ਉੱਤਰੀ ਕੋਰੀਅਨ ਮਿਜ਼ਾਈਲ ਦੀ ਮਾਰ ਹੇਠ ਆਇਆ ਅਮਰੀਕਾ

By: ਏਬੀਪੀ ਸਾਂਝਾ | | Last Updated: Tuesday, 4 July 2017 1:08 PM
ਉੱਤਰੀ ਕੋਰੀਅਨ ਮਿਜ਼ਾਈਲ ਦੀ ਮਾਰ ਹੇਠ ਆਇਆ ਅਮਰੀਕਾ

ਸਿਓਲ: ਅੱਜ ਉੱਤਰੀ ਕੋਰੀਆ ਵੱਲੋਂ ਲੰਬੀ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ ਗਿਆ ਹੈ। ਮਾਹਰਾਂ ਦਾ ਕਹਿਣਾ ਹੈ ਕਿ ਇਹ ਮਿਜ਼ਾਈਲ ਅਮਰੀਕਾ ਦੇ ਅਲਾਸਕਾ ਖੇਤਰ ਤੱਕ ਪਹੁੰਚ ਸਕਦੀ ਹੈ।

 

ਉੱਤਰੀ ਕੋਰੀਆ ਦੇ ਅੱਜ ਦੇ ਤਾਜ਼ਾ ਮਿਜ਼ਾਈਲ ਟੈਸਟ ਨੇ ਅਮਰੀਕਾ ਨੂੰ ਭੜਕਾ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਦੀ ਜੰਮ ਕੇ ਆਲੋਚਨਾ ਕੀਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਡੋਨਾਲਡ ਟਰੰਪ ਇਸ ਸਬੰਧੀ ਅੱਜ ਅਹਿਮ ਐਲਾਨ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਉੱਤਰੀ ਕੋਰੀਆ ਨੇ ਇਹ ਮਿਜ਼ਾਈਲ ਟੈਸਟ ਉਸ ਵਕਤ ਕੀਤਾ ਹੈ ਜਦੋਂ ਅਮਰੀਕਾ ਆਪਣਾ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ।

 

ਓਧਰ ਸੰਯੁਕਤ ਰਾਸ਼ਟਰ ‘ਚ ਚੀਨ ਦੇ ਰਾਜਦੂਤ ਨੇ ਉੱਤਰੀ ਕੋਰੀਆ ਦੇ ਨਾਲ ਤਣਾਅ ਘੱਟ ਕਰਨ ਲਈ ਕੋਈ ਰਸਤਾ ਕੱਢਣ ‘ਚ ਵਿਸ਼ਵ ਤਾਕਤਾਂ ਨੂੰ ਅਸਫਲ ਰਹਿਣ ‘ਤੇ ਤਬਾਹਕੁਨ ਨਤੀਜਿਆਂ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਸੰਕਟ ਕਾਬੂ ਤੋਂ ਬਾਹਰ ਹੋ ਸਕਦਾ ਹੈ। ਇਸ ਨਾਲ ਪੂਰੀ ਦੁਨੀਆ ਦਾ ਬਹੁਤ ਵੱਡਾ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਦੂਜੇ ਵਿਸ਼ਵ ਯੁੱਧ ‘ਚ ਦੁਨੀਆਂ ਪ੍ਰਮਾਣੂ ਬੰਬਾਂ ਦੇ ਨਤੀਜੇ ਭੁਗਤ ਚੁੱਕੀ ਹੈ। ਹੁਣ ਵੀ ਉਸ ਸਮੇਂ ਵਾਲਾ ਮਾਹੌਲ ਬਣਦਾ ਜਾ ਰਿਹਾ ਹੈ।

First Published: Tuesday, 4 July 2017 1:08 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ