ਫਸ ਗਈ ਨਵਾਜ਼ ਸ਼ਰੀਫ ਦੀ ਬੇਟੀ!

By: abp sanjha | | Last Updated: Wednesday, 12 July 2017 2:06 PM
ਫਸ ਗਈ ਨਵਾਜ਼ ਸ਼ਰੀਫ ਦੀ ਬੇਟੀ!

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਸ਼ਰੀਫ ‘ਤੇ ਪਨਾਮਾਗੇਟ ਮਾਮਲੇ ‘ਚ ਸਾਂਝੇ ਜਾਂਚ ਦਲ ਨੇ ਜਾਅਲੀ ਦਸਤਾਵੇਜ਼ ਸੌਂਪਣ ਦਾ ਇਲਜ਼ਾਮ ਲਾਇਆ ਹੈ। ਜਾਂਚ ਟੀਮ ਨੇ ਪਨਾਮਾਗੇਟ ਮਾਮਲੇ ‘ਚ ਸ਼ਰੀਫ ਪਰਿਵਾਰ ਖ਼ਿਲਾਫ ਸਬੂਤ ਪਾਏ ਤੇ ਮਾਮਲਾ ਦਰਜ ਕਰਨ ਦੀ ਮਨਜ਼ੂਰੀ ਦਿੱਤੀ ਹੈ।

 

ਸ਼ਰਬ ਉੱਚ ਅਦਾਲਤ ਨੂੰ ਸੌਂਪੀ ਗਈ ਰਿਪੋਰਟ ‘ਚ ਕਮੇਟੀ ਨੇ ਸ਼ਿਫਾਰਸ਼ ਕੀਤੀ ਹੈ ਕਿ ਸਰੀਫ਼, ਉਨ੍ਹਾਂ ਦੇ ਬੇਟੇ ਨਵਾਜ਼ ਦੇ ਨਾਲ-ਨਾਲ ਉਨ੍ਹਾਂ ਦੀ ਬੇਟੀ ਮਰੀਅਮ ਨਵਾਜ਼ ਖ਼ਿਲਾਫ ਕੌਮੀ ਜਵਾਬਦੇਹੀ ਬਿਊਰੋ ਤਹਿਤ ਭ੍ਰਿਸ਼ਟਚਾਰ ਦਾ ਮਾਮਲਾ ਦਰਜ ਕੀਤਾ ਜਾਵੇ।

 

ਮਰੀਅਮ 2013 ‘ਚ ਪਾਕਿਸਤਾਨ ਦੀਆਂ ਆਮ ਚੋਣਾਂ ਦੇ ਪ੍ਰਚਾਰ ਅਭਿਆਨ ਦੌਰਾਨ ਵੀ ਸਰਗਰਮ ਰਹੀ ਸੀ। ਉਨ੍ਹਾਂ ਦਾ ਨਾਂ 100 ਸਿਆਸੀ ਪੁਰਵਜਾਂ ਦੀ ਸੂਚੀ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਦੇ ਨਾਲ ਆਇਆ ਸੀ।

 

ਨਵਾਜ਼ ਦੇ ਵੱਡੇ ਬੇਟੇ ਹੁਸੈਨ ਨਵਾਜ਼ ਸ਼ਰੀਫ ਮੰਗਲਵਾਰ ਨੂੰ 6ਵੀਂ ਵਾਰ ਕਮੇਟੀ ਦੇ ਸਾਹਮਣੇ ਪੇਸ਼ ਹੋਏ ਸਨ। ਇਹ ਕਮੇਟੀ ਪਨਾਮਾਗੇਟ ਮਾਮਲੇ ‘ਚ ਸ਼ਰੀਫ ਤੇ ਉਨ੍ਹਾਂ ਦੇ ਬੇਟਿਆਂ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ।

First Published: Wednesday, 12 July 2017 2:06 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ