ਭਾਰਤੀ ਕੁੜੀ ਅਰਚਨਾ ਸਿੰਘ ਦਾ ਨਿਊਜ਼ੀਲੈਂਡ ਵਿੱਚ ਕਤਲ

By: ਰਵੀ ਇੰਦਰ ਸਿੰਘ | | Last Updated: Sunday, 12 November 2017 5:10 PM
ਭਾਰਤੀ ਕੁੜੀ ਅਰਚਨਾ ਸਿੰਘ ਦਾ ਨਿਊਜ਼ੀਲੈਂਡ ਵਿੱਚ ਕਤਲ

ਪ੍ਰਤੀਕਾਤਮਕ ਤਸਵੀਰ

ਚੰਡੀਗੜ੍ਹ: ਭਾਰਤੀ ਮੂਲ ਦੀ 24 ਸਾਲਾ ਲੜਕੀ ਦਾ ਨਿਊਜ਼ੀਲੈਂਡ ਦੇ ਔਕਲੈਂਡ ਸ਼ਹਿਰ ਵਿੱਚ ਆਪਣੇ ਹੀ ਘਰ ਵਿੱਚ ਕਤਲ ਹੋ ਗਿਆ ਹੈ। ਅਰਸ਼ਿਮਾ ਅਰਚਨਾ ਸਿੰਘ ਸ਼ਹਿਰ ਦੀ ਮੇਚ ਰੋਡ ‘ਤੇ ਸਥਿਤ ਆਪਣੇ ਘਰ ਅੰਦਰ ਆਪਣੀ 3 ਸਾਲਾ ਧੀ ਤੇ ਮਾਪਿਆਂ ਨਾਲ ਰਹਿੰਦੀ ਸੀ।

 

ਸਥਾਨਕ ਅਖ਼ਬਾਰ ਦੀ ਰਿਪੋਰਟ ਮੁਤਾਬਕ ਉਸ ਦੀ ਮ੍ਰਿਤਕ ਦੇਹ ‘ਤੇ ਸੱਟਾਂ ਦੇ ਨਿਸ਼ਾਨ ਸਨ। ਉਸ ਦੀ ਲਾਸ਼ ਖੂਨ ਨਾਲ ਲਥਪਥ ਪਾਈ ਗਈ। ਅਰਚਨਾ ਨੇ ਯੂਨੀਵਰਸਿਟੀ ਆਫ ਸਾਊਥ ਪੈਸੇਫਿਕ ਵਿੱਚ ਪੜ੍ਹਾਈ ਕੀਤੀ ਸੀ। ਉਹ ਸ਼ਹਿਰ ਵਿੱਚ ਹੀ ਚਾਈਲਡ ਐਜੂਕੇਟਰ ਭਾਵ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਕਰਦੀ ਸੀ।

 

ਹੱਤਿਆ ਤੋਂ ਪਹਿਲਾਂ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ‘ਚ ਵੀ ਗਈ ਸੀ। ਪੁਲਿਸ ਦਾ ਇਹ ਮੰਨਣਾ ਹੈ ਕਿ ਉਸ ਦੇ ਘਰ ਵਾਪਸ ਆਉਂਦਿਆਂ ਹੀ ਉਸ ਦਾ ਕਤਲ ਕਰ ਦਿੱਤਾ ਗਿਆ ਹੋਵੇਗਾ। ਅਰਚਨਾ ਦੇ ਕਤਲ ਦਾ ਉਦੋਂ ਪਤਾ ਲੱਗਾ ਜਦੋਂ ਰਿਸ਼ਤੇਦਾਰਾਂ ਨੂੰ ਮਿਲਣ ਗਏ ਉਸ ਦੇ ਮਾਪੇ ਰਾਕੇਸ਼ ਤੇ ਆਰਾਧਨਾ ਵਾਪਸ ਘਰ ਪਰਤੇ ਸਨ। ਪੁਲਿਸ ਮਾਮਲੇ ਦੀ ਛਾਣਬੀਣ ਕਰ ਰਹੀ ਹੈ ਪਰ ਹਾਲੇ ਤਕ ਕੋਈ ਸੁਰਾਗ ਹੱਥ ਨਹੀਂ ਲੱਗਾ ਹੈ।

First Published: Sunday, 12 November 2017 5:10 PM

Related Stories

ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ
ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ

ਵਾਸ਼ਿੰਗਟਨ- ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੁਨੀਆ ਵਿੱਚ ਜਲਦੀ-ਜਲਦੀ

ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ
ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ

ਲਾ ਜੋਨਕੁਏਰਾ- ਪੁਲਸ ਨੇ ਉਸ ਆਦਮੀ ਨੂੰ ਗੋਲੀ ਮਾਰ ਦਿੱਤੀ, ਜਿਹੜਾ ਸਪੇਨ ਦੀ ਫਰਾਂਸ

ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ

ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!
ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਚੰਡੀਗੜ੍ਹ: ਹੁਣ ਆਸਟ੍ਰੇਲੀਆ ਵਿੱਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ

ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...
ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...

ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਹਰਕਤਾਂ ਕਾਰਨ ਅਮਰੀਕੀ

ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ
ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ

ਇਸਤਾਂਬੁਲ : ਤੁਰਕੀ ‘ਚ 107 ਅਧਿਆਪਕਾਂ ਦੀ ਗਿ੫ਫ਼ਤਾਰੀ ਲਈ ਸੋਮਵਾਰ ਨੂੰ ਵਾਰੰਟ ਜਾਰੀ

ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....
ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....

ਨਿਊਯਾਰਕ- ਵਿਗਿਆਨਕਾਂ ਦੇ ਇਕ ਗਰੁੱਪ ਨੇ ਏਲੀਅਨਸ ਨਾਲ ਸੰਬੰਧ ਸਥਾਪਤ ਕਰਨ ਦੀ ਆਸ