ਨਵਾਜ਼ ਸ਼ਰੀਫ਼ ਦਾ ਮੁੰਡਾ ਕਸੂਤਾ ਫਸਿਆ!

By: Harsharan K | | Last Updated: Wednesday, 5 July 2017 10:48 AM
ਨਵਾਜ਼ ਸ਼ਰੀਫ਼ ਦਾ ਮੁੰਡਾ ਕਸੂਤਾ ਫਸਿਆ!

ਲਾਹੌਰ:  ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਵੱਡੇ ਬੇਟੇ ਹੁਸੈਨ ਨਵਾਜ਼ ਮੰਗਲਵਾਰ ਨੂੰ ਛੇਵੀਂ ਵਾਰੀ ਪਨਾਮਾ ਪੇਪਰ ਲੀਕ ਮਾਮਲੇ ਦੀ ਜਾਂਚ ਕਰ ਰਹੀ ਕਮੇਟੀ ਦੇ ਸਾਹਮਣੇ ਪੇਸ਼ ਹੋਏ। ਸੁਪਰੀਮ ਕੋਰਟ ਵੱਲੋਂ ਗਿਠਤ ਸਾਂਝੀ ਜਾਂਚ ਕਮੇਟੀ (ਜੀਆਈਟੀ) ਸ਼ਰੀਫ਼ ਪਰਿਵਾਰ ਦੀ ਵਿਦੇਸ਼ ‘ਚ ਜਾਇਦਾਦ ਅਤੇ ਭਿ੫ਸ਼ਟਾਚਾਰ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਜੇਆਈਟੀ ੧੦ ਜੁਲਾਈ ਨੂੰ ਆਪਣੀ ਰਿਪੋਰਟ ਕੋਰਟ ‘ਚ ਪੇਸ਼ ਕਰੇਗੀ।

 
ਡਾਨ ਨਿਊਜ਼ ਮੁਤਾਬਿਕ ਸ਼ਰੀਫ਼ ਦੇ ਛੋਟੇ ਬੇਟੇ ਹਸਨ ਨੇ ਸੋਮਵਾਰ ਨੂੰ ਜੇਆਈਟੀ ਦਾ ਸਾਹਮਣਾ ਕੀਤਾ ਸੀ ਜਦਕਿ ਬੇਟੀ ਮਰੀਅਮ ਬੁੱਧਵਾਰ ਨੂੰ ਪਹਿਲੀ ਵਾਰੀ ਇਸ ਦੇ ਸਾਹਮਣੇ ਪੇਸ਼ ਹੋਵੇਗੀ। ਵਿੱਤ ਮੰਤਰੀ ਇਸ਼ਾਕ ਡਾਰ ਦੀ ਵੀ ਜੇਆਈਟੀ ਦੇ ਸਾਹਮਣੇ ਪੇਸ਼ੀ ਹੋ ਚੁੱਕੀ ਹੈ। ਉਹ ਸ਼ਰੀਫ਼ ਦੇ ਛੋਟੀ ਬੇਟੀ ਦੇ ਸਹੁਰੇ ਹਨ। ਜੇਆਈਟੀ ਹੁਣ ਤਕ ਪ੍ਰਧਾਨ ਮੰਤਰੀ ਸਮੇਤ ਸ਼ਰੀਫ਼ ਪਰਿਵਾਰ ਦੇ ਅੱਠ ਮੈਂਬਰਾਂ ਨੂੰ ਪੁੱਛਗਿੱਛ ਲਈ ਬੁਲਾ ਚੁੱਕੀ ਹੈ।

 
ਸ਼ਰੀਫ਼ ਤੋਂ 15 ਜੂਨ ਨੂੰ ਕਰੀਬ ਤਿੰਨ ਘੰਟੇ ਤਕ ਪੁੱਛਗਿੱਛ ਹੋਈ ਸੀ। ਉਹ ਕਿਸੇ ਜਾਂਚ ਕਮੇਟੀ ਦੇ ਸਾਹਮਣੇ ਪੇਸ਼ ਹੋਣ ਵਾਲੇ ਪਾਕਿਸਤਾਨ ਦੇ ਪਹਿਲੇ ਪ੍ਰਧਾਨ ਮੰਤਰੀ ਹਨ। ਉਨ੍ਹਾਂ ਦੇ ਭਰਾ ਅਤੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਸ਼ਹਿਬਾਜ਼ ਸ਼ਰੀਫ਼ 17 ਜੂਨ ਨੂੰ ਪੇਸ਼ ਹੋਏ ਸਨ। ਸੁਪਰੀਮ ਕੋਰਟ ਨੇ 20 ਅਪ੍ਰੈਲ ਨੂੰ ਛੇ ਮੈਂਬਰੀ ਜੇਆਈਟੀ ਗਿਠਤ ਕੀਤੀ ਸੀ ਅਤੇ ਉਸ ਨੂੰ ਦੋ ਮਹੀਨੇ ‘ਚ ਜਾਂਚ ਪੂਰੀ ਕਰਨ ਦਾ ਹੁਕਮ ਦਿੱਤਾ ਸੀ।

First Published: Wednesday, 5 July 2017 10:48 AM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ