ਅਮਰੀਕਾ 'ਚ ਟਰੰਪ ਦਾ ਆਪ੍ਰੇਸ਼ਨ ਜੈਨਸ ਸ਼ੁਰੂ

By: ABP SANJHA | | Last Updated: Thursday, 11 January 2018 2:45 PM
ਅਮਰੀਕਾ 'ਚ ਟਰੰਪ ਦਾ ਆਪ੍ਰੇਸ਼ਨ ਜੈਨਸ ਸ਼ੁਰੂ

ਵਾਸ਼ਿੰਗਟਨ : ਅਮਰੀਕਾ ਗ੍ਰਹਿ ਸੁਰੱਖਿਆ ਵਿਭਾਗ ‘ਆਪ੍ਰੇਸ਼ਨ ਜੈਨਸ’ ਤਹਿਤ ਉਨ੍ਹਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਵਿਚ ਗ਼ਲਤ ਤਰੀਕਿਆਂ ਨਾਲ ਨਾਗਰਿਕਤਾ ਹਾਸਲ ਕੀਤੀ ਹੈ। ਅਜਿਹੇ ਹੀ ਇੱਕ ਮਾਮਲੇ ਨਿਊ ਜਰਸੀ ਵਿੱਚ 43 ਸਾਲ ਦੇ ਬਲਜਿੰਦਰ ਸਿੰਘ ਉਰਫ਼ ਦਵਿੰਦਰ ਸਿੰਘ ਨੂੰ ਧੋਖਾਧੜੀ ਦੇ ਦੋਸ਼ ਕਾਰਨ ਆਪਣੀ ਨਾਗਰਿਕਤਾ ਗਵਾਉਣੀ ਪਈ ਹੈ।
ਨਿਆਂ ਵਿਭਾਗ ਅਨੁਸਾਰ ਇਹ ਕੇਸ ਜਾਂਚ ਕਰਨ ਲਈ ਅਤੇ ਗ਼ੈਰ ਕਾਨੂੰਨੀ ਤਰੀਕੇ ਨਾਲ ਨਾਗਰਿਕਤਾ ਪ੍ਰਾਪਤ ਕਰਨ ਵਾਲਿਆਂ ਵਿਰੁੱਧ ਨਾਗਰਿਕਤਾ ਰੱਦ ਕਰਨ ਲਈ ਕਾਰਵਾਈ ਲਈ ਦੋ ਵਿਭਾਗਾਂ ਵਲੋਂ ਮਿਲ ਕੇ ਕੀਤੇ ਕੰਮ ਦਾ ਨਤੀਜਾ ਹੈ।
ਆਪ੍ਰੇਸ਼ਨ ਜੈਨਸ ਤਹਿਤ ਆਰੰਭੀ ਪ੍ਰਕਿਰਿਆ ਤਹਿਤ ਅਮਰੀਕੀ ਨਾਗਰਿਕ ਤੇ ਪ੍ਰਵਾਸ ਸੇਵਾ (ਯੂ ਐਸ ਸੀ ਆਈ ਐਸ) ਨੇ ਅਜਿਹੇ 315,000 ਕੇਸਾਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਦੇ ਨਾ ਤਾਂ ਕੋਈ ਜਾਇਜ਼ ਦਸਤਾਵੇਜ਼ ਹੈ ਅਤੇ ਨਾ ਹੀ ਉਂਗਲਾਂ ਦੇ ਨਿਸ਼ਾਨਾ ਦੇ ਅੰਕੜੇ ਕੇਂਦਰੀ ਡਿਜ਼ੀਟਲ ਫਿੰਗਰਪਿ੍ੰਟ ਰਿਪੋਜ਼ਿਟਰੀ ‘ਚ ਦਰਜ ਹਨ।
ਇਨ੍ਹਾਂ ਕੇਸਾਂ ‘ਚ ਨਾਗਰਿਕਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ‘ਚ ਕੁਝ ਕੋਲੋਂ ਅਪਰਾਧਿਕ ਰਿਕਾਰਡ ਅਤੇ ਹੋਰ ਪਿਛੋਕੜ ਸਬੰਧੀ ਜਾਣਕਾਰੀ ਮੰਗੀ ਜਾ ਸਕਦੀ ਹੈ।

First Published: Thursday, 11 January 2018 11:04 AM

Related Stories

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ
ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ

ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਹੈ ਕਿ

ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 
ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 

ਵਾਸ਼ਿੰਗਟਨ: ਪਾਕਿਸਤਾਨੀਆਂ ਦੇ ਇੱਕ ਸਮੂਹ ਨੇ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ ਦੀ

ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ
ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ

ਓਂਟਾਰੀਓ: ਕੈਨੇਡਾ ਦੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਆਪਣੀ

'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?
'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?

ਨਵੀਂ ਦਿੱਲੀ: ਮੋਦੀ ਸਰਕਾਰ ਨੇ ਹੱਜ ਯਾਤਰੀਆਂ ਲਈ ਦਿੱਤੀ ਜਾਣ ਵਾਲੀ ਸਰਕਾਰੀ

ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ
ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ

ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਭਾਰਤੀ ਦੂਤਾਵਾਸ ‘ਤੇ

ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....
ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....

ਮਾਸਕੋ- ਈਰਾਨ ਨਾਲ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਦੇ ਐਟਮੀ ਸਮਝੌਤਿਆਂ ਨੂੰ ਬਦਲਣ ਦੀ