ਭਾਰਤ ਤੇ ਪਾਕਿਸਤਾਨ ਦਾ ਵਿਚੋਲਾ ਬਣੇਗਾ ਚੀਨ

By: abp sanjha | | Last Updated: Thursday, 13 July 2017 12:58 PM
ਭਾਰਤ ਤੇ ਪਾਕਿਸਤਾਨ ਦਾ ਵਿਚੋਲਾ ਬਣੇਗਾ ਚੀਨ

ਚੀਨ: ਚੀਨ ਨੇ ਭਾਰਤ ਤੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਆਪਣਾ ਤਣਾਅ ਘੱਟ ਕਰਨ ਕਿਉਂਕਿ ਸਾਰੇ ਕੌਮਾਂਤਰੀ ਭਾਈਚਾਰੇ ਦਾ ਧਿਆਨ ਉਨ੍ਹਾਂ ਵੱਲ ਹੈ। ਚੀਨ ਨੇ ਇੱਛਾ ਜਤਾਉਂਦਿਆਂ ਕਿਹਾ ਹੈ ਉਹ ਇਸ ਮਾਮਲੇ ‘ਚ ਦੋਵਾਂ ਦੇ ਰਿਸ਼ਤਿਆਂ ਨੂੰ ਸੁਧਾਰਨ ਦਾ ਕੰਮ ਕਰ ਸਕਦਾ ਹੈ।

 

ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜੈਨਜ਼ ਸੁਆਂਗ ਨੇ ਕਿਹਾ ਹੈ ਕਿ ਕੌਮਾਂਤਰੀ ਭਾਈਚਾਰੇ ਦੇ ਨਿਗ੍ਹਾ ਜਾਣ ਨਾਲ ਪੂਰੇ ਇਲਾਕੇ ਦਾ ਮਾਹੌਲ ਖਾਰਬ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਦਾ ਵਿਵਾਦ ਸਿਰਫ਼ ਭਾਰਤ-ਪਾਕਿਸਤਾਨ ਨੂੰ ਹੀ ਨਹੀਂ ਬਲਕਿ ਹੋਰਾਂ ਪਾਸੇ ਵੀ ਨੁਕਸਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ‘ਚ ਸ਼ਾਂਤੀ ਸਥਾਪਤ ਕਰਨ ਲਈ ਚੀਨ ਦੀ ਸ਼ਾਂਤੀ ਵੀ ਜ਼ਰੂਰੀ ਹੈ।

 

ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਇਸ ਲਈ ਦੋਵਾਂ ਦਰਮਿਆਨ ਗੱਲਬਾਤ ਕਰਵਾਉਣਾ ਚਾਹੁੰਦੇ ਹਾਂ ਤਾਂ ਕਿ ਰਿਸ਼ਤਿਆਂ ‘ਚ ਸੁਧਾਰ ਹੋ ਸਕੇ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਸਾਂਤੀ ਚਾਹੁੰਦੇ ਹਾਂ ਹੋਰ ਕੁਝ ਨਹੀਂ।

First Published: Wednesday, 12 July 2017 5:53 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ