5 ਮਹੀਨੇ ਲੇਟ ਕਿਉਂ ਪਹੁੰਚੀ ਟਰੰਪ ਦੀ ਪਤਨੀ ?

By: ABP SANJHA | | Last Updated: Tuesday, 13 June 2017 3:07 PM
5 ਮਹੀਨੇ ਲੇਟ ਕਿਉਂ ਪਹੁੰਚੀ ਟਰੰਪ ਦੀ ਪਤਨੀ ?

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਆਪਣੇ ਪਤੀ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ 5 ਮਹੀਨੇ ਬਾਅਦ ਪੁੱਤਰ ਬੈਰਨ ਸਮੇਤ ਵਾਈਟ ਹਾਊਸ ਰਹਿਣ ਲਈ ਪਹੁੰਚ ਗਈ ਹੈ। 5 ਮਹੀਨੇ ਲੇਟ ਪਹੁੰਚਣ ਦਾ ਕਾਰਨ ਬੈਰਨ ਦੀ ਸਕੂਲੀ ਪੜ੍ਹਾਈ ਸੀ। ਆਪਣੇ 11 ਸਾਲਾ ਪੁੱਤਰ ਬੈਰਨ ਦੀ ਪੜ੍ਹਾਈ ਪੂਰੀ ਕਰਵਾਉਣ ਲਈ ਮੇਲਾਨਿਆ ਨਿਊਯਾਰਕ ਵਿੱਚ ਰਹਿ ਰਹੀ ਸੀ।

 

TRUMP WIFE

 

ਮੇਲਾਨਿਆ ਪਿਛਲੇ ਕੁਝ ਸਾਲਾਂ ਦੌਰਾਨ ਅਜਿਹੀ ਫਸਟ ਲੇਡੀ ਹੈ ਜੋ ਪਤੀ ਦੇ ਰਾਸ਼ਟਰਪਤੀ ਬਣਨ ‘ਤੇ ਤੁਰੰਤ ਬਾਅਦ ਵਾਈਟ ਹਾਊਸ ਨਾ ਪਹੁੰਚ ਕੇ ਕਈ ਮਹੀਨੇ ਲੇਟ ਪਹੁੰਚੀ ਹੈ। ਵਾਈਟ ਹਾਊਸ ਪਹੁੰਚਣ ‘ਤੇ ਆਪਣੀ ਖੁਸ਼ੀ ਜ਼ਾਹਿਰ ਕਰਦੇ ਹੋਏ ਮੇਲਾਨਿਆ ਨੇ ਵਾਈਟ ਹਾਊਸ ਦੀ ਇੱਕ ਤਸਵੀਰ ਵੀ ਟਵੀਟ ਕੀਤੀ ਹੈ।

TRUMP WIFE 2

 

ਮੇਲਾਨਿਆ ਦੇ ਵਾਸ਼ਿੰਗਟਨ ਪਹੁੰਚਣ ‘ਤੇ ਨਿਊਯਾਰਕ ਦੇ ਲੋਕਾਂ ਨੇ ਵੀ ਕਾਫੀ ਰਾਹਤ ਮਹਿਸੂਸ ਕੀਤੀ ਹੈ ਕਿਉਂਕਿ ਅਮਰੀਕਾ ਦੀ ਫਸਟ ਫੈਮਿਲੀ ਦੀ ਸੁਰੱਖਿਆ ਲਈ ਉੱਥੇ ਵੱਡੀ ਗਿਣਤੀ ਵਿੱਚ ਸੁਰੱਖਿਆ ਤਾਇਨਾਤ ਰਹਿੰਦੀ ਸੀ। ਆਮ ਲੋਕ ਉਸ ਸੁਰੱਖਿਆ ਤੋਂ ਪ੍ਰੇਸ਼ਾਨ ਰਹਿੰਦੇ ਸੀ। ਟਰੰਪ ਦੀ ਧੀ ਇਵਾਂਕਾ ਪਹਿਲਾਂ ਹੀ ਆਪਣੇ ਪਿਤਾ ਨਾਲ ਰਹਿਣ ਵਾਈਟ ਹਾਊਸ ਚਲੀ ਗਈ ਸੀ।

First Published: Tuesday, 13 June 2017 3:07 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ