ਖ਼ਰਾਬ ਲਿਖਾਈ ਕਰਕੇ ਚਿੜ੍ਹਾਉਣ 'ਤੇ ਕਰ ਦਿੱਤੀ ਭੈਣ ਦੀ ਹੱਤਿਆ

By: abp sanjha | | Last Updated: Wednesday, 5 July 2017 12:48 PM
ਖ਼ਰਾਬ ਲਿਖਾਈ ਕਰਕੇ ਚਿੜ੍ਹਾਉਣ 'ਤੇ ਕਰ ਦਿੱਤੀ ਭੈਣ ਦੀ ਹੱਤਿਆ

ਲਾਹੌਰ :ਪਾਕਿਸਤਾਨ ‘ਚ 11 ਸਾਲ ਦੇ ਇਕ ਬੱਚੇ ਨੂੰ ਆਪਣੀ ਖ਼ਰਾਬ ਲਿਖਾਈ ਨੂੰ ਲੈ ਕੇ ਚਿੜ੍ਹਾਇਆ ਜਾਣਾ ਏਨਾ ਨਾਗਵਾਰ ਗੁਜ਼ਰਿਆ ਕਿ ਉਸ ਨੇ ਨੌਂ ਸਾਲ ਦੀ ਭੈਣ ਦੀ ਹੱਤਿਆ ਕਰ ਦਿੱਤੀ। ਉਸ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਉਸ ਨੇ ਪੁਲਿਸ ਨੂੰ ਦਿੱਤੇ ਬਿਆਨ ‘ਚ ਕਿਹਾ ਕਿ ਉਹ ਭਾਰਤੀ ਟੈਲੀਵਿਜ਼ਨ ਸੀਰੀਅਲ ਸੀਆਈਡੀ ਦੇਖਦਾ ਸੀ ਅਤੇ ਉਸੇ ਤੋਂ ਹੱਤਿਆ ਕਰਨਾ ਸਿੱਖਿਆ।

 

 

ਡਾਨ ਨਿਊਜ਼ ਮੁਤਾਬਿਕ ਇਮਾਨ ਤਨਵੀਰ ਲਾਹੌਰ ਦੇ ਸ਼ਾਲੀਮਾਰ ਇਲਾਕੇ ਵਿਚ ਸਥਿਤ ਆਪਣੀ ਦਾਦੀ ਦੇ ਘਰ ‘ਚ 30 ਜੂਨ ਨੂੰ ਮਿ੍ਰਤਕ ਪਾਈ ਗਈ ਸੀ। ਇਮਾਨ ਦੀ ਹੱਤਿਆ ‘ਚ ਉਸ ਦੇ ਭਰਾ ਅਬਦੁੱਲ ਰਹਿਮਾਨ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਮਾਨ ਦੀ ਮਤਰੇਈ ਮਾਂ ਸਬਾ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਸੀ। ਉਸ ਨੂੰ ਬਾਅਦ ਵਿਚ ਛੱਡ ਦਿੱਤਾ ਗਿਆ।

 

 

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਮਾਨ ਅਤੇ ਉਸ ਦਾ ਵੱਡਾ ਭਰਾ ਰਹਿਮਾਨ ਈਦ ਦੀਆਂ ਛੁੱਟੀਆਂ ‘ਤੇ ਦਾਦੀ ਦੇ ਘਰ ਆਏ ਸਨ। ਉਨ੍ਹਾਂ ਨੇ ਲੇਖਨ ਮੁਕਾਬਲਾ ਰੱਖਿਆ। ਉਸ ਸਮੇਂ ਘਰ ‘ਚ ਉਨ੍ਹਾਂ ਦੀ ਦਾਦੀ ਮੌਜੂਦ ਨਹੀਂ ਸੀ। ਇਮਾਨ ਨੇ ਜਦੋਂ ਖ਼ਰਾਬ ਲਿਖਾਈ ਨੂੰ ਲੈ ਕੇ ਭਰਾ ਨੂੰ ਚਿੜ੍ਹਾਉਣਾ ਸ਼ੁਰੂ ਕੀਤਾ ਤਾਂ ਉਹ ਗੁੱਸੇ ਵਿਚ ਆ ਗਿਆ ਅਤੇ ਸਕਾਰਫ ਨਾਲ ਉਸ ਦਾ ਗਲਾ ਘੁੱਟ ਦਿੱਤਾ।

First Published: Wednesday, 5 July 2017 7:03 AM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ