ਮੋਦੀ ਨਾਲ ਮੁਲਾਕਾਤ ਲਈ ਟਰੰਪ ਹੋਇਆ ਪੱਬਾਂ-ਭਾਰ

By: ABP SANJHA | | Last Updated: Tuesday, 13 June 2017 10:23 AM
ਮੋਦੀ ਨਾਲ ਮੁਲਾਕਾਤ ਲਈ ਟਰੰਪ ਹੋਇਆ ਪੱਬਾਂ-ਭਾਰ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਲੇਠੀ ਮੀਟਿੰਗ ਉੱਤੇ ਸਭ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ। ਰਾਸ਼ਟਰਪਤੀ ਟਰੰਪ ਦੇ ਸੱਦੇ ਉੱਤੇ ਮੋਦੀ 25 ਜੂਨ ਨੂੰ ਅਮਰੀਕਾ ਜਾਣਗੇ ਅਤੇ 26 ਜੂਨ ਨੂੰ ਉਨ੍ਹਾਂ ਦੀ ਟਰੰਪ ਨਾਲ ਮੁਲਾਕਾਤ ਹੈ।

 

 
ਵਾਈਟ ਹਾਊਸ ਨੇ ਇੱਕ ਬਿਆਨ ‘ਚ ਕਿਹਾ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਬੇਹੱਦ ਉਤਸ਼ਾਹਿਤ ਹਨ।ਇਹ ਦੋਹਾਂ ਦੇਸ਼ਾਂ ਦੇ ਪ੍ਰਮੁੱਖ ਆਗੂਆਂ ਦੀ ਇਹ ਮੁਲਾਕਾਤ ਉਸ ਸਮੇਂ ਹੋ ਰਹੀ ਹੈ ਜਦੋਂ ਪੈਰਿਸ ਜਲਵਾਯੂ ਸਮਝੌਤੇ ਉੱਤੇ ਟਰੰਪ ਭਾਰਤ ਦਾ ਵਿਰੋਧ ਕਰ ਰਿਹਾ ਹੈ।

 

 
ਭਾਰਤੀ ਵਿਦੇਸ਼ ਮੰਤਰਾਲੇ ਨੇ ਆਖਿਆ ਕਿ ਮੋਦੀ ਅਤੇ ਟਰੰਪ ਦੀ ਮੁਲਾਕਾਤ ਦੋਵਾਂ ਦੇਸ਼ਾਂ ਦੇ ਵਿਚਕਾਰ ਸੰਬੰਧਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰੇਗੀ।ਇਸ ਦੌਰਾਨ H1-B ਵੀਜ਼ਾ ਉੱਤੇ ਵੀ ਦੋਵੇਂ ਦੇਸ਼ ਗੱਲਬਾਤ ਕਰ ਸਕਦੇ ਹਨ। ਤਿੰਨ ਸਾਲਾਂ ਵਿੱਚ ਮੋਦੀ ਦਾ ਇਹ ਚੌਥਾ ਦੌਰਾ ਹੈ।

First Published: Tuesday, 13 June 2017 10:23 AM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ