ਲਾਪਤਾ ਪੰਜਾਬੀ ਦੀ ਭਾਲ ਲਈ ਵਿਦੇਸ਼ ਮੰਤਰਾਲੇ ਨੂੰ ਅਪੀਲ

By: ABP SANHA | | Last Updated: Monday, 3 July 2017 3:38 PM
ਲਾਪਤਾ ਪੰਜਾਬੀ ਦੀ ਭਾਲ ਲਈ ਵਿਦੇਸ਼ ਮੰਤਰਾਲੇ ਨੂੰ ਅਪੀਲ

ਪੈਰਿਸ: ਫਰਾਂਸ ਦੇ ਸ਼ਹਿਰ ਪੈਰਿਸ ਤੋਂ ਲਾਪਤਾ ਹੋਏ ਪੰਜਾਬੀ ਨੌਜਵਾਨ ਹਰਜੀਤ ਸਿੰਘ ਦਾ ਅਜੇ ਵੀ ਕੁਝ ਵੀ ਪਤਾ ਨਹੀਂ ਲੱਗ ਰਿਹਾ। ਦਿੱਲੀ ਰਹਿੰਦੇ ਹਰਜੀਤ ਸਿੰਘ ਦੇ ਮਾਪਿਆਂ ਨੇ ਹੁਣ ਪ੍ਰੇਸ਼ਾਨ ਹੋ ਕੇ ਹੁਣ ਭਾਰਤੀ ਵਿਦੇਸ਼ ਮੰਤਰਾਲੇ ਨੂੰ ਮਦਦ ਦੀ ਅਪੀਲ ਕੀਤੀ ਹੈ।
ਹਰਜੀਤ ਸਿੰਘ ਦੇ ਲਾਪਤਾ ਹੋਣ ਦੀ ਰਿਪੋਰਟ ਪੈਰਿਸ ਪੁਲਿਸ ਕੋਲ ਵੀ ਦਰਜ ਕਰਵਾਈ ਗਈ ਹੈ। ਬਾਵਜੂਦ ਇਸ ਦੇ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗਾ। ਪੈਰਿਸ ਰਹਿੰਦੇ ਕੁਲਵਿੰਦਰ ਸਿੰਘ ਫਰਾਂਸ ਨੇ ਦੱਸਿਆ ਕਿ ਹਰਜੀਤ ਸਿੰਘ ਘਰ ਤੋਂ ਕੰਮ ਉੱਤੇ ਗਿਆ ਸੀ ਅਤੇ ਇਸ ਤੋਂ ਬਾਅਦ ਉਹ ਵਾਪਸ ਨਹੀਂ ਪਰਤਿਆ।
ਇਸ ਦੀ ਬਕਾਇਦਾ ਸ਼ਿਕਾਇਤ ਫਰਾਂਸ ਸਥਿਤੀ ਭਾਰਤੀ ਐਬੰਸੀ ਨੂੰ ਵੀ ਦਿੱਤੀ ਗਈ। ਪਰ ਅਜੇ ਤੱਕ ਹਰਜੀਤ ਸਿੰਘ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਰਹੀ।
First Published: Monday, 3 July 2017 3:38 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ