ਗ਼ਰੀਬ ਦੇਸ਼ ਦਾ ਅਮੀਰ PM

By: ABP SANJHA | | Last Updated: Saturday, 17 June 2017 2:11 PM
ਗ਼ਰੀਬ ਦੇਸ਼ ਦਾ ਅਮੀਰ PM

ਨਵੀਂ ਦਿੱਲੀ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਕੁੱਲ ਸੰਪਤੀ ਵਿੱਚ ਕਮੀ ਦੇ ਬਾਵਜੂਦ ਉਹਨਾਂ ਨੇ ਅਰਬਪਤੀ ਹੋਣ ਦਾ ਰੁਤਬਾ ਬਰਕਰਾਰ ਰੱਖਿਆ ਹੈ। ਨਵਾਜ਼ ਪਾਕਿਸਤਾਨ ਦੇ ਸਭ ਤੋਂ ਅਮੀਰ ਸਾਂਸਦਾਂ ਵਿਚੋਂ ਇੱਕ ਹਨ।ਸਾਲ 2016 ਵਿੱਚ ਨਵਾਜ਼ ਦੀ ਐਲਾਨੀ ਗਈ ਸੰਪਤੀ ਦੇ ਮੁਤਾਬਿਕ ਉਹ 1.72 ਅਰਬ ਰੁਪਏ ਦੇ ਮਾਲਕ ਹਨ।

 
ਪਨਾਮਾ ਪੇਪਰ ਲੀਕ ਵਿਵਾਦ ਦੇ ਬਾਵਜੂਦ ਸ਼ਰੀਫ਼ ਨੂੰ ਆਪਣੇ ਪੁੱਤਰ ਹੁਸੈਨ ਤੋਂ ਲਗਾਤਾਰ ਵੱਡੀ ਮਾਤਰਾ ਵਿੱਚ ਪੂੰਜੀ ਮਿਲ ਰਹੀ ਹੈ। ਹੁਸੈਨ ਸਾਉਦੀ ਅਰਬ ਵਿੱਚ ਕਾਰੋਬਾਰ ਕਰਦਾ ਹੈ। ਪਨਾਮਾ ਪੇਪਰ ਲੀਕ ਮਾਮਲੇ ਨੇ ਪਾਕਿਸਤਾਨ ਦੀ ਸਤਾਰੂੜ ਪਰਿਵਾਰ ਨੂੰ ਅਦਾਲਤ ਵਿੱਚ ਘਸੀਟ ਦਿੱਤਾ ਹੈ।

 

 

 
ਪਾਕਿਸਤਾਨ ਚੋਣ ਕਮਿਸ਼ਨ ਵੱਲੋਂ ਕੱਲ੍ਹ ਜਾਰੀ ਸਾਂਸਦਾਂ ਦੀ ਸੰਪਤੀ ਸਬੰਧੀ ਬਿਊਰੋ ਦੇ ਅਨੁਸਾਰ ਪ੍ਰਧਾਨ ਮੰਤਰੀ ਦੇ ਪਾਸ 2012 ਵਿੱਚ 26.16 ਕਰੋੜ ਰੁਪਏ ਦੀ ਸੰਪਤੀ ਸੀ, ਪਰ 2013 ਵਿੱਚ ਇਹ ਛੇ ਗੁਣਾ ਵੱਧ ਕੇ 1.82 ਅਰਬ ਰੁਪਏ ਹੋ ਗਈ ਜੋ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦੀ ਤੀਜੀ ਪਾਰੀ ਦਾ ਪਹਿਲਾ ਸਾਲ ਸੀ।

 

 
ਡਾਨ ਅਖ਼ਬਾਰ ਦੇ ਅਨੁਸਾਰ ਸਾਲ 2014 ਵਿੱਚ ਉਨ੍ਹਾਂ ਦੀ ਸੰਪਤੀ 2 ਅਰਬ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਪਰ 2015 ਵਿਚ4ਚ ਇਹ ਥੋੜ੍ਹੀ ਘੱਟ ਕੇ 1.96 ਅਰਬ ਰੁਪਏ ਹੋ ਗਈ। ਸਾਲ 2011 ਵਿੱਚ ਸ਼ਰੀਫ਼ ਦੇ ਕੋਲ 16 .6 ਕਰੋੜ ਰੁਪਏ ਦੀ ਸੰਪਤੀ ਸੀ।
ਪਿਛਲੀ 30 ਜੂਨ 2016 ਨੂੰ ਸਮਾਪਤ ਹੋਏ ਵਿੱਤੀ ਸਾਲ ਵਿੱਚ ਉਨ੍ਹਾਂ ਦੀ ਸੰਪਤੀ ਵਿੱਚ ਗਿਰਾਵਟ ਦਰਜ ਕੀਤੀ ਗਈ ਅਤੇ ਇਹ ਘੱਟ ਕੇ 1.72 ਅਰਬ ਰੁਪਏ ਦੇ ਅੰਕੜੇ ਉੱਤੇ ਆ ਗਈ।

First Published: Saturday, 17 June 2017 2:11 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ