ਮੈਲਬੌਰਨ 'ਚ ਪੰਜਾਬੀ ਦੀ ਮੌਤ

By: Harsharan K | | Last Updated: Wednesday, 5 July 2017 10:46 AM
ਮੈਲਬੌਰਨ 'ਚ ਪੰਜਾਬੀ ਦੀ ਮੌਤ

ਮੈਲਬੌਰਨ: ਪੱਛਮੀ ਮੈਲਬੌਰਨ ਦੇ ਇਲਾਕੇ ਲੇਵਰਟਨ ਵਿਖੇ ਇੱਕ ਪੰਜਾਬੀ ਨੌਜਵਾਨ ਜਗਵੀਰ ਸਿੰਘ ਦੀ ਰਹੱਸਮਈ ਹਾਲਤ ‘ਚ ਮੌਤ ਹੋ ਗਈ। 23 ਸਾਲਾ ਜਗਵੀਰ ਸਿੰਘ ਨਵਾਂਸ਼ਹਿਰ ਦੇ ਨੇੜੇ ਪਿੰਡ ਸਹੂੰਗੜਾ ਦਾ ਰਹਿਣ ਵਾਲਾ ਸੀ ਤੇ 2016 ‘ਚ ਆਸਟ੍ਰੇਲੀਆ ‘ਚ ਵਿਦਿਆਰਥੀ ਵੀਜ਼ੇ ਉਪਰ ਆਇਆ ਸੀ ਤੇ ਆਪਣੀ ਭੈਣ ਦੇ ਪਰਿਵਾਰ ਦੇ ਨਾਲ ਕੇਰਨਲੀ ਇਲਾਕੇ ‘ਚ ਰਹਿੰਦਾ ਸੀ ਤੇ ਕਿੱਤੇ ਵਜੋਂ ਟੈਕਸੀ ਚਾਲਕ ਦੇ ਤੌਰ ਤੇ ਕੰਮ ਕਰ ਰਿਹਾ ਸੀ।
ਉਹ ਆਪਣੀ ਪੜ੍ਹਾਈ ਪੂਰੀ ਕਰਕੇ ਆਰਜ਼ੀ ਰਿਹਾਇਸ਼ ਲਈ ਅਰਜ਼ੀ ਦਾਖਲ ਕਰਨ ਦੀ ਤਿਆਰੀ ‘ਚ ਸੀ। ਇਥੇ ਰਹਿੰਦੇ ਉਸ ਦੇ ਪਰਿਵਾਰਕ ਮੈਂਬਰ ਡੂੰਘੇ ਸਦਮੇ ‘ਚ ਹਨ ਤੇ ਉਸ ਦੇ ਆਤਮ ਹੱਤਿਆ ਦੀ ਸ਼ੰਕਾ ਨੂੰ ਮੰਨਣ ਨੂੰ ਤਿਆਰ ਨਹੀਂ ਹਨ। ਜਗਵੀਰ ਮੱਧ ਵਰਗੀ ਪਰਵਾਰ ਤੋਂ ਸੀ ਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਉਸ ਦੇ ਪਿਤਾ ਨੇ ਭਾਰੀ ਰਕਮ ਦਾ ਕਰਜ਼ਾ ਚੁੱਕ ਕੇ ਚੰਗੇ ਭਵਿੱਖ ਲਈ ਉਸ ਨੂੰ ਆਸਟ੫ੇਲੀਆ ਭੇਜਿਆ ਸੀ।

 
ਫਿਲਹਾਲ ਪੁਲਿਸ ਜਗਵੀਰ ਦੀ ਮੌਤ ਦੇ ਕਾਰਨਾਂ ਦੀ ਜਾਂਚ ‘ਚ ਜੁੱਟੀ ਹੋਈ ਹੈ ਤੇ ਦੂਜੇ ਪਾਸੇ ਸਮੁੱਚਾ ਪੰਜਾਬੀ ਭਾਈਚਾਰਾ ਜਗਵੀਰ ਦੀ ਦੇਹ ਨੂੰ ਭਾਰਤ ਭੇਜਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਮ੍ਰਿਤਕ ਦੇਹ ਨੂੰ ਭਾਰਤ ਭੇਜਣ ‘ਤੇ ਕਰੀਬ ਦਸ ਹਜ਼ਾਰ ਡਾਲਰ ਦਾ ਖ਼ਰਚਾ ਆਵੇਗਾ। ਜਿਵੇਂ ਹੀ ਕਾਨੂੰਨੀ ਕਾਰਵਾਰੀ ਪੂਰੀ ਹੋ ਜਾਵੇਗੀ ਜਗਵੀਰ ਦੀ ਦੇਹ ਭਾਰਤ ਭੇਜ ਦਿੱਤੀ ਜਾਵੇਗੀ।

First Published: Wednesday, 5 July 2017 10:46 AM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ