ਉੱਤਰੀ ਕੋਰੀਆ ਵੱਲੋਂ ਗੱਲਬਾਤ ਲਈ ਦੱਖਣੀ ਕੋਰੀਆ ਦਾ ਸੱਦਾ ਪ੍ਰਵਾਨ...

By: abp sanjha | | Last Updated: Saturday, 6 January 2018 10:47 AM
ਉੱਤਰੀ ਕੋਰੀਆ ਵੱਲੋਂ ਗੱਲਬਾਤ ਲਈ ਦੱਖਣੀ ਕੋਰੀਆ ਦਾ ਸੱਦਾ ਪ੍ਰਵਾਨ...

ਸਿਓਲ: ਉੱਤਰੀ ਕੋਰੀਆ ਨੇ ਦੱਖਣੀ ਕੋਰੀਆ ਦਾ ਅਗਲੇ ਹਫ਼ਤੇ ਗੱਲਬਾਤ ਦਾ ਸੱਦਾ ਪ੍ਰਵਾਨ ਕਰ ਲਿਆ। ਸਿਓਲ ਅਤੇ ਵਾਸ਼ਿੰਗਟਨ ਵੱਲੋਂ ਸਾਂਝੀ ਫੌਜੀ ਮਸ਼ਕ ਟਾਲੇ ਜਾਣ ਲਈ ਸਹਿਮਤ ਹੋਣ ਦੇ ਕੁਝ ਘੰਟੇ ਮਗਰੋਂ ਇਹ ਸਹਿਮਤੀ ਹੋਈ ਹੈ।

 
ਦੱਖਣੀ ਕੋਰੀਆ ਅਤੇ ਅਮਰੀਕਾ ਸਾਂਝੀ ਫੌਜੀ ਮਸ਼ਕ ਸਰਦ ਰੱਤ ਓਲੰਪਿਕਸ ਤਕ ਟਾਲਣ ਲਈ ਸਹਿਮਤ ਹੋ ਗਏ ਹਨ, ਕਿਉਂਕਿ ਇਸ ਨਾਲ ਪਿਓਂਗਯਾਂਗ ਨਾਰਾਜ਼ ਹੋ ਗਿਆ ਸੀ।

 
ਇਹ ਮੀਟਿੰਗ ਦਸੰਬਰ 2015 ਤੋਂ ਬਾਅਦ ਪਹਿਲੀ ਮੀਟਿੰਗ ਹੈ ਜੋ ਪੈਨਿਨਸੁਲਾ ਨੂੰ ਵੰਡਦੀ ਸਖ਼ਤ ਸੁਰੱਖਿਆ ਵਾਲੀ ਗੈਰਫੌਜੀ ਜ਼ੋਨ ਦੇ ਪਿੰਡ ਪਨਮੁਨਜਮ ਵਿੱਚ ਹੋਵੇਗੀ। ਉੱਤਰੀ ਕੋਰੀਆ ਵੱਲੋਂ 2017 ਵਿੱਚ ਮਿਜ਼ਾਈਲਾਂ ਅਤੇ ਐਟਮ ਬੰਬ ਦੀ ਕੀਤੀ ਗਈ ਅਜ਼ਮਾਇਸ਼ ਨਾਲ ਭਾਰੀ ਤਣਾਅ ਪੈਦਾ ਹੋ ਗਿਆ ਸੀ।

 
ਮੌਜੂਦਾ ਤਬਦੀਲੀ ਉੱਤਰ ਕੋਰਿਆਈ ਆਗੂ ਕਿਮ ਜੋਂਗ ਉਨ ਵੱਲੋਂ ਨਵੇਂ ਵਰ੍ਹੇ ਦੇ ਭਾਸ਼ਣ ਦੌਰਾਨ ਅਮਰੀਕਾ ਨੂੰ ਇਹ ਚੇਤਾਵਨੀ ਦੇਣ ਕਿ ਉਸ ਦੀ ਟੇਬਲ ’ਤੇ ਪ੍ਰਮਾਣੂ ਬਟਨ ਹੈ ਪਰ ਪਿਓਂਗਯਾਂਗ ਅਗਲੇ ਮਹੀਨੇ ਦੱਖਣੀ ਕੋਰੀਆ ’ਚ ਹੋਣ ਵਾਲੀਆਂ ਸਰਦਰੁੱਤ ਓਲੰਪਿਕ ਖੇਡਾਂ ਵਿੱਚ ਟੀਮ ਭੇਜ ਸਕਦਾ ਹੈ। -ਪੀਟੀਆਈ

First Published: Saturday, 6 January 2018 10:47 AM

Related Stories

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ
ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ

ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਹੈ ਕਿ

ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 
ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 

ਵਾਸ਼ਿੰਗਟਨ: ਪਾਕਿਸਤਾਨੀਆਂ ਦੇ ਇੱਕ ਸਮੂਹ ਨੇ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ ਦੀ

ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ
ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ

ਓਂਟਾਰੀਓ: ਕੈਨੇਡਾ ਦੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਆਪਣੀ

'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?
'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?

ਨਵੀਂ ਦਿੱਲੀ: ਮੋਦੀ ਸਰਕਾਰ ਨੇ ਹੱਜ ਯਾਤਰੀਆਂ ਲਈ ਦਿੱਤੀ ਜਾਣ ਵਾਲੀ ਸਰਕਾਰੀ

ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ
ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ

ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਭਾਰਤੀ ਦੂਤਾਵਾਸ ‘ਤੇ

ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....
ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....

ਮਾਸਕੋ- ਈਰਾਨ ਨਾਲ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਦੇ ਐਟਮੀ ਸਮਝੌਤਿਆਂ ਨੂੰ ਬਦਲਣ ਦੀ