ਲੰਦਨ 'ਚ ਰਾਹਗੀਰਾਂ 'ਤੇ ਚੜ੍ਹਾਈ ਕਾਰ, 1 ਮੌਤ

By: ABP SANJHA | | Last Updated: Monday, 19 June 2017 11:36 AM
ਲੰਦਨ 'ਚ ਰਾਹਗੀਰਾਂ 'ਤੇ ਚੜ੍ਹਾਈ ਕਾਰ, 1 ਮੌਤ

Injured people are assisted after an incident on Westminster Bridge in London, March 22, 2017. REUTERS/Toby Melville - RTX326G6

ਲੰਦਨ:- ਇੰਗਲੈਂਡ ਦੇ ਲੰਦਨ ਸਥਿਤ ਫਿੰਸਬਰੀ ਇਲਾਕੇ ਵਿੱਚ ਇੱਕ ਕਾਰ ਨੇ ਰਾਹਗੀਰਾਂ ਨੂੰ ਦਰੜ ਦਿੱਤਾ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ 8 ਹੋਰ ਲੋਕ ਜ਼ਖਮੀ ਹੋ ਗਏ। ਲੰਦਨ ਦੀ ਮੈਟਰੋਪਾਲੀਟਿਨ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਮਾਮਲੇ ਵਿੱਚ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮੌਕੇ ‘ਤੇ ਮੋਜੂਦ ਲੋਕਾਂ ਨੇ ਦੱਸਿਆ ਕਿ ਲੋਕ ਜਦੋਂ ਮਸਜਿਦ ‘ਚੋਂ ਬਾਹਰ ਨਿਕਲ ਰਹੇ ਸਨ ਤਾਂ ਇੱਕ ਤੇਜ਼ ਰਫਤਾਰ ਵਾਹਨ ਨੇ ਰਾਹਗੀਰਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ ਕਈ ਲੋਕ ਜ਼ਖਮੀ ਹੋ ਗਏ।

 

 

ਘਟਨਾ ਦੌਰਾਨ ਉੱਥੇ ਚੀਕ ਚਿਹਾੜਾ ਮੱਚ ਗਿਆ ਸੀ। ਪਿਛਲੇ ਕੁਝ ਦਿਨਾਂ ਵਿੱਚ ਲੰਦਨ ਵਿੱਚ ਵਾਪਰੀ ਅਜਿਹੀ ਚੌਥੀ ਘਟਨਾ ਹੈ। 3 ਜੂਨ ਨੂੰ ਵਾਪਰੀ ਅਜਿਹੀ ਇੱਕ ਘਟਨਾ ਵਿੱਚ 8 ਲੋਕ ਮਾਰੇ ਗਏ ਸਨ ਤੇ 50 ਹੋਰ ਜ਼ਖਮੀ ਹੋਏ ਸਨ। 22 ਮਾਰਚ ਨੂੰ ਇੱਕ ਵਿਅਕਤੀ ਨੇ ਲੰਦਨ ਦੇ ਵੈਸਟਮਿਨਿਸਟਰ ਬ੍ਰਿਜ ਤੇ ਕਾਰ ਚੜਾ ਦਿੱਤੀ ਸੀ। 22 ਮਈ ਨੂੰ ਇੱਕ ਆਤਮਘਾਤੀ ਹਮਲਾਵਰ ਨੇ ਪਾਪ ਸਿੰਗਰ ਐਰਿਆਨਾ ਗ੍ਰਾਂਡੇ ਦੇ ਕੰਸਰਟ ਵਿੱਚ 22 ਲੋਕਾਂ ਨੂੰ ਮਾਰ ਦਿੱਤਾ ਸੀ।

First Published: Monday, 19 June 2017 11:36 AM

Related Stories

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ

ਬ੍ਰਿਟੇਨ 'ਚ ਰਾਤੋ ਰਾਤ ਹੀਰੋ ਬਣ ਗਿਆ ਇਹ 12 ਸਾਲਾ ਭਾਰਤੀ ਬੱਚਾ
ਬ੍ਰਿਟੇਨ 'ਚ ਰਾਤੋ ਰਾਤ ਹੀਰੋ ਬਣ ਗਿਆ ਇਹ 12 ਸਾਲਾ ਭਾਰਤੀ ਬੱਚਾ

ਲੰਡਨ, 17 ਅਗਸਤ (ਪੋਸਟ ਬਿਊਰੋ)- ਬ੍ਰਿਟੇਨ ਵਿੱਚ ਇਕ ਟੀ ਵੀ ਪ੍ਰੋਗਰਾਮ ਵਿੱਚ ਸਾਰੇ

ਚੀਨ ਦੀ ਖੂਨੀ ਸਾਜਿਸ਼: ਤਿੱਬਤ 'ਚ 'ਬਲੱਡ ਬੈਂਕ' ਤਬਦੀਲ, ਭਾਰਤ ਨੂੰ ਧਮਕੀ
ਚੀਨ ਦੀ ਖੂਨੀ ਸਾਜਿਸ਼: ਤਿੱਬਤ 'ਚ 'ਬਲੱਡ ਬੈਂਕ' ਤਬਦੀਲ, ਭਾਰਤ ਨੂੰ ਧਮਕੀ

ਨਵੀਂ ਦਿੱਲੀ: ਡੋਕਲਾਮ ਵਿਵਾਦ ‘ਤੇ ਭਾਰਤ ਤੇ ਚੀਨ ਵਿਚਾਲੇ ਖਿੱਚੋਤਾਣ ਵਧ ਰਹੀ ਹੈ।

ਓਬਾਮਾ ਦੇ ਇਸ ਟਵੀਟ ਨੇ ਇਤਿਹਾਸ ਰੱਚ ਦਿੱਤਾ
ਓਬਾਮਾ ਦੇ ਇਸ ਟਵੀਟ ਨੇ ਇਤਿਹਾਸ ਰੱਚ ਦਿੱਤਾ

ਵਾਸ਼ਿੰਗਟਨ:ਅਮਰੀਕਾ ਦੇ ਚਾਰਲੋਟਸਵਿਲੇ ‘ਚ ਨਸਲੀ ਹਿੰਸਾ ਨੂੰ ਲੈ ਕੇ ਸਾਬਕਾ