ਨੇਤਨਯਾਹੂ ਨੂੰ ਜੱਫੀਆਂ ਪਾ-ਪਾ ਮਿਲੇ ਮੋਦੀ

By: ਏਬੀਪੀ ਸਾਂਝਾ | | Last Updated: Tuesday, 4 July 2017 7:32 PM
ਨੇਤਨਯਾਹੂ ਨੂੰ ਜੱਫੀਆਂ ਪਾ-ਪਾ ਮਿਲੇ ਮੋਦੀ

ਤਲ ਅਵੀਵ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨ ਦੇ ਦੌਰੇ ਲਈ ਇਜ਼ਰਾਇਲ ਪਹੁੰਚ ਗਏ ਹਨ। ਤਲ ਅਵੀਵ ਦੇ ਏਅਰਪੋਰਟ ‘ਤੇ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਜ਼ਾਮਿਨ ਨੇਤਨਯਾਹੂ ਨੇ ਮੋਦੀ ਦਾ ਸਵਾਗਤ ਕੀਤਾ। ਮੋਦੀ ਪਿਛਲੇ 70 ਸਾਲਾਂ ‘ਚ ਇਜ਼ਰਾਇਲ ਜਾਣ ਵਾਲੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ।

 

ਇਸ ਮੌਕੇ ਮੋਦੀ ਨੇ ਕਿਹਾ ਕਿ ਇਹ ਮੇਰੇ ਲਈ ਸਨਾਮਨ ਵਾਲੀ ਗੱਲ ਹੈ ਕਿ ਮੈਂ ਇਜ਼ਰਾਇਲ ਆਉਣ ਵਾਲਾ ਪਹਿਲਾ ਭਾਰਤੀ ਪ੍ਰਧਾਨ ਮੰਤਰੀ ਹਾਂ। ਉਨ੍ਹਾਂ ਕਿਹਾ ਕਿ ਮੈਂ ਆਪਣੇ ਦੋਸਤ ਪ੍ਰਧਾਨ ਮੰਤਰੀ ਨੇਤਨਾਯਾਹੂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਮੈਨੂੰ ਸੱਦਾ ਦਿੱਤਾ ਤੇ ਮੇਰੇ ਗਰਮਜੋਸ਼ੀ ਨਾਲ ਸਵਾਗਤ ਕੀਤਾ।

 

ਉਨ੍ਹਾਂ ਕਿਹਾ ਕਿ ਦੌਰਾ ਦੱਸਦਾ ਹੈ ਕਿ ਸਾਡਾ ਰਿਸ਼ਤਾ ਕਿੰਨਾ ਪੁਰਾਣਾ ਹੈ। ਇਸ ਦਰਮਿਆਨ ਮੋਦੀ ਤੇ ਨੇਤਨਯਾਹੂ ਤਿੰਨ ਵਾਰ ਗਲੇ ਮਿਲੇ। ਏਅਰਪੋਰਟ ‘ਤੇ ਇਜ਼ਰਾਇਲ ਦੇ 11 ਮੰਤਰੀ ਮੌਜੂਦ ਸੀ।

First Published: Tuesday, 4 July 2017 7:31 PM

Related Stories

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ

ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!
ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!

ਵਾਸ਼ਿੰਗਟਨ: ਉੱਤਰ ਕੋਰੀਆ ਦੁਸ਼ਮਨ ਦੇਸ਼ ਅਮਰੀਕਾ ਦੀ ਭੋਰਾ ਵੀ ਪਰਵਾਹ ਨਹੀਂ ਕਰ ਰਿਹਾ।

ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ
ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ

ਨਿਊਯਾਰਕ: ਅਮਰੀਕਾ ਦੇ ਨਿਊਜਰਸੀ ਦੀ ਪ੍ਰਿੰਸਟਨ ਯੂਨੀਵਰਸਿਟੀ ‘ਚ ਵਿਦਿਆਰਥੀਆਂ

ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ ਜਿੱਤੀ
ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ...

ਮੈਲਬੌਰਨ: ਇੱਕ ਸਿੱਖ ਪਰਿਵਾਰ ਨੂੰ ਆਪਣੇ ਬੱਚੇ ਦੇ ਸਕੂਲ ਪਟਕਾ ਪਹਿਨਾ ਕੇ ਭੇਜਣ ਲਈ