ਪ੍ਰਧਾਨ ਮੰਤਰੀ ਮੋਦੀ ਵਿਦੇਸ਼ 'ਚ ਚਲਾ ਰਹੇ ਨੇ ਕਹੀ

By: ਏਬੀਪੀ ਸਾਂਝਾ | | Last Updated: Monday, 13 November 2017 1:40 PM
ਪ੍ਰਧਾਨ ਮੰਤਰੀ ਮੋਦੀ ਵਿਦੇਸ਼ 'ਚ ਚਲਾ ਰਹੇ ਨੇ ਕਹੀ

ਮਨੀਲਾ: ਆਪਣੇ ਵਿਦੇਸ਼ੀ ਦੌਰਿਆਂ ਕਾਰਨ ਹਮੇਸ਼ਾ ਚਰਚਾ ‘ਚ ਰਹਿਣ ਵਾਲੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੱਲ੍ਹ ਫਿਲੀਪੀਂਸ ਦੇ ਦੌਰੇ ‘ਤੇ ਹਨ। ਆਪਣੇ ਕੱਪੜਿਆਂ ਤੇ ਸੈਲਫੀ ਕਾਰਨ ਸੁਰਖੀਆਂ ਬਟੋਰਨ ਵਾਲੇ ਮੋਦੀ ਫਿਲੀਪੀਂਸ ‘ਚ ਕਹੀ ਚਲਾਉਂਦੇ ਹੋਏ ਦਿਖਾਈ ਦਿੱਤੇ।

 

 

 

ਦਰਅਸਲ ਫਿਲੀਪੀਂਸ ਦੀ ਰਾਜਧਾਨੀ ‘ਚ ਸੋਮਵਾਰ ਨੂੰ ASEAN ਦਾ ਉਦਘਾਟਨ ਹੋਇਆ ਜਿਸ ‘ਚ ਨਰਿੰਦਰ ਮੋਦੀ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਮੇਤ ਕਈ ਦੱਖਣੀ ਪੂਰਬੀ ਏਸ਼ੀਅਨ ਦੇਸ਼ਾਂ ਦੇ ਰਾਸ਼ਟਰਪਤੀ ਸ਼ਾਮਲ ਹੋਏ। ਮੋਦੀ ਨੇ ਲਾਸ ਬੇਨੋਸ ਸਥਿਤ ਅੰਤਰਰਾਸ਼ਟਰੀ ਰਾਈਸ ਰਿਸਰਚ ਇੰਸਟੀਚਿਊਟ ਦਾ ਦੌਰਾ ਕੀਤਾ। ਜਿੱਥੇ ਉਨ੍ਹਾਂ ਆਪਣੇ ਨਾਮ ‘ਤੇ ਬਣੀ ਸ਼੍ਰੀ ਨਰਿੰਦਰ ਮੋਦੀ ਰੇਜਲੀਅੰਟ ਰਾਈਸ ਫੀਲਡ ਲੈਬੋਰਟਰੀ ਦਾ ਉਦਘਾਟਨ ਕੀਤਾ। ਇਸ ਦੌਰਾਨ ਆਪਣੇ ਹੱਥਾਂ ਨਾਲ ਆਪ ਖੁਦਾਈ ਕੀਤੀ।

 

 

 

ਅੱਜ ਮੋਦੀ ਤੇ ਡੋਨਾਲਡ ਟਰੰਪ ਵਿਚਕਾਰ ਅਧਿਕਾਰਿਕ ਮੁਲਾਕਾਤ ਹੋਣੀ ਹੈ। ਮੀਟੀੰਗ ‘ਚ ਇੰਡੋ-ਪੈਸਿਫਿਕ ਰੀਜਨ ‘ਚ ਸੁਰੱਖਿਆ ਮੁੱਦਿਆਂ ਨੂੰ ਲੈ ਕੇ ਗੱਲਬਾਤ ਦੀ ਉਮੀਦ ਹੈ।

First Published: Monday, 13 November 2017 1:40 PM

Related Stories

ਸਾਊਦੀ ਅਰਬ 'ਚ ਫਸੇ ਭਾਰਤੀਆਂ ਨੇ ਲਾਈ ਮਦਦ ਦੀ ਗੁਹਾਰ, ਭੇਜੀ ਵੀਡੀਓ
ਸਾਊਦੀ ਅਰਬ 'ਚ ਫਸੇ ਭਾਰਤੀਆਂ ਨੇ ਲਾਈ ਮਦਦ ਦੀ ਗੁਹਾਰ, ਭੇਜੀ ਵੀਡੀਓ

ਚੰਡੀਗੜ੍ਹ: ਸਾਊਦੀ ਅਰਬ ਵਿੱਚ ਫਸੇ ਹੋਏ ਕਈ ਭਾਰਤੀ ਨੌਜਵਾਨਾਂ ਨੇ ਅੱਜ ਆਪਣੀ ਇੱਕ

ਜਿੱਥੇ ਜ਼ਿੰਦਗੀ ਹੁੰਦੀ ਹੈ 400 ਵਿੱਚ ਨੀਲਾਮ...
ਜਿੱਥੇ ਜ਼ਿੰਦਗੀ ਹੁੰਦੀ ਹੈ 400 ਵਿੱਚ ਨੀਲਾਮ...

ਤ੍ਰਿਪੋਲੀ, (ਲਿਬੀਆ): ਇੱਕ ਆਦਮੀ ਬੋਲੀ ਦੇ ਰਿਹਾ ਹੈ, “ਹਾਂ ਜੀ, ਅੱਠ ਸੌ, 900…, 1,100…,

ਭਾਰਤ ਦੀ ਜਿੱਤ ਦੇ ਰਾਹ 'ਚ ਬ੍ਰਿਟੇਨ ਦੇ ਰੋੜੇ?
ਭਾਰਤ ਦੀ ਜਿੱਤ ਦੇ ਰਾਹ 'ਚ ਬ੍ਰਿਟੇਨ ਦੇ ਰੋੜੇ?

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ਦੀ ਅੰਤਰਾਸ਼ਟਰੀ ਅਦਾਲਤ ਵਿੱਚ ਜੱਜਾਂ ਦੀ ਚੋਣ ਭਾਰਤ

ਕੁਪੋਸ਼ਣ ਦੇ ਸ਼ਿਕਾਰ ਹਨ ਉੱਤਰੀ ਕੋਰੀਆਈ ਫ਼ੌਜੀ
ਕੁਪੋਸ਼ਣ ਦੇ ਸ਼ਿਕਾਰ ਹਨ ਉੱਤਰੀ ਕੋਰੀਆਈ ਫ਼ੌਜੀ

ਸਿਓਲ : ਪਰਮਾਣੂ ਹਥਿਆਰਾਂ ਲਈ ਆਖ਼ਰੀ ਹੱਦ ਤਕ ਜਾ ਚੁੱਕੇ ਉੱਤਰੀ ਕੋਰੀਆ ਦਾ ਸੱਚ ਇਹ ਵੀ

ਸੁਪਰੀਮ ਕੋਰਟ ਦੇ ਜੱਜ ਨੇ ਫੇਸਬੁੱਕ 'ਤੇ ਸਨਸਨੀ ਫ਼ੈਲਾ...
ਸੁਪਰੀਮ ਕੋਰਟ ਦੇ ਜੱਜ ਨੇ ਫੇਸਬੁੱਕ 'ਤੇ ਸਨਸਨੀ ਫ਼ੈਲਾ...

ਨਵੀਂ ਦਿੱਲੀ : ਹਾਲੀਵੁੱਡ ਦੇ ਉੱਘੇ ਫਿਲਮ ਨਿਰਮਾਤਾ ਹਾਰਵੇ ਵੀਨਸਟੀਨ ਖ਼ਿਲਾਫ਼

ਬਦਫੈਲੀ ਤੇ ਹੱਤਿਆ ਦੇ ਦੋਸ਼ 'ਚ ਵਿਦਿਆਰਥੀਆਂ ਨੂੰ 75 ਸਾਲ ਦੀ ਸਜ਼ਾ
ਬਦਫੈਲੀ ਤੇ ਹੱਤਿਆ ਦੇ ਦੋਸ਼ 'ਚ ਵਿਦਿਆਰਥੀਆਂ ਨੂੰ 75 ਸਾਲ ਦੀ ਸਜ਼ਾ

ਲਾਹੌਰ : ਪਾਕਿਸਤਾਨ ‘ਚ ਕੋਰਟ ਨੇ ਪੰਜਵੀਂ ਦੇ ਵਿਦਿਆਰਥੀ ਨਾਲ ਬਦਫੈਲੀ ਕਰਨ ਤੋਂ

ਸੋਸ਼ਲ ਮੀਡੀਆ 'ਤੇ ਸਿੱਖ ਐਮ.ਪੀ. 'ਤੇ ਵਰ੍ਹਾਇਆ ਗਾਲ੍ਹਾਂ ਦੀ ਮੀਂਹ
ਸੋਸ਼ਲ ਮੀਡੀਆ 'ਤੇ ਸਿੱਖ ਐਮ.ਪੀ. 'ਤੇ ਵਰ੍ਹਾਇਆ ਗਾਲ੍ਹਾਂ ਦੀ ਮੀਂਹ

ਲੰਡਨ: ਇੰਗਲੈਂਡ ਦੇ ਸਿੱਖ ਐਮ.ਪੀ. ਤਨਮਨ ਢੇਸੀ ਨੂੰ ਪੰਜਾਬ ‘ਚ ਗ੍ਰਿਫਤਾਰ ਹੋਏ

ਅਮਰੀਕੀ ਫੌਜ ਕਰ ਸਕਦੀ ਪਰਮਾਣੂ ਹਮਲੇ ਤੋਂ ਇਨਕਾਰ 
ਅਮਰੀਕੀ ਫੌਜ ਕਰ ਸਕਦੀ ਪਰਮਾਣੂ ਹਮਲੇ ਤੋਂ ਇਨਕਾਰ 

  ਹੈਲੇਫੈਕਸ : ਅਮਰੀਕੀ ਰਣਨੀਤੀ ਕਮਾਨ ਦੇ ਵੱਡੇ ਅਧਿਕਾਰੀ ਨੇ ਕਿਹਾ ਹੈ ਕਿ ਜੇਕਰ

 ਉੱਤਰੀ ਕੋਰੀਆ ਦੀ ਕਿਊਬਾ ਨਾਲ ਯਾਰੀ ਤੋਂ ਸੰਕੇਤ, ਸ਼ੀਤ ਯੁੱਧ ਦੀ ਤਿਆਰੀ ?
ਉੱਤਰੀ ਕੋਰੀਆ ਦੀ ਕਿਊਬਾ ਨਾਲ ਯਾਰੀ ਤੋਂ ਸੰਕੇਤ, ਸ਼ੀਤ ਯੁੱਧ ਦੀ ਤਿਆਰੀ ?

ਨਵੀਂ ਦਿੱਲੀ: ਪਹਿਲਾਂ ਉੱਤਰੀ ਕੋਰੀਆ ਨੇ ਅਮਰੀਕਾ ਨੂੰ ਨਿਊਕਲੀਅਰ ਅਟੈਕ ਦੀ ਧਮਕੀ

ਪਰਵਾਸੀ ਭਾਰਤੀਆਂ ਨੂੰ ਵੱਡੀ ਰਾਹਤ!
ਪਰਵਾਸੀ ਭਾਰਤੀਆਂ ਨੂੰ ਵੱਡੀ ਰਾਹਤ!

ਨਵੀਂ ਦਿੱਲੀ: ਪਰਵਾਸੀ ਭਾਰਤੀਆਂ ਲਈ ਖੁਸ਼ਖਬਰੀ ਹੈ। UIDAI ਨੇ ਐਨ.ਆਰ.ਆਈ. ਨੂੰ ਵੱਡੀ