ਅਮਰੀਕੀ ਰਾਸ਼ਟਰਪਤੀ ਟਰੰਪ ਦੀ ਦਿਮਾਗੀ ਹਾਲਤ ਵਿਗੜੀ ?

By: ABP SANJHA | | Last Updated: Monday, 8 January 2018 1:30 PM
ਅਮਰੀਕੀ ਰਾਸ਼ਟਰਪਤੀ ਟਰੰਪ ਦੀ ਦਿਮਾਗੀ ਹਾਲਤ ਵਿਗੜੀ  ?

ਵਾਸ਼ਿੰਗਟਨ: ਅਕਸਰ ਵਿਵਾਦਾਂ ਵਿੱਚ ਰਹੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੀ ਮਾਨਸਿਕ ਹਾਲਤ ਬਾਰੇ ਬਹਿਸ ਛਿੜੀ ਹੈ। ਵਿਰੋਧੀ ਧਿਰ ਨੇ ਟਰੰਪ ਦੀ ਮਾਨਸਿਕ ਹਾਲਤ ‘ਤੇ ਕਈ ਸਵਾਲ ਦਾਗੇ ਹਨ। ਇਨ੍ਹਾਂ ਸਵਾਲਾਂ ਤੋਂ ਬਾਅਦ ਹੀ ਅਮਰੀਕੀ ਰਾਸ਼ਟਰਪਤੀ ਦੀ ਮਾਨਸਿਕ ਹਾਲਤ ਨੂੰ ਲੈ ਕੇ ਬਹਿਸ ਛਿੜੀ ਹੈ। ਇਸੇ ਬਹਿਸ ਦੇ ਦਰਮਿਆਨ ਯੂ.ਐਨ. ਵਿੱਚ ਅਮਰੀਕਾ ਦੀ ਅਗਵਾਈ ਕਰਨ ਵਾਲੀ ਨਿੱਕੀ ਹੈਲੀ ਦੀ ਸਪਸ਼ਟੀਕਰਨ ਸਾਹਮਣੇ ਆਇਆ ਹੈ।

 

ਸੰਯੁਕਤ ਰਾਸ਼ਟਰ ਅਮਰੀਕਾ ਦੀ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਕਿ ਵਾਈਟ ਹਾਊਸ ਵਿੱਚ ਕੋਈ ਵੀ ਰਾਸ਼ਟਰਪਤੀ ਡੌਨਲਡ ਟਰੰਪ ਦੀ ਮਾਨਸਿਕ ਹਾਲਤ (ਦਿਮਾਗੀ ਹਾਲਤ) ਬਾਰੇ ਸਵਾਲ ਨਹੀਂ ਉਠਾਉਂਦਾ।

 

ਹੈਲੀ ਨੇ ਕਿਹਾ, “ਮੈਂ ਵਾਈਟ ਹਾਊਸ ਵਿੱਚ ਮੌਜੂਦ ਲੋਕਾਂ ਬਾਰੇ ਜਾਣਦੀ ਹਾਂ। ਉਹ ਲੋਕ ਆਪਣੇ ਦੇਸ਼ ਨਾਲ ਪਿਆਰ ਕਰਦੇ ਹਨ ਤੇ ਰਾਸ਼ਟਰਪਤੀ ਦੀ ਇੱਜ਼ਤ ਕਰਦੇ ਹਨ। ਰਾਸ਼ਟਰਪਤੀ ਦੀ (ਮਾਨਸਿਕ) ਸਥਿਰਤਾ ਬਾਰੇ ਕੋਈ ਵੀ ਸਵਾਲ ਨਹੀਂ ਚੁੱਕਦਾ।

First Published: Monday, 8 January 2018 1:24 PM

Related Stories

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ
ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ

ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਹੈ ਕਿ

ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 
ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 

ਵਾਸ਼ਿੰਗਟਨ: ਪਾਕਿਸਤਾਨੀਆਂ ਦੇ ਇੱਕ ਸਮੂਹ ਨੇ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ ਦੀ

ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ
ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ

ਓਂਟਾਰੀਓ: ਕੈਨੇਡਾ ਦੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਆਪਣੀ

'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?
'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?

ਨਵੀਂ ਦਿੱਲੀ: ਮੋਦੀ ਸਰਕਾਰ ਨੇ ਹੱਜ ਯਾਤਰੀਆਂ ਲਈ ਦਿੱਤੀ ਜਾਣ ਵਾਲੀ ਸਰਕਾਰੀ

ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ
ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ

ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਭਾਰਤੀ ਦੂਤਾਵਾਸ ‘ਤੇ

ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....
ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....

ਮਾਸਕੋ- ਈਰਾਨ ਨਾਲ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਦੇ ਐਟਮੀ ਸਮਝੌਤਿਆਂ ਨੂੰ ਬਦਲਣ ਦੀ