ਅਮਰੀਕਾ 'ਚ ਮਾਰੀ ਭਾਰਤੀਆਂ ਨੇ ਠੱਗੀ, 50 ਸਾਲ ਦੀ ਹੋ ਸਕਦੀ ਕੈਦ

By: ਏਬੀਪੀ ਸਾਂਝਾ | | Last Updated: Friday, 9 June 2017 12:34 PM
ਅਮਰੀਕਾ 'ਚ ਮਾਰੀ ਭਾਰਤੀਆਂ ਨੇ ਠੱਗੀ, 50 ਸਾਲ ਦੀ ਹੋ ਸਕਦੀ ਕੈਦ

ਵਾਸ਼ਿੰਗਟਨ: ਅਮਰੀਕਾ ਵਿੱਚ ਭਾਰਤੀ ਮੂਲ ਦੇ ਦੋ ਲੋਕਾਂ ਨੇ ਆਪਣੇ ਆਪ ਨੂੰ ਐਫਬੀਆਈ ਦਾ ਅਫ਼ਸਰ ਦੱਸ ਕੇ ਲੋਕਾਂ ਨਾਲ 60 ਲੱਖ ਡਾਲਰ ਦੀ ਠੱਗੀ ਮਾਰ ਲਈ। ਫ਼ਿਲਹਾਲ ਦੋਵੇਂ ਪੁਲਿਸ ਦੇ ਧੱਕੇ ਚੜ੍ਹ ਚੁੱਕੇ ਹਨ। ਦੋਵਾਂ ਉੱਤੇ ਦੋਸ਼ ਹੈ ਕਿ ਇਨ੍ਹਾਂ ਨੇ ਆਪਣੇ ਆਪ ਨੂੰ ਐਫਬੀਆਈ ਦਾ ਅਫ਼ਸਰ ਦੱਸ ਕੇ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਅਮਰੀਕਾ ਵਿੱਚ ਉਨ੍ਹਾਂ ਨਾਗਰਿਕਤਾ ਦਵਾ ਦੇਣਗੇ।

 

ਇਸ ਦੇ ਬਦਲੇ ਵਿੱਚ ਇਨ੍ਹਾਂ ਨੇ ਲੋਕਾਂ ਤੋਂ 60 ਲੱਖ ਡਾਲਰ ਦੀ ਠੱਗੀ ਵੀ ਮਾਰੀ। ਜੇਕਰ ਦੋਵਾਂ ਉੱਤੇ ਦੋਸ਼ ਸਾਬਤ ਹੋ ਜਾਂਦੇ ਹਨ ਤਾਂ ਇਨ੍ਹਾਂ ਨੂੰ 50 ਸਾਲ ਦੀ ਸਜ਼ਾ ਤੇ ਲੱਖਾਂ ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। ਗ੍ਰਿਫ਼ਤਾਰ ਕੀਤੇ ਗਏ 69 ਸਾਲ ਦੇ ਹਰਦੇਵ ਪਨੇਸਰ, 56 ਸਾਲ ਦੇ ਗੁਰਦੇਵ ਸਿੰਘ ਤੇ ਮੈਕਸੀਕੋ ਦੇ ਰਾਫੇਲ ਹੇਸਟੀ ਨੇ ਆਪਣੇ ਆਪ ਨੂੰ ਡਿਪਾਰਟਮੈਂਟ ਆਫ਼ ਹੋਮਲੈਂਡ ਸੁਰੱਖਿਆ ਦਾ ਅਫ਼ਸਰ ਦੱਸਿਆ।

 

ਇਨ੍ਹਾਂ ਨੇ ਅਮਰੀਕਾ ਵਿੱਚ ਰਹਿਣ ਵਾਲੇ ਕੱਚੇ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਉਨ੍ਹਾਂ ਨੂੰ ਨਾਗਰਿਕਤਾ ਦਿਵਾਉਣਗੇ। ਤਿੰਨੇ 2014 ਤੋਂ ਲੋਕਾਂ ਨਾਲ ਐਫਬੀਆਈ ਦੇ ਨਾਮ ਉੱਤੇ ਠੱਗੀ ਮਾਰ ਰਹੇ ਸਨ। ਇਸ ਤੋਂ ਇਲਾਵਾ ਤਿੰਨੇ ਲੋਕਾਂ ਨੂੰ ਡਰਾਉਂਦੇ ਸੀ ਕਿ ਉਨ੍ਹਾਂ ਕੋਲ ਲੋਕਾਂ ਨੂੰ ਦੇਸ਼ ਤੋਂ ਬਾਹਰ ਭੇਜਣ ਦੀ ਤਾਕਤ ਹੈ।

First Published: Friday, 9 June 2017 12:34 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ