ਇਰਾਨ ਵਿੱਚ ਸੈਨਾਵਾਂ ਨੇ ਮੁਜ਼ਾਹਰਾਕਾਰੀਆਂ ਨੂੰ ਕੀਤਾ ਨਜ਼ਰਬੰਦ

By: ਏਬੀਪੀ ਸਾਂਝਾ | | Last Updated: Wednesday, 10 January 2018 9:09 AM
ਇਰਾਨ ਵਿੱਚ ਸੈਨਾਵਾਂ ਨੇ ਮੁਜ਼ਾਹਰਾਕਾਰੀਆਂ ਨੂੰ ਕੀਤਾ ਨਜ਼ਰਬੰਦ

ਤਹਿਰਾਨ : ਇਰਾਨੀ ਰਿਫੌਰਮਿਸਟ ਕਾਨੂੰਨ ਘਾੜੇ ਦਾ ਕਹਿਣਾ ਹੈ ਕਿ ਮੁਜ਼ਾਹਰਿਆਂ ਵਾਲੇ ਦਿਨ 3,700 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਪਿਛਲੇ ਦੋ ਹਫਤਿਆਂ ਤੋਂ ਇਰਾਨ ਵਿੱਚ ਕਾਫੀ ਬੇਚੈਨੀ ਪਾਈ ਗਈ।

 
ਇਰਾਨੀ ਪਾਰਲੀਆਮੈਂਟ ਦੀ ਸਰਕਾਰੀ ਖਬਰ ਏਜੰਸੀ ਦੇ ਹਵਾਲੇ ਨਾਲ ਮਹਿਮੂਦ ਸਾਦੇਘੀ ਨੇ ਮੰਗਲਵਾਰ ਨੂੰ ਆਖਿਆ ਕਿ ਵੱਖ ਵੱਖ ਸਕਿਊਰਿਟੀ ਤੇ ਖੁਫੀਆ ਸੈਨਾਵਾਂ ਨੇ ਮੁਜ਼ਾਹਰਾਕਾਰੀਆਂ ਨੂੰ ਨਜ਼ਰਬੰਦ ਕੀਤਾ ਤੇ ਇਸ ਨਾਲ ਨਜ਼ਰਬੰਦ ਕੀਤੇ ਲੋਕਾਂ ਦੀ ਸਹੀ ਗਿਣਤੀ ਦਾ ਪਤਾ ਲਾਉਣਾ ਕਾਫੀ ਮੁਸ਼ਕਲ ਹੋ ਗਿਆ। ਇਸ ਸਬੰਧੀ ਅਧਿਕਾਰੀਆਂ ਵੱਲੋਂ ਸ਼ੁਰੂ ਵਿੱਚ ਦਿੱਤੀ ਗਈ ਜਾਣਕਾਰੀ ਨਾਲੋਂ ਨਜ਼ਰਬੰਦ ਕੀਤੇ ਗਏ ਲੋਕਾਂ ਦੀ ਗਿਣਤੀ ਕਿਤੇ ਜਿ਼ਆਦਾ ਹੈ।

 
ਅਮਰੀਕਾ ਤੇ ਇਜ਼ਰਾਈਲ ਨੇ ਮੁਜ਼ਾਹਰਾਕਾਰੀਆਂ ਦੇ ਪੱਖ ਵਿੱਚ ਆਪਣਾ ਸਮਰਥਨ ਦਿੱਤਾ ਪਰ ਇਰਾਨ ਵੱਲੋਂ ਲਗਾਏ ਗਏ ਉਨ੍ਹਾਂ ਨੂੰ ਭੜਕਾਉਣ ਦੇ ਦੋਸ਼ਾਂ ਤੋਂ ਇਨਕਾਰ ਵੀ ਕੀਤਾ ਗਿਆ।

First Published: Wednesday, 10 January 2018 8:03 AM

Related Stories

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ
ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ

ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਹੈ ਕਿ

ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 
ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 

ਵਾਸ਼ਿੰਗਟਨ: ਪਾਕਿਸਤਾਨੀਆਂ ਦੇ ਇੱਕ ਸਮੂਹ ਨੇ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ ਦੀ

ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ
ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ

ਓਂਟਾਰੀਓ: ਕੈਨੇਡਾ ਦੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਆਪਣੀ

'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?
'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?

ਨਵੀਂ ਦਿੱਲੀ: ਮੋਦੀ ਸਰਕਾਰ ਨੇ ਹੱਜ ਯਾਤਰੀਆਂ ਲਈ ਦਿੱਤੀ ਜਾਣ ਵਾਲੀ ਸਰਕਾਰੀ

ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ
ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ

ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਭਾਰਤੀ ਦੂਤਾਵਾਸ ‘ਤੇ

ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....
ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....

ਮਾਸਕੋ- ਈਰਾਨ ਨਾਲ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਦੇ ਐਟਮੀ ਸਮਝੌਤਿਆਂ ਨੂੰ ਬਦਲਣ ਦੀ