ਪਾਕਿ ਦੀ ਭਾਰਤ ਨੂੰ ਚੇਤਾਵਨੀ!

By: Harsharan K | | Last Updated: Sunday, 11 June 2017 4:05 PM
ਪਾਕਿ ਦੀ ਭਾਰਤ ਨੂੰ ਚੇਤਾਵਨੀ!

ਇਸਲਾਮਾਬਾਦ: ਪਾਕਿਸਤਾਨ ਦੇ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਨੇ ਚਿਤਾਵਨੀ ਵਾਲੇ ਲਹਿਜ਼ੇ ‘ਚ ਆਪਣੀ ਫ਼ੌਜ ਨੂੰ ਕੰਟਰੋਲ ਰੇਖਾ ‘ਤੇ ਹਰ ਤਰ੍ਹਾਂ ਦੇ ਹਮਲੇ ਦਾ ਜਵਾਬ ਦੇਣ ਲਈ ਤਿਆਰ ਅਤੇ ਸਮਰੱਥ ਦੱਸਿਆ ਹੈ।  ਉਹ ਭਾਰਤ ਦੇ ਨਜ਼ਦੀਕ ਦੀਆਂ ਸਰਹੱਦੀ ਚੌਕੀਆਂ
ਦਾ ਦੌਰਾ ਕਰਨ ਦੇ ਬਾਅਦ ਜਵਾਨਾਂ ਨੂੰ ਸੰਬੋਧਨ ਕਰ ਰਹੇ ਸਨ।

 

ਮੁਜ਼ੱਫਰਾਬਾਦ ਸੈਕਟਰ ਦੇ ਦੌਰੇ ‘ਚ ਜਨਰਲ ਬਾਜਵਾ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰੀ ਲੋਕਾਂ ਦੇ ਆਤਮ ਨਿਰਣੈ ਦੇ ਅਧਿਕਾਰ ਦੀ ਮੰਗ ਦੀ ਹਮਾਇਤ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਅਸੀਂ ਦੇਸ਼  ਦੀ ਸੁਰੱਖਿਆ ਸਬੰਧੀ ਚੁਣੌਤੀਆਂ ਤੋਂ ਵਾਕਿਫ ਹਾਂ ਅਤੇ ਉਨ੍ਹਾਂ ਦਾ ਸਾਹਮਣਾ ਕਰਨ ‘ਚ ਸਮਰੱਥ ਹਾਂ।

 

ਪਾਕਿਸਤਾਨੀ ਫ਼ੌਜ ਦੇ ਬਿਆਨ ‘ਚ ਕਿਹਾ ਗਿਆ ਹੈ ਕਿ ਸਰਹੱਦੀ ਖੇਤਰ ਦੇ ਕਮਾਂਡਰਾਂ ਨੇ ਜਨਰਲ ਬਾਜਵਾ ਨੂੰ ਕੰਟਰੋਲ ਰੇਖਾ ਦੇ ਹਾਲਾਤ ਤੋਂ ਜਾਣੂ ਕਰਾਇਆ ਅਤੇ ਭਾਰਤੀ ਫ਼ੌਜ ‘ਤੇ ਜੰਗਬੰਦੀ ਉਲੰਘਣਾ ਦਾ ਇਲਜ਼ਾਮ ਲਗਾਇਆ। ਪਾਕਿਸਤਾਨੀ ਫ਼ੌਜ ਨੇ ਭਾਰਤ ‘ਤੇ ਨਾਗਰਿਕ ਟਿਕਾਣਿਆਂ ‘ਤੇ ਵੀ ਗੋਲਾਬਾਰੀ  ਦਾ ਇਲਜ਼ਾਮ ਲਗਾਇਆ ਹੈ। ਜਨਰਲ ਬਾਜਵਾ ਨੇ ਜਵਾਬੀ ਹਮਲਾ ਅਤੇ ਤਿਆਰੀ ਦੀ ਸ਼ਲਾਘਾ ਕੀਤੀ ਹੈ।

First Published: Sunday, 11 June 2017 4:05 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ