ ਦੇ ਪਤਨੀ ਨਹੀਂ ਰਹੇ ਹਨ ਤੇ ਅਸੀਂ ਪਰਿਵਾਰ ਤੇ ਪਤਨੀ ਨਾਲ ਬੇਹੱਦ ਦੁੱਖ ਜ਼ਾਹਰ ਕਰਦੇ ਹਾਂ।

 

ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਦੋਵੇਂ ਪਤੀ ਪਤਨੀ ਬੇੱਹਦ ਮਿਹਨਤੀ ਸੀ। ਦੋਵੇਂ ਆਪਣੇ ਪੇਸ਼ੇ ‘ਚ ਬਹੁਤ ਚੰਗਾ ਕੰਮ ਕਰਦੇ ਸੀ। ਉਨ੍ਹਾਂ ਦੋਵੇਂ ਨੇ ਆਪਣੇ ਆਪਣੇ ਖੇਤਰਾਂ ‘ਚ ਕੌਮੀ ਤੇ ਕੌਮਾਂਤਰੀ ਸਨਮਾਨ ਹਾਸਲ ਕੀਤੇ ਹੋਏ ਸੀ। ਸਾਰੇ ਹੀ ਮਿੱਤਰਾਂ ਸੁਨੇਹੀਆਂ ਨੂੰ ਉਨ੍ਹਾਂ ਦੇ ਜਾਣ ਦਾ ਬੇਹੱਦ ਦੁੱਖ ਹੈ।

First Published: Wednesday, 12 July 2017 1:57 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ