ਭਾਰਤੀ ਅਥਲੀਟ ਨੇ ਅਮਰੀਕਾ 'ਚ ਚਾੜਿਆ ਚੰਨ

By: ABP SANJHA | | Last Updated: Friday, 3 March 2017 5:20 PM
ਭਾਰਤੀ ਅਥਲੀਟ ਨੇ ਅਮਰੀਕਾ 'ਚ ਚਾੜਿਆ ਚੰਨ

ਨਿਊਯਾਰਕ ਪੁਲਿਸ ਦੇ ਸਰਜੈਂਟ ਕੇ ਸੀ ਰਿਅਡਰਨ ਨੇ ਆਖਿਆ ਹੈ ਕਿ ਲੜਕੀ ਦੇ ਮਾਤਾ-ਪਿਤਾ ਦੀ ਸ਼ਿਕਾਇਤ ਉੱਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ਨਿਊਯਾਰਕ : ਇੱਥੇ ਇੱਕ ਭਾਰਤੀ ਅਥਲੀਟ ਨੂੰ 12 ਸਾਲ ਦੀ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਭਾਰਤੀ ਅਥਲੀਟ ਦਾ ਨਾਮ ਤਨਵੀਰ ਹੁਸੈਨ(24) ਹੈ ਅਤੇ ਉਹ ਕਸ਼ਮੀਰ ਦਾ ਰਹਿਣ ਵਾਲਾ ਹੈ। ਤਨਵੀਰ ਅਮਰੀਕਾ ਵਿੱਚ ਇੱਕ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਆਇਆ ਹੋਇਆ ਹੈ।

 

 

 

 

 

 

ਪੁਲਿਸ ਨੇ ਤਨਵੀਰ ਨੂੰ ਨਾਬਾਲਗ ਕੁੜੀ ਦਾ ਸਰੀਰਕ ਸ਼ੋਸ਼ਣ ਕਰਨ ਅਤੇ ਉਸ ਦੇ ਭਵਿੱਖ ਨੂੰ ਖ਼ਤਰੇ ਵਿੱਚ ਪਾਉਣ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ। ਯਾਦ ਰਹੇ ਕਿ ਤਨਵੀਰ ਨੂੰ ਅਮਰੀਕਾ ਦੀ ਦਿੱਲੀ ਸਥਿਤ ਐ ਬੰਸੀ ਨੇ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਬਾਅਦ ਵਿੱਚ ਵਿਵਾਦ ਹੋਣ ਉੱਤੇ ਐ ਬੰਸੀ ਨੇ ਉਸ ਨੂੰ ਵੀਜ਼ਾ ਜਾਰੀ ਕੀਤਾ ਸੀ।

 

 

 
ਨਿਊਯਾਰਕ ਪੁਲਿਸ ਦੇ ਸਰਜੈਂਟ ਕੇ ਸੀ ਰਿਅਡਰਨ ਨੇ ਆਖਿਆ ਹੈ ਕਿ ਲੜਕੀ ਦੇ ਮਾਤਾ-ਪਿਤਾ ਦੀ ਸ਼ਿਕਾਇਤ ਉੱਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਤਨਵੀਰ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਉਸ ਨੂੰ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 6 ਮਾਰਚ ਨੂੰ ਹੋਵੇਗੀ।

First Published: Friday, 3 March 2017 5:19 PM

Related Stories

ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ
ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮਹਿੰਦਰ ਸਿੰਘ ਧੋਨੀ

ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ
ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ

ਚੰਡੀਗੜ੍ਹ: ਰਾਜਵਰਧਨ ਸਿੰਘ ਰਾਠੌਰ ਨੇ ਖੇਡ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ

ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ
ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ

ਸਿਓਲ: ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ

ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..
ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..

ਨਵੀਂ ਦਿੱਲੀ : ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਨੇ

24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ
24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ

ਚੰਡੀਗੜ੍ਹ: ਵਰਲਡ ਕਬੱਡੀ ਲੀਗ ਦਾ ਆਗਾਜ਼ 24 ਅਕਤੂਬਰ ਤੋਂ ਜਲੰਧਰ ਦੇ ਗੁਰੂ ਗੋਬਿੰਦ

ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ
ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਕ੍ਰਿਕਟ ਖਿਡਾਰੀ ਮਹਿੰਦਰ ਧੋਨੀ ਦੇ ਪੱਖ ਵਿੱਚ ਬਿਆਨ ਦਿੰਦੇ ਹੋਏ ਰਵੀ

ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ
ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ

ਕੋਲੰਬੋ: ਸ਼੍ਰੀਲੰਕਾ ਵਿਰੁੱਧ ਦੌਰੇ ‘ਤੇ ਧਮਾਕੇਦਾਰ ਫੌਰਮ ਵਿੱਚ ਰਹੇ ਟੀਮ ਇੰਡੀਆ

ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ
ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ

ਚੰਡੀਗੜ੍ਹ: ਕੁਝ ਵਕਫ਼ੇ ਬਾਅਦ ਹੀ ਸਹੀ ਪਰ ਪੰਜਾਬ ਦਾ ਖੇਡ ਵਿਭਾਗ ਜਾਗਿਆ ਹੈ। ਉਸ ਨੇ