ਜਾਣੋ, ਕਿਸਨੂੰ ਫਾਲੋ ਕਰਦੇ ਨੇ 10 ਕਰੋੜ ਲੋਕ

By: ABP SANJHA | | Last Updated: Saturday, 17 June 2017 5:04 PM
ਜਾਣੋ, ਕਿਸਨੂੰ ਫਾਲੋ ਕਰਦੇ ਨੇ 10 ਕਰੋੜ ਲੋਕ

ਚੰਡੀਗੜ੍ਹ:- ਤੁਸੀਂ ਜਾਨਣਾ ਚਾਹੁੰਦੇ ਹੋ ਉਸ ਸ਼ਖਸ ਨੂੰ ਜਿਸਦੇ ਟਵਿੱਟਰ ‘ਤੇ ਦੁਨੀਆ ਭਰ ‘ਚ ਸਭ ਤੋਂ ਵੱਧ ਫਾਲੋਅਰ ਹਨ। ਤਾਜ਼ਾ ਜਾਣਕਾਰੀ ਮੁਤਾਬਕ ਅਮਰੀਕੀ ਪਾਪ ਸਿੰਗਰ ਕੈਟੀ ਪੈਰੀ ਦੁਨੀਆ ਭਰ ਵਿੱਚ ਟਵਿੱਟਰ ‘ਤੇ ਸਭ ਤੋਂ ਵੱਧ ਫਾਲੋ ਕੀਤੀ ਜਾਣ ਵਾਲੀ ਹਸਤੀ ਬਣ ਗਈ ਹੈ। 2009 ਵਿੱਚ ਟਵਿੱਟਰ ਜੁਆਇਨ ਕਰਨ ਵਾਲੀ ਕੈਟੀ ਨੇ ਟਵਿੱਟਰ ਤੇ ਦਸ ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। 8 ਸਾਲਾਂ ਵਿੱਚ ਕੈਟੀ 8500 ਤੋਂ ਵੱਧ ਵਾਰ ਟਵੀਟ ਕਰ ਚੁੱਕੀ ਹੈ। ਕੈਟੀ ਤੋਂ ਬਾਅਦ ਨੰਬਰ ਪਾਪ ਗਾਇਕ ਜਸਟਿਨ ਬੀਬਰ ਦਾ ਆਉਂਦਾ ਹੈ ਜਿਸਨੂੰ 9 ਕਰੋੜ 65 ਲੱਖ ਲੋਕ ਫਾਲੋ ਕਰਦੇ ਹਨ।

 

 

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਵੀ 9 ਕਰੋੜ 6 ਲੱਖ ਤੋਂ ਵੱਧ ਲੋਕ ਫਾਲੋ ਕਰਦੇ ਹਨ। ਭਾਰਤ ਦੇ ਪ੍ਰਧਾਨ ਮੰਤਰੀ ਦਾ ਨਾਂ 35ਵੇਂ ਨੰਬਰ ਤੇ ਆਉਂਦਾ ਹੈ ਜਿਨਾਂ ਨੂੰ 3 ਕਰੋੜ 3 ਲੱਖ ਤੋਂ ਵੱਧ ਲੋਕ ਫਾਲੋ ਕਰਦੇ ਹਨ। ਕੈਟੀ ਪੈਰੀ ਆਪਣੇ ਟਵਿੱਟਰ ਅਕਾਊਂਟ ਦੀ ਵਰਤੋਂ ਆਪਣੇ ਪ੍ਰੋਗਰਾਮਾਂ ਨੂੰ ਪ੍ਰਮੋਟ ਕਰਨ ਅਤੇ ਸਮਰਥਨ ਜੁਟਾਉਣ ਲਈ ਲਈ ਵੀ ਖੂਬ ਕਰਦੀ ਹੈ।

First Published: Saturday, 17 June 2017 5:04 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ